:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ ਤੋਂ ਵਾਪਸ ਆਉਣ ਦੇ ਚਾਹਵਾਨ ਭਾਰਤੀਆਂ ਨਾਲ ਭਾਰਤੀ ਦੂਤਾਵਾਸ ਨੇ ਕੀਤਾ ਸੰਪਰਕ PRINT ਈ ਮੇਲ
us indian embassyਵਾਸ਼ਿੰਗਟਨ :20(ਮੀਡੀਆਦੇਸਪੰਜਾਬ)- ਕੋਰੋਨਾਵਾਇਰਸ ਮਹਾਸੰਕਟ ਤੋਂ ਬਚਣ ਲਈ ਜ਼ਿਆਦਾਤਰ ਦੇਸ਼ ਲਾਕਡਾਊਨ ਦੀ ਸਥਿਤੀ ਵਿਚ ਹਨ। ਲਾਕਡਾਊਨ ਕਾਰਨ ਕਈ ਲੋਕ ਦੂਜੇ ਦੇਸ਼ਾਂ ਵਿਚ ਫਸੇ ਹੋਏ ਹਨ। ਇਸ ਦੌਰਾਨ ਅਮਰੀਕਾ ਤੋਂ ਵਾਪਸ ਆਉਣ ਦੀ ਇੱਛਾ ਰੱਖਣ ਵਾਲੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਭਾਰਤੀ ਦੂਤਾਵਾਸ ਨੇ ਉਹਨਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਸੰਕੇਤ ਦਿੱਤਾ ਸੀ ਕਿ ਉਹ ਸਥਿਤੀ ਦਾ ਮੁਲਾਂਕਣ ਕਰਨ ਦੇ ਬਾਅਦ ਵਿਦੇਸ਼ਾਂ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦਾ ਫੈਸਲਾ ਲਵੇਗੀ।
10 ਅਪ੍ਰੈਲ ਨੂੰ ਸਰਕਾਰ ਨੇ ਕਿਹਾ ਕਿ ਕੋਰੋਨਾਵਾਇਰਸ ਸਥਿਤੀ ਦੀ ਸਮੀਖਿਆ ਦੇ ਬਾਅਦ ਵਿਦੇਸ਼ ਵਿਚ ਫਸੇ ਭਾਰਤੀਆਂ ਨੂੰ ਲਿਆਉਣ ਦਾ ਫੈਸਲਾ ਲਿਆ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਵਧੀਕ ਸਕੱਤਰ ਦੰਮੀ ਰਵੀ ਨੇ ਕਿਹਾ,''ਵਿਦੇਸ਼ ਵਿਚ ਭਾਰਤੀਆਂ ਨੂੰ ਲੈ ਕੇ ਕੁਝ ਸਵਾਲ ਆਏ ਹਨ। ਇਹ ਇਕ ਅਜਿਹੀ ਸਥਿਤੀ ਹੈ ਜਿੱਥੇ ਅਸੀਂ ਕੋਈ ਨਿਸ਼ਚਿਤ ਜਵਾਬ ਨਹੀਂ ਦੇ ਸਕਦੇ ਕਿਉਂਕਿ ਲਾਕਡਾਊਨ ਹਾਲੇ ਵੀ ਜਾਰੀ ਹੈ। ਸਾਨੂੰ ਸਥਿਤੀ ਦਾ ਮੁਲਾਂਕਣ ਕਰਨ ਦੀ ਲੋੜ ਹੈ। ਇਹ ਸਰਕਾਰ ਦਾ ਫੈਸਲਾ ਹੋਵੇਗਾ ਕਿ ਅਸੀਂ ਕਿਵੇਂ ਹੋਰ ਦੇਸ਼ਾਂ ਤੋਂ ਭਾਰਤੀਆਂ ਦੀ ਵਾਪਸੀ ਦਾ ਪ੍ਰਬੰਧ ਕਰਦੇ ਹਾਂ। ਅਜਿਹੀ ਆਸ ਜ਼ਾਹਰ ਕੀਤੀ ਜਾ ਰਹੀ ਹੈ ਕਿ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਖਾੜੀ ਖੇਤਰ ਦੇ ਦੇਸ਼ਾਂ ਤੋਂ ਸ਼ੁਰੂ ਹੋਵੇਗੀ। ਇਸ ਦੇ ਬਾਅਦ ਬ੍ਰਿਟੇਨ, ਯੂਰਪ ਦੇ ਹੋਰ ਹਿੱਸਿਆਂ ਅਤੇ ਬਾਅਦ ਵਿਚ ਅਮਰੀਕਾ ਵਿਚ ਫਸੇ ਭਾਰਤੀਆਂ ਨੂੰ ਲਿਆਉਣ 'ਤੇ ਵਿਚਾਰ ਕੀਤਾ ਜਾਵੇਗਾ।''

ਪੜ੍ਹੋ ਇਹ ਅਹਿਮ ਖਬਰ- ਟਰੰਪ ਅਗਲੇ ਹਫਤੇ ਤੋਂ ਦੇਸ਼ 'ਚ ਸ਼ੁਰੂ ਕਰਨਗੇ ਹਵਾਈ ਯਾਤਰਾ

ਭਾਰਤੀ ਦੂਤਾਵਾਸ ਨੇ ਇਸ ਦੇ ਲਈ ਬੁੱਧਵਾਰ ਤੋਂ ਭਾਈਚਾਰਕ ਸੰਗਠਨਾਂ ਨੂੰ ਈਮੇਲ ਭੇਜਣੇ ਸ਼ੁਰੂ ਕਰ ਦਿੱਤੇ ਹਨ। ਜਿਹੜੇ ਲੋਕ ਘਰ ਵਾਪਸ ਜਾਣ ਦੇ ਚਾਹਵਾਨ ਹਨ ਉਹ https://indianembassyusa.gov.in/Information_sheet1" rel="nofollow 'ਤੇ ਜਾ ਕੇ ਰਜਿਸਟਰੇਸ਼ਨ ਕਰ ਸਕਦੇ ਹਨ। ਭਾਵੇਂਕਿ ਹੁਣ ਤੱਕ ਯਾਤਰਾ ਦੀਆਂ ਕਿਸੇ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ। ਇਸ ਦੇ ਇਲਾਵਾ ਕੋਰੋਨਾਵਾਇਰਸ ਕਾਰਨ ਅਮਰੀਕਾ ਵਿਚ ਫਸੇ ਭਾਰਤੀ ਨਾਗਰਿਕਾਂ ਦੀ ਗਿਣਤੀ ਦਾ ਫਿਲਹਾਲ ਕੋਈ ਅਧਿਕਾਰਤ ਅਨੁਮਾਨ ਨਹੀਂ ਹੈ।
 
< Prev   Next >

Advertisements