:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ PRINT ਈ ਮੇਲ
farm bills  congress mp pratap singh bajwa talks to mediaਨਵੀਂ ਦਿੱਲੀਸਤੰਬਰ20(ਮੀਡੀਦੇਸਪੰਜਾਬ)- ਕਾਂਗਰਸ ਨੇ ਕਿਹਾ ਕਿ ਰਾਜ ਸਭਾ ’ਚ ਅੱਜ ਕਿਸਾਨ ਸੰਬੰਧੀ ਖੇਤੀ ਬਿੱਲ ਨੂੰ ਜਿਸ ਤਰ੍ਹਾਂ ਨਾਲ ਪਾਸ ਕਰਵਾਇਆ ਗਿਆ ਹੈ, ਉਹ ਅਸੰਵਿਧਾਨਕ ਅਤੇ ਕਿਸਾਨਾਂ ਦੇ ਖ਼ਿਲਾਫ਼ ਹੈ। ਪੰਜਾਬ ਤੋਂ ਕਾਂਗਰਸ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਦੇ ਦਿਨ ਨੂੰ ਦੇਸ਼ ਦੇ ਇਤਿਹਾਸ ’ਚ ‘ਕਾਲਾ ਦਿਨ’ ਦੇ ਰੂਪ ਵਿਚ ਯਾਦ ਕੀਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਇਹ ਬਿੱਲ ਇਸ ਸਮੇਂ ਲਿਆਉਣ ਦੀ ਜ਼ਰੂਰਤ

ਨਹੀਂ ਸੀ। ਇਸ ਤੋਂ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੀ ਫ਼ੌਜ ਗਲਵਾਨ ਘਾਟੀ ’ਚ ਚੀਨ ਨਾਲ ਮੁਕਾਬਲੇ ਲਈ ਖੜ੍ਹੀ ਹੈ ਅਤੇ ਦੇਸ਼ ਦੇ ਸਾਹਮਣੇ ਇਕ ਸੰਕਟ ਹੈ, ਇਸ ਲਈ ਬਿੱਲ ਇਸ ਸਮੇਂ ਨਹੀਂ ਲਿਆਂਦਾ ਜਾਣਾ ਚਾਹੀਦਾ ਸੀ। ਜੇਕਰ ਇਹ ਬਿੱਲ ਲਿਆਉਣਾ ਹੀ ਸੀ ਤਾਂ ਅਗਲੇ ਸਾਲ ਲਿਆਂਦਾ ਜਾ ਸਕਦਾ ਸੀ ਪਰ ਸਰਕਾਰ ਨੂੰ ਆਪਣੇ ਕਾਰਪੋਰੇਟ ਦੋਸਤਾਂ ਨੂੰ ਛੇਤੀ ਫਾਇਦਾ ਪਹੁੰਚਾਉਣਾ ਸੀ, ਇਸ ਲਈ ਇਹ ਬਿੱਲ ਲੈ ਕੇ ਆਈ ਹੈ। 

ਉੱਥੇ ਹੀ ਕਾਂਗਰਸ ਨੇਤਾ ਅਭਿਸ਼ੇਕ ਮਨੂੰ ਸਿੰਘਵੀ ਅਤੇ ਸ਼ਕਤੀ ਸਿੰਘ ਗੋਹਿਲ ਨੇ ਸਾਂਝੇ ਪੱਤਰਕਾਰਾਂ ਸੰਮੇਲਨ ਵਿਚ ਕਿਹਾ ਕਿ ਇਸ ਬਿੱਲ ਨੂੰ ਰਾਜ ਸਭਾ ਵਿਚ ਜਿਸ ਤਰ੍ਹਾਂ ਨਾਲ ਪਾਸ ਕਰਵਾਇਆ ਗਿਆ ਹੈ, ਉਹ ਲੋਕਤੰਤਰ ਦੀ ਹੱਤਿਆ ਹੈ। ਸਰਕਾਰ ਦੇ ਇਸ ਰਵੱਈਏ ਨੂੰ ਦੇਖਦਿਆਂ ਪਾਰਟੀ ਉਨ੍ਹਾਂ ਖ਼ਿਲਾਫ਼ ਅਵਿਸ਼ਵਾਸ ਮਤਾ ਲਿਆਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਮਨਮਰਜ਼ੀ ਕਰਦੀ ਰਹੀ ਹੈ। ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਜੋ ਬਿਆਨ ਪ੍ਰਧਾਨ ਮੰਤਰੀ ਮੋਦੀ ਦੇ ਰਹੇ ਹਨ, ਉਸ ’ਚ ਸੱਚਾਈ ਨਹੀਂ ਹੈ। ਇਹ ਕਾਨੂੰਨੀ ਪੂਰੀ ਤਰ੍ਹਾਂ ਨਾਲ ਕਿਸਾਨਾਂ ਖ਼ਿਲਾਫ਼ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਭਾਰੀ ਨੁਕਸਾਨ ਹੋਵੇਗਾ।

ਕਾਂਗਰਸ ਦੇ ਮੈਨੀਫੈਸਟੋ ਵਿਚ ਕਿਸਾਨਾਂ ਦੇ ਸੰਬੰਧ ਵਿਚ ਜੋ ਗੱਲ ਭਾਜਪਾ ਪਾਰਟੀ ਕਹਿ ਰਹੀ ਹੈ, ਉਸ ’ਚ ਸੱਚਾਈ ਨਹੀਂ ਹੈ ਅਤੇ ਜਦੋਂ ਸਰਕਾਰ ਤੋਂ ਇਸ ਬਾਰੇ ਸਵਾਲ ਪੁੱਛੇ ਜਾ ਰਹੇ ਹਨ ਤਾਂ ਉਸ ’ਤੇ ਉਹ ਕੋਈ ਜਵਾਬ ਨਹੀਂ ਦੇ ਰਹੀ ਹੈ। ਸਿੰਘਵੀ ਨੇ ਕਿਹਾ ਕਿ ਵਿਰੋਧੀ ਧਿਰ ਨੇ ਵੋਟ ਵੰਡ ਦੀ ਮੰਗ ਕੀਤੀ ਪਰ ਸਰਕਾਰ ਨੇ ਕਾਨੂੰਨ ਪਾਸ ਕਰ ਦਿੱਤਾ ਅਤੇ ਨਿਯਮਾਂ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਇਹ ਬਿੱਲ ਸੰਘੀ ਢਾਂਚੇ ਦੇ ਖ਼ਿਲਾਫ਼ ਹੈ। ਨਿਯਮਾਂ ਮੁਤਾਬਕ ਇਹ ਬਿੱਲ ਪਾਸ ਹੀ ਨਹੀਂ ਹੋਇਆ ਹੈ।  ਇਸੇ  ਸਥਿਤੀ ਨੂੰ ਦੇਖਦੇ ਹੋਏ ਕਾਂਗਰਸ ਨੇ ਅਵਿਸ਼ਵਾਸ ਦਾ ਮਤਾ ਪੇਸ਼ ਕੀਤਾ ਹੈ।

 
< Prev   Next >

Advertisements

Advertisement
Advertisement

Advertisement