:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਿਊਜ਼ੀਲੈਂਡ ਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ, ਮਰੀਜ਼ਾਂ ਦੀ ਗਿਣਤੀ ਹੋਈ 1,426 PRINT ਈ ਮੇਲ
3 new cases of coronavirus in new zealandਵੈਲਿੰਗਟਨ :20(ਮੀਡੀਦੇਸਪੰਜਾਬ)- ਨਿਊਜ਼ੀਲੈਂਡ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਤਿੰਨ ਮਾਮਲੇ ਸਾਹਮਣੇ ਆਉਣ ਨਾਲ ਇਨਫੈਕਟਡਾਂ ਦੀ ਗਿਣਤੀ ਵਧ ਕੇ 1476 ਹੋ ਗਈ ਹੈ। ਸਿਹਤ ਮੰਤਰਾਲਾ ਨੇ ਵੀਰਵਾਰ ਨੂੰ ਦੱਸਿਆ ਕਿ ਤਿੰਨ ਨਵੇਂ ਮਾਮਲਿਆਂ ਵਿਚ ਇਕ ਮੌਜੂਦਾ ਮਾਮਲਾ ਸ਼ੱਕੀ ਹੈ ਤੇ ਹੋਰ ਦੋ ਮਾਮਲਿਆਂ ਦੇ ਸਬੰਧ ਵਿਚ ਅਜੇ ਜਾਂਚ ਕੀਤੀ ਜਾ ਰਹੀ ਹੈ।
ਡਾਇਰੈਕਟਰ ਜਨਰਲ ਆਫ ਹੈਲਥ ਐਸ਼ਲੇ ਬਲੂਮਫੀਲਡ ਨੇ ਇਕ ਪੱਤਰਕਾਰ ਸੰਮੇਲਨ ਵਿਚ ਦੱਸਿਆ ਕਿ ਦੇਸ਼ ਵਿਚ ਕੋਰੋਨਾ ਕਾਰਣ ਹੁਣ ਤੱਕ 19 ਲੋਕਾਂ ਦੀ ਮੌਤ ਹੋਈ ਹੈ। ਉਹਨਾਂ ਨੇ ਦੱਸਿਆ ਕਿ 1,241 ਲੋਕ ਬੀਮਾਰੀ ਤੋਂ ਠੀਕ ਹੋ ਚੁੱਕੇ ਹਨ। ਸੱਤ ਮਰੀਜ਼ ਹਸਪਤਾਲ ਦਾਖਲ ਹਨ ਪਰ ਇਹਨਾਂ ਵਿਚੋਂ ਕੋਈ ਵੀ ਆਈ.ਸੀ.ਯੂ. ਵਿਚ ਨਹੀਂ ਹੈ। ਦੇਸ਼ ਵਿਚ ਮੰਗਲਵਾਰ ਨੂੰ ਅਲਰਟ ਦਾ ਪੱਧਰ ਚਾਰ ਤੋਂ ਤਿੰਨ ਹੋ ਗਿਆ ਹੈ ਤੇ ਇਹ ਘੱਟ ਤੋਂ ਘੱਟ ਦੋ ਹਫਤਿਆਂ ਤੱਕ ਤਿੰਨ ਪੱਧਰ 'ਤੇ ਸਥਿਰ ਰਹੇਗਾ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement