:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਜ਼ਰਾਇਲ ਚ 8 ਹਜ਼ਾਰ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਹੁਣ ਤੱਕ 213 ਲੋਕਾਂ ਦੀ ਗਈ ਜਾਨ PRINT ਈ ਮੇਲ
8000 israel beat coronaਯੇਰੂਸ਼ਲਮ :20(ਮੀਡੀਦੇਸਪੰਜਾਬ)- ਵਿਸ਼ਵ ਦੇ ਕਈ ਦੇਸ਼ਾਂ ਦੀ ਤਰ੍ਹਾਂ ਇਜ਼ਰਾਇਲ ਵੀ ਗਲੋਬਲ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ ਪਰ ਇੱਥੇ ਬਾਕੀ ਦੇਸ਼ਾਂ ਨਾਲ ਸਥਿਤੀ ਕਾਫੀ ਬਿਹਤਰ ਹੈ। ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਦੇ ਸੈਂਟਰ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 106 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ 15,834 ਹੋ ਗਈ ਹੈ।

ਇਜ਼ਰਾਇਲ ਵਿਚ ਮੌਤ ਦਰ ਕਾਫੀ ਘੱਟ ਹੈ । ਇੱਥੇ ਇਕ ਦਿਨ ਵਿਚ ਕੋਰੋਨਾ ਕਾਰਨ ਪੰਜ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 215 ਹੈ। ਦੇਸ਼ ਵਿਚ ਕੋਰੋਨਾ ਕਾਰਨ ਗੰਭੀਰ ਰੂਪ ਵਿਚ ਬੀਮਾਰ ਲੋਕਾਂ ਦੀ ਗਿਣਤੀ ਵਿਚ ਕਾਫ਼ੀ ਕਮੀ ਆਈ ਹੈ। ਵੱਡੀ ਗੱਲ ਇਹ ਹੈ ਕਿ ਇਜ਼ਰਾਇਲ ਵਿਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਹੁਣ ਤਕ ਦੇਸ਼ ਵਿਚ ਤਕਰੀਬਨ 8 ਹਜ਼ਾਰ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਇਜ਼ਰਾਇਲ ਵਿਚ  ਰਾਸ਼ਟਰੀ ਸਿੱਖਿਆ ਪ੍ਰਣਾਲੀ ਪੜਾਅਵਾਰ ਤਰੀਕੇ ਨਾਲ 3 ਮਈ ਤੋਂ ਸ਼ੁਰੂ ਕੀਤੀ ਜਾਵੇਗੀ। ਪਹਿਲੇ ਪੜਾਅ ਵਿਚ ਕਿੰਡਰਗਾਰਟਨ ਅਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਛੋਟੇ ਸਮੂਹਾਂ ਵਿੱਚ ਕਲਾਸਾਂ ਲਗਾਉਣ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਇਸ ਸਮੇਂ ਦੌਰਾਨ ਬੱਚਿਆਂ ਵਿੱਚ ਸਫਾਈ ਤੋਂ ਇਲਾਵਾ ਸਰੀਰਕ ਦੂਰੀ ਬਣਾਈ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement