:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ ਚ ਹਾਲਾਤ ਬੇਕਾਬੂ, ਫ਼ੌਜ ਦੀ ਮਦਦ ਲੈਣ ਲਈ ਤਿਆਰ ਟਰੰਪ PRINT ਈ ਮੇਲ
usa donald trumpਵਾਸ਼ਿੰਗਟਨ:20(ਮੀਡੀਆਦੇਸਪੰਜਾਬ)- ਅਫਰੀਕੀ ਮੂਲ ਦੇ ਅਮਰੀਕੀ ਨਾਗਿਰਕ ਜੌਰਜ ਫਲਾਈਡ ਦੀ ਪੁਲਸ ਹਿਰਾਸਤ ਵਿਚ ਮੌਤ ਸਬੰਧੀ ਚੱਲ ਰਿਹਾ ਪ੍ਰਦਰਸ਼ਨ ਤੇਜ਼ ਹੁੰਦਾ ਜਾ ਰਿਹਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਿੰਸਕ ਪ੍ਰਦਰਸ਼ਨ ਨਾ ਰੁੱਕਣ 'ਤੇ ਫੌਜ ਤਾਇਨਾਤ ਕਰਨ ਦੀ ਧਮਕੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਮੈਂ ਆਪਣੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਦੀ ਸੁਰੱਖਿਆ ਲਈ ਵੱਡਾ ਕਦਮ ਚੁੱਕਣ ਜਾ ਰਿਹਾ ਹਾਂ।

PunjabKesari

ਰਾਸ਼ਟਰਪਤੀ ਟਰੰਪ ਨੇ ਕਿਹਾ,''ਜੌਰਜ ਫਲਾਈਡ ਦਾ à¨¬à©‡à¨°à¨¹à¨¿à¨®à©€ ਨਾਲ ਕਤਲ ਹੋਣ à¨¨à¨¾à¨² ਸਾਰੇ ਅਮਰੀਕੀ ਦੁਖੀ ਹਨ ਅਤੇ ਉਹਨਾਂ ਦੇ ਮਨ ਵਿਚ ਗੁੱਸਾ ਹੈ। ਜੌਰਜ ਅਤੇ ਉਹਨਾਂ ਦੇ ਪਰਿਵਾਰ ਨੂੰ ਇਨਸਾਫ਼ à¨¦à¨¿à¨µà¨¾à¨‰à¨£ ਵਿਚ ਅਸੀਂ ਕੋਈ ਕਮੀ ਨਹੀਂ ਛੱਡਾਂਗੇ। ਮੇਰੇ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਪੂਰਾ ਨਿਆਂ ਮਿਲੇਗਾ।'' ਉਹਨਾਂ ਨੇ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਦੇ ਤੌਰ 'ਤੇ ਮੇਰਾ ਪਹਿਲਾ ਸਭ ਤੋਂ ਵੱਡਾ ਫਰਜ਼ ਇਹੀ ਹੈ ਕਿ ਦੇਸ਼ ਨੂੰ ਅਤੇ ਅਮਰੀਕੀ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਾਂ। ਮੈਂ ਸ਼ਾਂਤੀਪੂਰਨ ਪ੍ਰਦਰਸ਼ਨ ਨੂੰ ਨਾਰਾਜ਼ ਭੀੜ ਵਿਚ ਬਦਲਣ ਦੀ ਇਜਾਜ਼ਤ ਨਹੀਂ ਦੇ ਸਕਦਾ ਹਾਂ।

PunjabKesari

ਟਰੰਪ ਨੇ ਕਿਹਾ ਕਿ ਮੈਂ ਹਜ਼ਾਰਾਂ ਫੌਜੀਆਂ, ਮਿਲਟਰੀ ਕਾਮਿਆਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਦੰਗੇ ਅਤੇ ਜਾਇਦਾਦ ਦੀ ਤਬਾਹੀ ਰੋਕਣ ਲਈ ਭੇਜ ਰਿਹਾ ਹਾਂ। ਹਾਲਾਤ ਨੂੰ ਕਾਬੂ à¨•à¨°à¨¨ ਲਈ ਅਮਰੀਕਾ ਵਿਚ ਨੈਸ਼ਨਲ ਗਾਰਡ ਦੀ ਤਾਇਨਾਤੀ ਪਹਿਲਾਂ ਹੀ ਕਰ ਦਿੱਤੀ ਗਈ ਹੈ। ਅਮਰੀਕਾ ਦੇ ਇਕ ਡਾਕਟਰ ਨੇ ਜੌਰਡ ਫਲਾਈਡ ਦੀ ਮੌਤ ਨੂੰ ਸੋਮਵਾਰ ਨੂੰ ਕਤਲ ਕਰਾਰ ਦਿੱਤਾ ਅਤੇ ਕਿਹਾ ਕਿ ਪੁਲਸ ਵੱਲੋਂ ਉਸ ਨੂੰ ਬੰਨ੍ਹੇ ਰੱਖਣ ਅਤੇ ਗਲੇ 'ਤੇ ਦਬਾਅ ਦੇ ਕਾਰਨ ਉਸ ਦੇ ਦਿਲ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਜੌਰਜ ਦੀ ਮੌਤ ਦੇ ਬਾਅਦ ਲੋਕ ਪੁਲਸ ਦੇ ਇਸ ਰੰਗਭੇਦੀ ਅੱਤਿਆਚਾਰ ਦੇ ਵਿਰੁੱਧ ਸੜਕਾਂ 'ਤੇ ਉਤਰ ਆਏ ਹਨ। ਪ੍ਰਦਰਸ਼ਨਕਾਰੀਆਂ ਦੇ ਹਿੰਸਕ ਹੋਣ ਕਾਰਨ ਹਜ਼ਾਰਾਂ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਰੀਬ 40 ਸ਼ਹਿਰਾਂ ਵਿਚ ਕਰਫ਼ਿਊ ਲਗਾਇਆ ਗਿਆ ਹੈ। ਜਦਕਿ ਰਾਸ਼ਟਰਪਤੀ ਟਰੰਪ ਨੂੰ ਵ੍ਹਾਈਟ ਹਾਊਸ ਦੇ ਬੰਕਰ ਵਿਚ ਸ਼ਰਨ ਲੈਣੀ ਪਈ। ਅਮਰੀਕਾ ਵਿਚ ਪਿਛਲੇ ਕਈ ਦਹਾਕਿਆਂ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਨਾਗਰਿਕ ਅਸ਼ਾਂਤੀ ਮੰਨੇ ਜਾ ਰਹੇ ਇਹ ਹਿੰਸਕ ਪ੍ਰਦਰਸ਼ਨ ਫਲਾਈਡ ਦੀ ਮੌਤ ਦੇ ਬਾਅਦ ਅਮਰੀਕਾ ਵਿਚ ਘੱਟੋ-ਘੱਟ 140 ਸ਼ਹਿਰਾਂ ਤੱਕ ਫੈਲ ਗਏ ਹਨ।

 
< Prev   Next >

Advertisements