:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਵਿਡ-19 ਦਾ ਕਹਿਰ, ਕੈਨੇਡੀਅਨ ਲੋਕ ਮਾਨਸਿਕ ਤਣਾਅ ਦੇ ਬੁਰੇ ਦੌਰ ਚ PRINT ਈ ਮੇਲ
canadian people mental healthਓਟਾਵਾ :20(ਮੀਡੀਦੇਸਪੰਜਾਬ)- ਗਲੋਬਲ ਪੱਧਰ 'ਤੇ ਫੈਲੇ ਕੋਵਿਡ-19 ਮਹਾਸੰਕਟ ਨਾਲ ਹਰੇਕ ਦੇਸ਼ ਜੂਝ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਕੋਰੋਨਾਵਾਇਰਸ ਮਹਾਮਾਰੀ ਕਾਰਨ ਕੈਨੇਡਾ ਦੇ ਲੋਕਾਂ ਦੀ ਮਾਨਸਿਕ ਸਿਹਤ ਵਿਗੜਦੀ ਜਾ ਰਹੀ ਹੈ। ਇਕ ਨਵੇਂ ਸਰਵੇ ਵਿਚ ਦੱਸਿਆ ਗਿਆ ਹੈ ਕਿ ਕੈਨੇਡਾ ਵਿਚ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3100 ਦਾ ਅੰਕੜਾ ਪਾਰ ਕਰ ਚੁੱਕੀ ਹੈ ਜਦਕਿ 53 ਹਜ਼ਾਰ ਤੋਂ ਵਧੇਰੇ ਲੋਕ ਇਨਫੈਕਟਿਡ
ਹਨ। ਸਰਵੇ ਵਿਚ ਕਿਹਾ ਗਿਆ ਹੈ ਕਿ ਇਹ ਪੱਕਾ ਨਹੀਂ ਹੈ ਕਿ ਇਹ ਸਾਰੀਆਂ ਮੌਤਾਂ ਸਿਰਫ ਕੋਰੋਨਾਵਾਇਰਸ ਕਾਰਨ ਹੋ ਰਹੀਆਂ ਹਨ। ਸਰਵੇ ਮੁਤਾਬਕ ਕੈਨੇਡਾ ਵਿਚ ਵਾਇਰਸ ਕਾਰਨ ਮੌਤਾਂ ਦਾ ਅੰਕੜਾ ਜਿਹੜੀ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ ਉਂਝ ਹੀ ਇੱਥੇ ਮਾਨਸਿਕ ਸਿਹਤ ਵਾਲੇ ਮਰੀਜ਼ਾਂ ਵਿਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਸਰਵੇ ਦੇ ਮੁਤਾਬਕ ਕਰੀਬ 50 ਫੀਸਦੀ ਲੋਕਾਂ ਨੂੰ ਲੱਗਦਾ ਹੈ ਕਿ ਕੋਰੋਨਾ ਦਾ ਅਸਰ ਉਹਨਾਂ ਦੀ ਮਾਨਸਿਕ ਸਿਹਤ 'ਤੇ ਪਿਆ ਹੈ। ਇਸ ਮਾਮਲੇ 'ਤੇ ਵੋਟਿੰਗ ਕਰਾਉਣ ਵਾਲੇ ਇਕ ਐੱਨ.ਜੀ.ਓ. ਐਂਗੁਸ ਰੀਡ ਇੰਸਟੀਚਿਊਟ (ARI) ਨੇ ਪਾਇਆ ਕਿ ਕਰੀਬ 50 ਫੀਸਦੀ ਕੈਨੇਡੀਅਨ ਮੰਨਦੇ ਹਨ ਕਿ ਉਹਨਾਂ ਦੀ ਮਾਨਸਿਕ ਹਾਲਤ ਵਿਗੜਦੀ ਜਾ ਰਹੀ ਹੈ। ਉੱਥੇ 10 ਵਿਚੋਂ ਇਕ ਨੇ ਦੱਸਿਆ ਕਿ ਉਸ ਦੀ ਮਾਨਸਿਕ ਸਿਹਤ ਵਿਗੜ ਚੁੱਕੀ ਹੈ। ਤਾਜ਼ਾ ਅਧਿਐਨ ਵਿਚ ਕਿਹਾ ਗਿਆ ਹੈਕਿ ਨਵੇਂ ਅੰਕੜਿਆਂ 'ਤੇ ਨਜ਼ਰ ਮਾਰਨ 'ਤੇ ਕੈਨੇਡਾ ਦੀ ਜਿਹੜੀ ਤਸਵੀਰ ਦਿਸਦੀ ਹੈ ਉਹ ਭਿਆਨਕ ਹੈ। ਪਿਛਲੇ ਇਕ ਮਹੀਨੇ ਤੋਂ ਲੋਕਾਂ ਦੀ ਮਾਨਸਿਕ ਸਿਹਤ ਹੋਰ ਜ਼ਿਆਦਾ ਖਰਾਬ ਹੋਈ ਹੈ। ਏ.