:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ PRINT ਈ ਮੇਲ
ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅਨਵੀਂ ਦਿੱਲੀ::-20(ਮੀਡੀਦੇਸਪੰਜਾਬ)- ਭਾਰਤ ਚ ਜਾਪਾਨ ਦੀ ਮਦਦ ਨਾਲ ਬੁਲੇਟ ਟ੍ਰੇਨ ਦਾ ਨੈੱਟਵਰਕ ਵਧਣ ਜਾ ਰਿਹਾ ਹੈ। ਭਾਰਤੀ ਰੇਲਵੇ ਨੇ ਹਾਈ ਸਪੀਡ ਬੁਲੇਟ ਟ੍ਰੇਨਾਂ ਲਈ ਸੱਤ ਨਵੇਂ ਰੂਟਾਂ ਦੀ ਪਛਾਣ ਕੀਤੀ ਹੈ। ਇਸ ਲਈ ਜਲਦ ਹੀ ਰੇਲਵੇ ਅਤੇ ਭਾਰਤੀ ਰਾਸ਼ਟਰੀ ਹਾਈਵੇਅ ਅਥਾਰਿਟੀ ਮਿਲ ਕੇ ਜ਼ਮੀਨ ਐਕੁਆਇਰ ਦਾ ਕੰਮ ਸ਼ੁਰੂ ਕਰਨਗੇ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਅਗਵਾਈ 'ਚ ਪਿਛਲੇ ਦਿਨੀਂ ਹੋਈ ਮੰਤਰੀਆਂ ਦੀ ਬੈਠਕ 'ਚ ਜ਼ਮੀਨ ਐਕੁਆਇਰ ਦਾ ਕੰਮ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ

ਟ੍ਰੇਨ ਹਾਈ ਸਪੀਡ ਕੌਰੀਡੋਰ 'ਤੇ 300 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਦੌੜ ਸਕਦੀ ਹੈ। ਉੱਥੇ ਹੀ ਸੈਮੀ ਹਾਈਸਪੀਡ ਕੌਰੀਡੋਰ 'ਤੇ ਟ੍ਰੇਨ 160 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਦੌੜ ਸਕਦੀ ਹੈ। ਇਸ ਸਬੰਧੀ ਰੇਲਵੇ ਬੋਰਡ ਨੇ NHAI ਨੂੰ ਚਿੱਠੀ ਲਿਖ ਕੇ ਇਨ੍ਹਾਂ ਸੱਤ ਹਾਈ ਸਪੀਡ ਕੌਰੀਡੋਰ ਨੂੰ ਲੈਕੇ ਵਿਸਥਾਰ 'ਚ ਵੇਰਵਾ ਮੰਗਿਆ ਹੈ

ਇਸ ਬਾਬਤ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਇਸ 'ਤੇ ਤੇਜ਼ੀ ਨਾਲ ਕੰਮ ਹੋ ਸਕੇ ਇਸ ਲਈ NHAI ਨੂੰ ਇਕ ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨ ਲਈ ਵੀ ਕਿਹਾ ਗਿਆ ਹੈ। ਅਹਿਮਦਾਬਾਦ ਤੋਂ ਮੁੰਬਈ ਵਿਚਾਲੇ ਚੱਲਣ ਵਾਲੀ ਇਸ ਟ੍ਰੇਨ ਦੇ ਦਸੰਬਰ, 2023 'ਚ ਸ਼ੁਰੂ ਹੋਣ ਦੀ ਸੰਭਾਵਨਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement