:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
UAE ਤੋਂ ਘਰ ਵਾਪਸੀ ਲਈ 32,000 ਭਾਰਤੀਆਂ ਨੇ ਕੀਤੀ ਆਨਲਾਈਨ ਰਜਿਸਟ੍ਰੇਸ਼ਨ PRINT ਈ ਮੇਲ
united arab emirates  32 000 indiansਆਬੂ ਧਾਬੀ :20(ਮੀਡੀਦੇਸਪੰਜਾਬ)-  ਗਲੋਬਲ ਪੱਧਰ 'ਤੇ ਫੈਲੀ ਕੋਵਿਡ-19 ਮਹਾਮਾਰੀ ਦੇ ਖੌਫ ਕਾਰਨ ਵਿਦੇਸ਼ਾਂ ਵਿਚ ਫਸੇ ਲੋਕ ਦੇਸ਼ ਵਾਪਸੀ ਦੇ ਚਾਹਵਾਨ ਹਨ। ਇਸ ਦੇ ਤਹਿਤ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਵਿਚ 32,000 ਤੋਂ ਵਧੇਰੇ ਭਾਰਤੀਆਂ ਨੇ ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਜਾਰੀ ਲਾਕਡਾਊਨ ਦੇ ਵਿਚ ਦੇਸ਼ ਵਾਪਸੀ ਦੀ ਇੱਛਾ ਜ਼ਾਹਰ ਕੀਤੀ ਹੈ। ਇਹਨਾਂ ਲੋਕਾਂ ਨੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਤਹਿਤ ਇਹ ਇੱਛਾ ਜ਼ਾਹਰ ਕੀਤੀ ਹੈ। ਦੁਬਈ ਵਿਚ ਭਾਰਤ ਦੇ ਕੌਂਸਲੇਟ ਜਨਰਲ ਵਿਪੁਲ ਨੇ ਗਲਫ ਨਿਊਜ਼ ਨੂੰ ਦੱਸਿਆ ਕਿ ਵੀਰਵਾਰ ਸ਼ਾਮ 5 ਵਜੇ ਤੱਕ ਸਾਨੂੰ 32,000 ਤੋਂ ਵਧੇਰੇ ਰਜਿਸਟ੍ਰੇਸ਼ਨਾਂ ਹਾਸਲ ਹੋਈਆਂ ਹਨ।
ਇੱਥੇ ਦੱਸ ਦਈਏ ਕਿ ਯੂ.ਏ.ਈ. ਸਥਿਤ ਭਾਰਤੀ ਦੂਤਾਵਾਸ ਨੇ ਕੋਰੋਨਾਵਾਇਰਸ ਮਹਾਮਾਰੀ ਕਾਰਨ ਲਾਗੂ ਲਾਕਡਾਊਨ ਦੌਰਾਨ ਉੱਥੇ ਫਸੇ ਉਹਨਾਂ ਭਾਰਤੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਹੈ ਜੋ ਦੇਸ਼ ਵਾਪਸੀ ਦੇ ਚਾਹਵਾਨ ਹਨ। ਵਿਪੁਲ ਨੇ ਕਿਹਾ ਕਿ ਰਜਿਸਟ੍ਰੇਸ਼ਨ ਲਈ ਵਣਜ ਦੂਤਾਵਾਸ ਦੀ ਸਾਈਟ 'ਤੇ ਵੈਬਪੇਜ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਦੀ ਭਾਰੀ ਭੀੜ ਦੇ ਕਾਰਨ ਤਕਨੀਕੀ ਸਮੱਸਿਆਵਾਂ ਹੋਈਆਂ। ਭਾਵੇਂਕਿ ਮਿਸ਼ਨ ਵਿਚ ਹੁਣ ਤੱਕ ਬਿਨੈਕਾਰਾਂ ਨੂੰ ਘਰ ਆਉਣ ਲਈ ਕਾਰਨਾਂ ਨੂੰ ਜਾਨਣ ਲਈ ਡਾਟਾ ਦਾ ਵਿਸ਼ਲੇਸ਼ਣ ਨਹੀਂ ਕੀਤਾ ਗਿਆ ਹੈ ਪਰ ਵਿਪੁਲ ਨੇ ਕਿਹਾ ਕਿ ਇਹਨਾਂ ਵਿਚ ਗਰਭਵਤੀ ਔਰਤਾਂ ਸਮੇਤ ਵੱਖ-ਵੱਖ ਐਮਰਜੈਂਸੀ ਮਾਮਲੇ ਸ਼ਾਮਲ ਹਨ।