ਆਰ.ਆਈ. ਨੇ ਇਹ ਸਰਵੇ ਇਹ ਪਤਾ ਲਗਾਉਣ ਲਈ ਕੀਤਾ ਸੀ ਕਿ ਨੌਕਰੀ ਜਾਣ ਦੇ ਬਾਅਦ ਕੈਨੇਡੀਅਨ ਲੋਕਾਂ ਦੀ ਭਾਵਨਾਤਮਕ ਸਿਹਤ ਦੀ ਕੀ ਹਾਲਤ ਹੈ। ਅਨਿਸ਼ਚਿਤਤਾ ਦੇ ਮਾਹੌਲ ਅਤੇ ਵੱਖਰੇ ਰਹਿਣ ਦੇ ਬਾਅਦ ਲੋਕ ਚਿੰਤਾ ਵਿਚ ਹਨ।

ਪੜ੍ਹੋ ਇਹ ਅਹਿਮ ਖਬਰ- US ਸਾਂਸਦ ਨੇ ਕੀਤੀ ਭਾਰਤ ਦੀ ਤਾਰੀਫ, ਕਿਹਾ-'ਕੋਰੋਨਾ ਨਾਲ ਲੜਾਈ 'ਚ ਲੀਡਰ ਬਣ ਕੇ ਉਭਰਿਆ'

ਇੰਝ ਕੀਤਾ ਗਿਆ ਸਰਵੇ
ਐੱਨ.ਜੀ.ਓ. ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਵਿਚ ਦੱਸਿਆ ਗਿਆ ਕਿ ਲੋਕਾਂ ਨੂੰ ਪੁੱਛਿਆ ਗਿਆ ਕਿ ਉਹ ਪਿਛਲੇ ਕੁਝ ਹਫਤਿਆਂ ਵਿਚ ਕਿਹੋ ਜਿਹਾ ਮਹਿਸੂਸ ਕਰ ਰਹੇ ਹਨ। ਉਸ ਦੇ ਬਾਰੇ ਵਿਚ ਦੱਸਣ। ਜਵਾਬ ਵਿਚ ਜ਼ਿਆਦਾਤਰ ਮਤਲਬ 44 ਫੀਸਦੀ ਲੋਕਾਂ ਨੇ ਕਿਹਾ ਹੈ ਕਿ ਉਹ ਚਿੰਤਤ ਹਨ। 41 ਫੀਸਦੀ ਲੋਕਾਂ ਨੇ ਕਿਹਾ ਕਿ ਉਹਨਾਂ ਨੂੰ ਬੇਚੈਨੀ ਮਹਿਸੂਸ ਹੋ ਰਹੀ ਹੈ ਤਾਂ 30 ਫੀਸਦੀ ਲੋਕਾਂ ਨੂੰ ਬੋਰੀਅਤ ਮਹਿਸੂਸ ਹੋ ਰਹੀ ਹੈ। ਇਹਨਾਂ ਲੋਕਾਂ ਨੇ ਇਹ ਵੀ ਕਿਹਾ ਕਿ ਉਹ ਸ਼ੁਕਰਗੁਜਾਰੀ ਦਾ ਅਹਿਸਾਸ ਕਰ ਰਹੇ ਹਨ। ਇਸ ਸਰਵੇ ਦਾ ਉਦੇਸ਼ ਇਹ ਸੀ ਕਿ ਕੈਨੇਡਾ ਦੇ ਲੋਕਾਂ ਦੇ ਹਾਲ ਨੂੰ ਇ ਤਸਵੀਰ ਜ਼ਰੀਏ ਕਿਵੇਂ ਦਰਸ਼ਾਇਆ ਜਾ ਸਕਦਾ ਹੈ। ਲੋਕ ਮੁਸ਼ਕਲ ਦੇ ਸਮੇਂ ਦਾ ਸਾਹਮਣਾ ਕਿਸ ਤਰ੍ਹਾਂ ਕਰ ਰਹੇ ਹਨ ਕਿਉਂਕਿ ਅਜਿਹਾ ਉਹ ਆਪਣੀ ਜ਼ਿੰਦਗੀ ਵਿਚ ਪਹਿਲੀ ਵਾਰ ਦੇਖ ਰਹੇ ਹਨ। ਮਾਨਸਿਕ ਚੁਣੌਤੀਆਂ ਨਾਲ ਜੂਝਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਆਰਥਿਕ ਸੰਘਰਸ਼ ਦੇ ਦੌਰ ਵਿਚੋਂ ਲੰਘ ਰਹੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement