:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਫਲਾਈਟ ਚ ਨਿਯਮ ਦੀ ਉਲੰਘਣਾ, ਯਾਤਰੀਆਂ ਦਾ ਸਵਾਲ-ਕੀ ਕੋਰੋਨਾ ਸਿਰਫ ਬਾਹਰ ਹੈ? PRINT ਈ ਮੇਲ
pakistan flightਇਸਲਾਮਾਬਾਦ :20(ਮੀਡੀਦੇਸਪੰਜਾਬ)-  ਮੌਜੂਦਾ ਸਮੇਂ ਵਿਚ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਫਿਲਹਾਲ ਇਕੋਇਕ ਤਰੀਕਾ ਸਮਾਜਿਕ ਦੂਰੀ ਬਣਾ ਕੇ ਰੱਖਣਾ ਹੈ।ਭਾਵੇਂਕਿ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀ ਫਲਾਈਟ ਵਿਚ ਇਸ ਨਿਯਮ ਦਾ ਖਿਆਲ ਨਾ ਰੱਖੇ ਜਾਣ ਕਾਰਨ ਯਾਤਰੀ ਨਾਰਾਜ਼ ਹੋ ਗਏ। ਯਾਤਰੀ ਅਤੇ ਜਹਾਜ਼ ਦੇ ਸਟਾਫ ਦੇ ਵਿਚ ਬਹਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਗਿਆ ਹੈ। ਅਸਲ ਵਿਚ ਦੂਜੇ ਦੇਸ਼ਾਂ ਵਿਚ ਫਸੇ ਲੋਕਾਂ ਨੂੰ ਕੱਢਣ ਲਈ ਸਪੈਸ਼ਲ ਫਲਾਈਟਾਂ ਚਲਾਈਆਂ ਗਈਆਂ ਹਨ। ਇੱਥੇ ਦੱਸ ਦਈਏ ਕਿ ਪਾਕਿਸਤਾਨ ਵਿਚ ਹੁਣ ਤੱਕ 15,289 ਲੋਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ ਅਤੇ 335 ਲੋਕਾਂ ਦੀ ਮੌਤ ਹੋ ਚੁੱਕੀ ਹੈ।

PunjabKesari

ਯਾਤਰੀਆਂ ਨੇ ਪੁੱਛਿਆ ਇਹ ਸਵਾਲ
ਵੀਡੀਓ ਕਰਾਚੀ-ਟੋਰਾਂਟੋ ਦੀ ਇਕ ਫਲਾਈਟ ਦਾ ਹੈ। ਇਸ ਵਿਚ ਦੇਖਿਆ ਜਾ ਸਕਦਾ ਹੈਕਿ ਇਕ ਯਾਤਰੀ ਸਟਾਫ ਨੂੰ ਕਹਿ ਰਿਹਾ ਹੈ,''ਤੁਹਾਡੇ ਮੁਤਾਬਕ ਕੋਰੋਨਾਵਾਇਰਸ ਬਾਹਰ ਹੈ, ਫਲਾਈਟ ਦੇ ਅੰਦਰ ਨਹੀਂ। ਜੇਕਰ ਮੈਨੂੰ ਕੁਝ ਹੁੰਦਾ ਹੈ ਤਾਂ ਮੈਂ ਤੁਹਾਡੇ 'ਤੇ ਮੁਕੱਦਮਾ ਕਰ ਦੇਵਾਂਗਾ।'' ਇਕ ਮਹਿਲਾ ਸਟਾਫ ਨੂੰ ਕਹਿੰਦੀ ਹੈ,''ਸਾਰੀਆਂ ਏਅਰਲਾਈਨਜ਼ ਨੇ ਆਪਣੀਆਂ ਸੀਟਾਂ ਕੱਢ ਦਿੱਤੀਆਂ ਹਨ ਪਰ ਤੁਸੀਂ ਨਹੀਂ।''

PIA repatriation flights charging people for 3 seats due to social distancing only for people to board the plane and find out that it's packed up the rafters and they've been ripped off with lives put at risk! Some things never change in Pakistan! pic.twitter.com/BreCjrmgEB

— Shahid Khan (@KalimurK) April 28, 2020

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਦੇ ਖੌਫ 'ਚ ਹਿਮਾਲਿਆ ਦੀ ਗੋਦੀ 'ਚ ਕੀਤੇ ਬੱਚੇ ਦੇ ਡਾਂਸ ਨੇ ਲਿਆਂਦੀ ਮੁਸਕਾਨ (ਵੀਡੀਓ)

ਫਲਾਈਟ ਵਿਚ ਸਫਰ ਕਰ ਰਹੀ ਇਕ ਹੋਰ ਮਹਿਲਾ ਨੇ ਦੱਸਿਆ,''ਅਸੀਂ ਟਿਕਟਾਂ ਤਾਂ ਹੀ ਖਰੀਦੀਆਂ ਸਨ ਜਦੋਂ ਸਾਨੂੰ ਇਹ ਭਰੋਸਾ ਦਿਵਾਇਆ ਗਿਆ ਸੀ ਕਿ ਸਾਡੀਆਂ ਨੇੜਲੀਆਂ ਸੀਟਾਂ ਖਾਲੀ ਰਹਿਣਗੀਆਂ ਅਤੇ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾਵੇਗੀ ਪਰ ਜਹਾਜ਼ ਵਿਚ ਆਉਣ ਦੇ ਬਾਅਦ ਅਸੀਂ ਦੇਖ ਰਹੇ ਹਾਂ ਕਿ ਸਾਰੀਆਂ ਸੀਟਾਂ ਭਰੀਆਂ ਹਨ।'' ਇਸ ਗੱਲ ਨਾਲ ਨਾਰਾਜ਼ ਇਕ ਯਾਤਰੀ ਨੇ ਕਿਹਾ,''ਕੀ ਤੁਹਾਨੂੰ ਲੱਗਦਾ ਹੈ ਕਿ ਅਸੀਂ ਮੂਰਖ ਹਾਂ? ਸਰਕਾਰ ਸਿਰਫ ਬਾਹਰ ਰਹਿਣ ਵਾਲੇ ਲੋਕਾਂ ਤੋਂ ਪੈਸੇ ਵਸੂਲਣਾ ਚਾਹੁੰਦੀ ਹੈ।''

 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement