:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ PRINT ਈ ਮੇਲ
companies come out of china they will get the desired facilities yogiਨਵੀਂ ਦਿੱਲੀ :20(ਮੀਡੀਆਦੇਸਪੰਜਾਬ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੋਵਿਡ-19 ਦੀ ਚਿੰਤਾ ਵਿਚਕਾਰ ਇੱਕ ਵੱਡੀ ਬਾਜ਼ੀ ਖੇਡੀ ਹੈ। ਯੋਗੀ ਸਰਕਾਰ ਨੇ ਅਮਰੀਕਾ ਦੀਆਂ ਵੱਡੀਆਂ ਕੰਪਨੀਆਂ ਨੂੰ ਕਿਹਾ ਹੈ ਕਿ ਜੇਕਰ ਉਹ ਚੀਨ ਵਿਚੋਂ ਨਿਕਲ ਕੇ  à¨†à¨ªà¨£à©€à¨†à¨‚ ਫੈਕਟਰੀਆਂ ਜਾਂ ਠਿਕਾਣਿਆਂ ਨੂੰ ਉੱਤਰ ਪ੍ਰਦੇਸ਼ ਵਿਚ ਸ਼ਿਫਟ ਕਰ ਲੈਂਦੇ ਹਨ, ਤਾਂ ਉਨ੍ਹਾਂ ਨੂੰ ਮਨਮੁਤਾਬਕ ਸਹੂਲਤ ਦਿੱਤੀਆਂ ਜਾਣਗੀਆਂ। ਇਨ੍ਹਾਂ ਕੰਪਨੀਆਂ ਵਿੱਚ ਫੇਡੈਕਸ, ਯੂਪੀਐਸ, ਸਿਸਕੋ, ਅਡੋਬ, ਲਾਕਹੀਡ ਮਾਰਟਿਨ, ਹਨੀਵੈਲ, ਬੋਸਟਨ ਸਾਇੰਟਿਫਿਕ ਆਦਿ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਸੂਬਿਆਂ ਨੂੰ ਕਿਹਾ ਸੀ ਕਿ ਬਹੁਤ ਸਾਰੀਆਂ ਵਿਦੇਸ਼ੀ ਕੰਪਨੀਆਂ ਕੋਵਿਡ-19 ਤੋਂ ਬਾਅਦ ਚੀਨ ਤੋਂ ਬਾਹਰ ਨਿਕਲ ਕੇ ਭਾਰਤ ਵਿਚ ਆਉਣਾ ਚਾਹੁੰਦੀਆਂ ਹਨ। ਅਜਿਹੀ ਸਥਿਤੀ ਵਿਚ ਸੂਬਿਆਂ ਨੂੰ ਨਵੇਂ ਮੌਕਿਆਂ ਲਈ ਤਿਆਰ ਰਹਿਣਾ ਹੋਵੇਗਾ। ਮੋਦੀ ਨੇ ਅਜਿਹੀਆਂ ਗਲੋਬਲ ਕੰਪਨੀਆਂ ਨੂੰ ਆਕਰਸ਼ਤ ਕਰਨ ਲਈ ਅਜਿਹਾ ਕਿਹਾ ਸੀ ਜਿਹੜੀਆਂ ਕਿ ਚੀਨ ਤੋਂ ਬਾਹਰ ਆਉਣਾ ਚਾਹੁੰਦੀਆਂ ਹਨ। ਇਕ ਅੰਗ੍ਰੇਜ਼ੀ ਅਖਬਾਰ ਦੀ ਰਿਪੋਰਟ ਅਨੁਸਾਰ ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਦੀ ਸਰਕਾਰ ਨੇ ਅਮਰੀਕਾ ਦੇ 100 ਨਿਵੇਸ਼ਕਾਂ ਅਤੇ ਕੰਪਨੀਆਂ ਨਾਲ ਇੱਕ ਵੀਡੀਓ ਕਾਨਫਰੰਸ ਵੀ ਕੀਤੀ।

 4,500 ਉਦਯੋਗਿਕ ਇਕਾਈਆਂ ਵਿਚ ਕੰਮ ਹੋਇਆ ਸ਼ੁਰੂ, 90 ਹਜ਼ਾਰ ਕਰਮਚਾਰੀ ਕੰਮ 'ਤੇ ਵਾਪਸ ਪਰਤੇ

ਕੰਪਨੀਆਂ ਦੀਆਂ ਜ਼ਰੂਰਤਾਂ ਮੁਤਾਬਕ ਕੀਤੇ ਜਾਣਗੇ ਪ੍ਰਬੰਧ 

ਸੂਬਾ ਸਰਕਾਰ ਵਿਚ ਛੋਟੇ ਅਤੇ ਦਰਮਿਆਨੇ ਉਦਯੋਗਾਂ, ਨਿਵੇਸ਼ ਅਤੇ ਨਿਰਯਾਤ ਮੰਤਰੀ ਸਿਧਾਰਥ ਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਨਾਲ ਜੁੜੇ ਬਹੁਤ ਸਾਰੇ ਪ੍ਰਸ਼ਨ ਮਿਲੇ ਹਨ ਕਿ ਸੂਬਾ ਸਰਕਾਰ ਕੰਪਨੀਆਂ ਨੂੰ ਚੀਨ ਤੋਂ ਸ਼ਿਫਟ ਹੋਣ ਵੇਲੇ ਕਿਹੜੀਆਂ ਸਹੂਲਤਾਂ ਦੇਵੇਗੀ। ਉਨ੍ਹਾਂ ਕੰਪਨੀਆਂ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਪ੍ਰਬੰਧ ਕੀਤੇ ਜਾ ਸਕਦੇ ਹਨ।

ਉਦਾਹਰਣ ਵਜੋਂ, ਫੇਡੈਕਸ ਅਤੇ ਯੂ.ਪੀ.ਐਸ. ਨੂੰ ਦੱਸਿਆ ਗਿਆ ਕਿ ਆਪਣਾ ਕੰਮ ਸ਼ੁਰੂ ਕਰਨ ਲਈ ਪ੍ਰਸਤਾਵਿਤ ਜੇਵਰ ਅੰਤਰ-ਰਾਸ਼ਟਰੀ ਹਵਾਈ ਅੱਡੇ ਦੀ ਵਰਤੋਂ ਕਰ ਸਕਦੇ ਹਨ। ਸਿਧਾਰਥ ਨਾਥ ਸਿੰਘ ਨੇ ਇਹ ਵੀ ਕਿਹਾ ਕਿ ਬੋਸਟਨ ਸਾਇੰਟਿਫਿਕ ਨੇ ਸੂਬੇ ਵਲੋਂ ਦਿੱਤੀਆਂ ਜਾ ਸਕਣ ਵਾਲੀਆਂ ਸਹੂਲਤਾਂ ਬਾਰੇ ਪੁੱਛਿਆ, ਜਿਸਦੇ ਜਵਾਬ ਵਿਚ ਉਸ ਨੂੰ ਕਿਹਾ ਗਿਆ ਸੂਬੇ ਦੀਆਂ ਜ਼ਰੂਰਤਾਂ ਮੁਤਾਬਕ ਬਦਲਾਵਾਂ ਤੇ ਚਰਚਾ ਕਰਨ ਲਈ ਤਿਆਰ ਹਨ। 