ਉਹਨਾਂ ਨੇ ਕਿਹਾ,''ਅਸੀਂ ਸਮਝਦੇ ਹਾਂ ਕਿ ਲੋਕ ਵੱਖ-ਵੱਖ ਕਾਰਨਾਂ ਕਰ ਕੇ ਘਰ ਜਾਣਾ ਚਾਹੁੰਦੇ ਹਨ। ਲੋਕਾਂ ਨੂੰ ਮਹਾਮਾਰੀ ਦੀ ਸਥਿਤੀ ਨੂੰ ਦੇਖਦੇ ਹੋਏ ਯਾਤਰਾ 'ਤੇ ਪੂਰੀ ਪਾਬੰਦੀਆਂ ਨੂੰ ਧਿਆਨ ਵਿਚ ਰੱਖ ਕੇ ਯਾਤਰਾ ਲਈ ਤਿਆਰ ਹੋਣਾ ਚਾਹੀਦਾ ਹੈ। ਜਿਹੜੇ ਲੋਕ ਤੁਰੰਤ ਜਾਣ ਦੇ ਚਾਹਵਾਨ ਹਨ ਉਹਨਾਂ ਨੂੰ ਅਗਲੇ ਕੁਝ ਦਿਨਾਂ ਵਿਚ ਵੈਬਸਾਈਟ 'ਤੇ ਰਜਿਸਟ੍ਰੇਸ਼ਨ ਕਰਨ ਦੀ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ।'' ਉਹਨਾਂ ਨੇ ਕਿਹਾ ਕਿ ਰਜਿਸਟ੍ਰੇਸ਼ਨ ਕੁਝ ਦਿਨਾਂ ਲਈ ਖੁੱਲ੍ਹੀ ਰਹੇਗੀ। ਗੌਰਤਲਬ ਹੈ ਕਿ ਗਲਫ ਨਿਊਜ਼ ਦੇ ਮੁਤਾਬਕ ਆਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਨੇ ਦੁਬਈ ਸਥਿਤ ਭਾਰਤੀ ਵਣਜ ਦੂਤਾਵਾਸ ਦੇ ਜ਼ਰੀਏ ਡਾਟਾ ਸਟੋਰੇਜ ਦਾ ਬੁੱਧਵਾਰ ਰਾਤ ਐਲਾਨ ਕੀਤਾ।

ਟਵਿੱਟਰ ਹੈਂਡਲ 'ਇੰਡੀਆ ਇਨ ਦੁਬਈ' ਨੇ ਵੀਰਵਾਰ ਨੂੰ ਟਵੀਟ ਕੀਤਾ,''ਸੂਚਿਤ ਕੀਤਾ ਜਾਂਦਾ ਹੈ ਕਿ ਆਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਅਤੇ ਦੁਬਈ ਸਥਿਤ ਕੌਂਸਲੇਟ ਜਨਰਲ ਨੇ ਉਹਨਾਂ ਭਾਰਤੀਆਂ ਦੇ ਰਜਿਸਟ੍ਰੇਸ਼ਨ ਲਈ ਡਾਟਾਬੇਸ ਸ਼ੁਰੂ ਕੀਤਾ ਹੈ ਜੋ ਕਵਿਡ-19 ਦੀ ਸਥਿਤੀ ਵਿਚ ਭਾਰਤ ਵਾਪਸ ਜਾਣਾ ਚਾਹੁੰਦੇ ਹਨ। ਵੇਰਵਾ ਦੂਤਾਵਾਸ ਦੀ ਵੈਬਸਾਈਟ www.indianembassyuae.gov.in ਜਾਂ ਵਣਜ ਦੂਤਾਵਾਸ ਦੀ ਵੈਬਸਾਈਟ www.cgidubai.gov.in ਦੇ ਜ਼ਰੀਏ 'ਰਜਿਸਟਰ ਇਨ ਡਾਟਾਬੇਸ ਆਫ ਇੰਡੀਅਨਸ ਟੂ ਟ੍ਰੈਵਲ ਬੈਕ ਟੂ ਇੰਡੀਆ ਅੰਡਰ ਕੋਵਿਡ-19 ਸਿਚੁਏਸ਼ਨ' ਲਿੰਕ 'ਤੇ ਜਾ ਕੇ ਪਾਇਆ ਜਾ ਸਕਦਾ ਹੈ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement