:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨ ਕਾਂਗਰਸ ਪਾਰਟੀ ਦੀ ਬੈਠਕ ਦੌਰਾਨ ਹੋਈਆਂ ਅਹਿਮ ਵਿਚਾਰਾਂ PRINT ਈ ਮੇਲ
german congress party meetingਮਿਲਾਨ,  20(ਮੀਡੀਆਦੇਸਪੰਜਾਬ)- ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਰਾਜਧਾਨੀ ਬਰਲਿਨ ਵਿਖੇ ਐੱਨ. ਆਰ. ਆਈ. ਵਿੰਗ ਦੇ ਕੋਆਰਡੀਨੇਟਰ ਹਰਜਿੰਦਰ ਸਿੰਘ ਚਾਹਲ ਅਤੇ ਗੁਰਦੀਪ ਸਿੰਘ ਰੰਧਾਵਾ ਦੀ ਦੇਖ ਰੇਖ ਹੇਠ ਹੋਈ। ਬੈਠਕ ਦੌਰਾਨ ਮੌਜੂਦਾ ਵਰਕਰਾਂ ਨੇ ਜਰਮਨ ਇਕਾਈ ਦੇ ਪ੍ਰਧਾਨ ਦੀ ਰਹਿਨੁਮਾਈ ਹੇਠ ਕੰਮ ਕਰਨ ਦੀ ਅਸਮਰੱਥਤਾ ਪ੍ਰਗਟਾਉਂਦਿਆਂ ਗੁਰਦੀਪ ਸਿੰਘ ਰੰਧਾਵਾ ਦੀ ਕਮਾਂਡ ਹੇਠ ਨਵੀਂ ਕਮੇਟੀ ਦਾ ਗਠਨ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਓਵਰਸੀਜ਼ ਕਾਂਗਰਸ ਦੇ ਚੈਅਰਮੈਨ ਸ੍ਰੀ ਸੈਮ ਪਿਟਰੋਦਾ ਦੀ ਅਗਵਾਈ ਵਿਚ ਪੂਰੀ ਇਕਜੁੱਟਤਾ ਨਾਲ ਕੰਮ ਕਰਕੇ ਪਾਰਟੀ ਨੂੰ ਮਜ਼ਬੂਤ ਕਰਨਗੇ।

ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਰਾਹੁਲ ਗਾਂਧੀ ਦੀ ਜਰਮਨ ਫੇਰੀ ਤੋਂ ਬਾਅਦ ਦੋ ਧੜਿਆਂ ਵਿਚ ਪ੍ਰਧਾਨਗੀ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਹੈ। ਮੀਟਿੰਗ ਦੌਰਾਨ ਚਾਰ ਅਹਿਮ ਮਤੇ ਪਾਉਣ ਤੋਂ ਇਲਾਵਾ ਇਕ ਕਮੇਟੀ ਦੇ ਗਠਨ ਕਰਦਿਆਂ ਮੌਜੂਦਾ ਵਰਕਰਾਂ ਨੂੰ ਅਹਿਮ ਅਹੁਦਿਆਂ ਲਈ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਅਤੇ ਆਉਂਦੇ ਦਿਨਾਂ ਵਿਚ ਜਰਮਨ ਦੇ ਹੋਰਨਾਂ ਸ਼ਹਿਰਾਂ ਦੀਆਂ ਇਕਾਈਆਂ ਬਣਾਉਣ ਲਈ ਕਾਰਜ ਆਰੰਭ ਕੀਤੇ ਗਏ ਹਨ।

 
< Prev   Next >

Advertisements