ਇੱਕ ਮੈਡੀਕਲ ਉਪਕਰਣ ਨਿਰਮਾਤਾ, ਨੇ ਸੂਬੇ ਵਲੋਂ à¨¦à¨¿à©±à¨¤à©€à¨†à¨‚ ਜਾਂਦੀਆਂ ਸਹੂਲਤਾਂ ਬਾਰੇ ਪੁੱਛਿਆ, ਜਿਸ ਬਾਰੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਸੂਬਾ à¨†à¨ªà¨£à©€ ਜ਼ਰੂਰਤ ਅਨੁਸਾਰ ਤਬਦੀਲੀਆਂ ਬਾਰੇ ਵਿਚਾਰ ਕਰਨ ਲਈ ਤਿਆਰ ਹੈ। ਇਸ ਤੋਂ ਇਲਾਵਾ ਮੰਤਰੀ ਨੇ ਇਹ ਸੁਝਾਅ ਵੀ ਦਿੱਤਾ ਕਿ ਲਖਨਊ ਕੰਪਨੀ ਲਈ ਇਕ ਵਧੀਆ ਲੋਕੇਸ਼ਨ ਹੋ ਸਕਦੀ ਹੈ। ਇਸੇ ਤਰ੍ਹਾਂ ਡਿਫੈਂਸ ਫਰਮ ਜਿਵੇਂ ਲੋਕਹੀਡ ਮਾਰਟਿਨ ਨੂੰ ਦੱਸਿਆ ਗਿਆ ਸੀ ਕਿ ਉਹ ਉੱਤਰ ਪ੍ਰਦੇਸ਼ ਦੇ ਡਿਫੈਂਸ ਕੋਰੀਡੋਰ ਦੀ ਵਰਤੋਂ ਕਰ ਸਕਦੇ ਹਨ।


  ਕੋਰੋਨਾ ਦਾ ਕਹਿਰ : ਵਿਸ਼ਵ ਭਰ 'ਚ ਜੂਨ ਤੱਕ ਖਤਮ ਹੋ ਸਕਦੀਆਂ ਹਨ 30 ਕਰੋੜ ਤੋਂ ਵੱਧ ਨੌਕਰੀਆਂ

ਕੰਪਨੀਆਂ ਲੰਬੇ ਸਮੇਂ ਤੋਂ ਚੀਨ ਤੋਂ ਬਾਹਰ ਨਿਕਲਣ ਬਾਰੇ ਕਰ ਰਹੀਆਂ ਵਿਚਾਰ 

ਕੋਰੋਨਾ ਵਾਇਰਸ ਨੇ ਚੀਨ ਲਈ ਸਥਿਤੀ ਹੋਰ ਬਦਤਰ ਕਰ ਦਿੱਤੀ ਹੈ। ਦੂਜੇ ਪਾਸੇ ਗਲੋਬਲ ਕੰਪਨੀਆਂ ਪਹਿਲਾਂ ਹੀ ਅਮਰੀਕਾ-ਚੀਨ ਵਪਾਰ ਯੁੱਧ ਕਾਰਨ ਆਪਣੇ ਬੇਸ ਤੋਂ ਬਾਹਰ ਜਾਣ ਬਾਰੇ ਵਿਚਾਰ ਕਰ ਰਹੀਆਂ ਸਨ। ਦੋਵਾਂ ਦੇਸ਼ਾਂ ਦਰਮਿਆਨ ਵਪਾਰ ਯੁੱਧ ਦੇ ਕਾਰਨ, ਉਤਪਾਦਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਸੀ, ਜਿਸਦਾ ਅਸਰ ਕੰਪਨੀਆਂ ਦੇ ਮੁਨਾਫੇ ਉੱਤੇ ਪਿਆ ਹੈ। ਹਾਲਾਂਕਿ ਭਾਰਤ ਉਸ ਸਮੇਂ ਸਥਿਤੀ ਦਾ ਪੂਰਾ ਲਾਭ ਨਹੀਂ ਲੈ ਸਕਿਆ। ਪਰ ਹੁਣ ਕੇਂਦਰ ਅਤੇ ਸੂਬਾ ਸਰਕਾਰਾਂ ਮਿਲ ਕੇ ਵਿਦੇਸ਼ੀ ਨਿਵੇਸ਼ਕਾਂ ਨੂੰ ਆਕਰਸ਼ਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ।
 
< Prev   Next >

Advertisements