:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨੀ ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੋਈ 1,89,822 PRINT ਈ ਮੇਲ
germany  number of victimsਬਰਲਿਨ :20(ਮੀਡੀਆਦੇਸਪੰਜਾਬ)- ਜਰਮਨੀ ਵਿਚ ਪਿਛਲੇ 24 ਘੰਟਿਆਂ ਦੇ ਦੌਰਾਨ ਕੋਰੋਨਾਵਾਇਰਸ ਨਾਲ ਪੀੜਤ 687 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 1,89,822 ਤੱਕ ਪਹੁੰਚ ਗਈ। ਰੌਬਰਟ ਕੋਚ ਸੰਸਥਾ ਨੇ ਐਤਵਾਰ ਨੂੰ ਦੱਸਿਆ ਕਿ ਦੇਸ਼ ਵਿਚ ਕੋਰੋਨਾ ਦੇ ਇਨਫੈਕਸ਼ਨ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 8,882 ਹੋ ਗੋਈ ਹੈ।
ਪੜ੍ਹੋ ਇਹ ਅਹਿਮ ਖਬਰ- International Yoga Day: ਯੋਗਾ ਵਿਸ਼ਵ ਗੁਰੂ ਹੈ 'ਭਾਰਤ', ਜਾਣੋ ਇਸ ਸਾਲ ਦੀ ਥੀਮ

ਜਰਮਨੀ ਦੀ ਚਾਂਸਲਰ ਐਂਜਲਾ ਮਰਕੇਲ ਨੇ ਦੇਸ਼ ਵਿਚ ਇਸ ਮਹਾਮਾਰੀ ਦੇ ਕਾਰਨ ਅਕਤੂਬਰ ਤੱਕ ਸਾਰੇ ਵੱਡੇ ਪ੍ਰੋਗਰਾਮਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਦੇਸ਼ ਦੇ ਨੌਰਥ ਰਾਈਨ ਵੈਸਟਫੇਲੀਆ ਸੂਬੇ ਵਿਚ ਕੁਝ ਸਮੂਹਾਂ ਦੀ ਕੋਰੋਨਾਵਾਇਰਸ ਇਨਫੈਕਸ਼ਨ ਦੇ ਰੂਪ ਵਿਚ ਪਛਾਣ ਹੋਈ ਹੈ। ਸਥਾਨਕ ਮੀਡੀਆ ਰਿਪੋਰਟਾਂ ਵਿਚ ਦੱਸਿਆ ਗਿਆ ਹੈ ਕਿ ਰਹੇਡਾ-ਵਾਈਡੇਨਬਕਰ ਦੇ ਇਕ ਮਾਂਸ ਪ੍ਰੋਸੈਸਿੰਗ ਪਲਾਂਟ ਵਿਚ ਇਕ ਹਜ਼ਾਰ ਤੋਂ ਵਧੇਰੇ ਕੋਰੋਨਾ ਪੀੜਤ ਮਾਮਲਿਆਂ ਦੀ ਰਿਪੋਰਟ ਸਾਹਮਣੇ ਆਈ ਹੈ।
 
< Prev   Next >

Advertisements