:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਦੀਪ ਪੁਰੀ ਨੇ ਕਾਂਗਰਸੀਆਂ ਨੂੰ ֹ‘ਗੁੰਡਾ’ ਕਿਹਾ ਤੇ ਬਿੱਟੂ ਕਹਿੰਦੇ, ‘ਮੋਦੀ ਦੇ ਮੰਤਰੀਆਂ ਨੂੰ ਵੱਛੀ ਤੇ ਕੱਟੀ ਦਾ ਫ਼ਰਕ PRINT ਈ ਮੇਲ
bbc news

ਅਕਤੂਬਰ20(ਮੀਡੀਆਦੇਸਪੰਜਾਬ)-ਖੇਤੀ ਕਾਨੂੰਨਾਂ ਬਾਰੇ ਪੰਜਾਬ ਵਿੱਚ ਹੁੰਦੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਕੇਂਦਰੀ ਮੰਤਰੀ ਹਰਦੀਪ ਪੁਰੀ ਤੇ ਲੁਧਿਆਣਾ ਤੋਂ ਕਾਂਗਰਸੀ ਐੱਮਪੀ ਰਵਨੀਤ ਬਿੱਟੂ ਵਿਚਾਲੇ ਸੋਸ਼ਲ ਮੀਡੀਆ 'ਤੇ ਸ਼ਬਦਾਂ ਦੀ ਜੰਗ ਛਿੜ ਗਈ ਹੈ।ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰਵਨੀਤ ਬਿੱਟੂ ਦੇ ਫੇਸਬੁੱਕ ਲਾਈਵ ਦੀ ਤਸਵੀਰ ਲੈ ਕੇ ਕਿਹਾ, "ਕਾਂਗਰਸ ਦੇ ਇੱਕ ਨੌਜਵਾਨ ਨੇਤਾ ਫੇਸਬੁੱਕ 'ਤੇ ਅਪਮਾਨਜਨਕ ਵੀਡੀਓਜ਼ ਪਾ ਕੇ ਕਾਂਗਰਸ ਤੇ ਉਸ ਦੇ ਆਗੂਆਂ ਦੀ ਹਿੰਸਾ ਤੇ ਗੁੰਡਾਗਰਦੀ ਨੂੰ ਸਹੀ ਠਹਿਰਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ।


ਅਸਲ ਵਿੱਚ ਐਤਵਾਰ ਨੂੰ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕੀਤਾ ਸੀ। ਇਸ ਵੀਡੀਓ ਵਿੱਚ ਉਨ੍ਹਾਂ ਨੇ ਹਰਦੀਪ ਪੁਰੀ 'ਤੇ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੂੰ ਗੁੰਡਾ ਕਹਿਣ ਦਾ ਇਲਜ਼ਾਮ ਲਗਾਇਆ ਸੀ।

ਅੱਜ ਕੀਤੇ ਟਵੀਟ ਵਿੱਚ ਹਰਦੀਪ ਪੁਰੀ ਇਹ ਸਾਫ਼ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਕਿਹਾ, "ਕਿਸਾਨ ਨਹੀਂ ਕਾਂਗਰਸ ਗੁੰਡਾਗਰਦੀ ਵਿੱਚ ਸ਼ਾਮਿਲ ਹੈ।"

ਰਵਨੀਤ ਬਿੱਟੂ ਐਤਵਾਰ ਨੂੰ ਹਰਦੀਪ ਪੁਰੀ ਵੱਲੋਂ ਚੰਡੀਗੜ੍ਹ ਵਿੱਚ ਹੋਈ ਪ੍ਰੈੱਸ ਕਾਨਫਰੰਸ ਦਾ ਹਵਾਲਾ ਦੇ ਰਹੇ ਸਨ। ਹਰਦੀਪ ਪੁਰੀ ਐਤਵਾਰ ਨੂੰ ਵਾਰ-ਵਾਰ ਕਾਂਗਰਸ ਨੂੰ ਇਹ ਪੁੱਛ ਰਹੇ ਸਨ ਕਿ ਜੇ ਉਨ੍ਹਾਂ ਨੂੰ ਕਿਸਾਨਾਂ ਦਾ ਇੰਨਾ ਹੀ ਦਰਦ ਸੀ ਤਾਂ ਉਹ ਰਾਜ ਸਭਾ ਵਿੱਚ ਪੂਰੀ ਗਿਣਤੀ ਵਿੱਚ ਮੌਜੂਦ ਕਿਉਂ ਨਹੀਂ ਸਨ।

ਉਸ ਪ੍ਰੈੱਸ ਕਾਨਫਰੰਸ ਵਿੱਚ ਇੱਕ ਦਲੀਲ ਦਿੰਦਿਆਂ ਕਿਹਾ ਹਰਦੀਪ ਪੁਰੀ ਨੇ ਕਿਹਾ ਸੀ, "ਰਾਜ ਸਭਾ ਵਿੱਚ ਲੋਕਤੰਤਰ ਦੇ ਨਾਂ 'ਤੇ ਜੋ ਹੋਇਆ ਹੈ ਉਹ ਬੇਮਾਨੀ ਤੇ ਗੁੰਡਾਗਰਦੀ ਹੈ।"

"ਮੈਨੂੰ ਦੁਖ ਹੈ ਕਿ ਅੱਜ ਖਾਸਕਰ ਪੰਜਾਬ ਵਿੱਚ ਜੋ ਪ੍ਰਦਰਸ਼ਨਾਂ ਦੇ ਨਾਂ 'ਤੇ ਹੋ ਰਿਹਾ ਹੈ ਉਹ ਨਿਰੀ ਗੁੰਡਾਗਰਦੀ ਹੈ। ਜੇ ਤੁਹਾਨੂੰ ਵਿਰੋਧ ਕਰਨਾ ਹੈ ਤਾਂ ਤੁਸੀਂ ਵਿਰੋਧ ਕਰੋ।"

 
< Prev   Next >

Advertisements