:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੂਸ ਚ ਕੋਰੋਨਾ ਵਾਇਰਸ ਨੇ ਫੜ੍ਹੀ ਰਫਤਾਰ, ਪ੍ਰਧਾਨ ਮੰਤਰੀ ਵੀ ਇਨਫੈਕਟਿਡ PRINT ਈ ਮੇਲ
russian pm has coronavirus as cases surge past 100 000ਮਾਸਕੋ :20(ਮੀਡੀਦੇਸਪੰਜਾਬ)-  ਰੂਸ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਤਕਰੀਬਨ 8,000 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਵਿਚ ਕੋਵਿਡ-19 ਦੇ ਕੁੱਲ ਮਾਮਲੇ ਵਧਕੇ 1,14,431 ਹੋ ਗਏ ਹਨ। ਇਹਨਾਂ ਮਾਮਲਿਆਂ ਦੀ ਗਿਣਤੀ ਹੋਰ ਵਧੇਰੇ ਹੋਣ ਦੀ ਸੰਭਾਵਨਾ ਹੈ ਕਿਉਂਕਿ ਹਰ ਕਿਸੇ ਦੀ ਜਾਂਚ ਨਹੀਂ ਹੋ ਰਹੀ ਹੈ ਤੇ ਰੂਸ ਵਿਚ ਜਾਂਚ ਰਿਪੋਰਟ 70 ਤੋਂ 80 ਫੀਸਦੀ ਸਟੀਕ ਆ ਰਹੀ ਹੈ।
ਉਥੇ ਹੀ ਪ੍ਰਧਾਨ ਮੰਤਰੀ ਮਿਖਾਈਲ ਮਿਸ਼ੁਸਤੀਨ ਨੇ ਵੀਰਵਾਰ ਨੂੰ ਐਲਾਨ ਕੀਤਾ ਸੀ ਕਿ ਉਹਨਾਂ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ ਤੇ ਉਹ ਫਿਲਹਾਲ ਕੈਬਨਿਟ ਦੀਆਂ ਬੈਠਕਾਂ ਤੋਂ ਦੂਰ ਰਹਿਣਗੇ। ਸਿਹਤ ਅਧਿਕਾਰੀਆਂ ਨੇ ਪੰਜ ਖੇਤਰਾਂ ਵਿਚ ਨਿਮੋਨੀਆ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਹੈ। ਕੋਵਿਡ-19 ਇਨਫੈਕਸ਼ਨ ਦੇ ਅੱਧੇ ਮਾਮਲੇ ਮਾਸਕੋ ਤੋਂ ਹਨ। ਜਨ-ਸਿਹਤ ਏਜੰਸੀ 'ਰੋਸਪੋਟ੍ਰੇਨਾਜ਼ੋਰ' ਦੇ ਮੁਤਾਬਕ ਮਾਸਕੋ ਵਿਚ ਸਾਹ ਸਬੰਧੀ ਸਾਰੇ ਇਨਫੈਕਸ਼ਨ ਕੋਰੋਨਾ ਵਾਇਰਸ ਕਾਰਣ ਹੋਣ ਦੀ ਸੰਭਾਵਨਾ ਹੈ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement