:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਰਨਬ ਗੋਸਵਾਮੀ ਦੀਆਂ ਵਧੀਆਂ ਮੁਸ਼ਕਲਾਂ, ਰਿਪਬਲਿਕ ਟੀ.ਵੀ. ਦੇ ਇਸ ਅਧਿਕਾਰੀ ਨੂੰ ਪੁਲਸ ਨੇ ਸੱਦਿਆ PRINT ਈ ਮੇਲ
arnab goswami  s problems increased  police called republic tv officialਨਵੀਂ ਦਿੱਲੀ - ਅਕਤੂਬਰ20(ਮੀਡੀਆਦੇਸਪੰਜਾਬ)- TRP ਸਕੈਮ ਨੇ ਰਿਪਬਲਿਕ ਟੀ.ਵੀ. ਦੇ ਸੰਪਾਦਕ ਅਰਨਬ ਗੋਸਵਾਮੀ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਰਿਪਬਲਿਕ TV ਦੇ ਸੀ.ਈ.ਓ. ਨੂੰ ਸੰਮਨ ਭੇਜ ਕੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਸ਼ਨੀਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ 'ਚ ਰਿਪਬਲਿਕ TV ਦੇ ਅਕਾਉਂਟਸ ਦਾ ਫਾਰੈਂਸਿਕ ਆਡਿਟ ਵੀ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਰਿਪਬਲਿਕ TV 'ਤੇ ਐਵਿਡੈਂਸ ਨਾਲ ਛੇੜਛਾੜ ਦਾ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ ਮੁੰਬਈ ਪੁਲਸ ਦੀ ਅੱਜ BARC CEO ਦੇ ਨਾਲ ਮੀਟਿੰਗ ਹੋਈ ਹੈ। BARC ਨੂੰ ਮੁੰਬਈ ਪੁਲਸ ਨੇ ਰਿਪਬਲਿਕ TV ਅਤੇ ਬਾਕੀ ਦੋਨਾਂ ਚੈਨਲਾਂ ਦੇ TRP ਟ੍ਰੈਂਡਸ ਵੀ ਉਪਲੱਬਧ ਕਰਵਾਉਣ ਲਈ ਕਿਹਾ ਹੈ। ਨਾਲ ਹੀ ਮੁੰਬਈ ਪੁਲਸ ਨੇ ਰਿਪਬਲਿਕ ਦੇ ਕੁੱਝ ਐਡਵਰਟਾਇਜਰਾਂ ਨੂੰ ਵੀ ਸ਼ਾਰਟਲਿਸਟ ਕੀਤਾ ਹੈ। ਇਨ੍ਹਾਂ 'ਚੋਂ ਕੁੱਝ ਨੂੰ ਗਵਾਹ ਦੇ ਤੌਰ 'ਤੇ ਬੁਲਾਇਆ ਜਾ ਸਕਦਾ ਹੈ।

ਸੰਜੇ ਰਾਉਤ ਨੇ ਦੱਸਿਆ ਕਿੰਨੇ ਦਾ ਹੈ ਇਹ ‘ਖੇਡ’
ਸ਼ਿਵਸੇਨਾ ਨੇਤਾ ਸੰਜੇ ਰਾਉਤ ਨੇ ਟੀ.ਆਰ.ਪੀ. ਘਪਲੇ ਨੂੰ 30 ਹਜ਼ਾਰ ਕਰੋੜ ਰੁਪਏ ਦਾ ਦੱਸਿਆ ਹੈ। ਸੰਜੇ ਰਾਉਤ ਨੇ ਕਿਹਾ ਹੈ ਕਿ ਜੇਕਰ ਮੁੰਬਈ ਪੁਲਸ ਕਮਿਸ਼ਨਰ ਖੁਦ ਪ੍ਰੈੱਸ ਕਾਨਫਰੰਸ ਕਰਕੇ ਸਾਰੀ ਗੱਲ ਕਹਿ ਰਹੇ ਹਨ ਤਾਂ ਉਨ੍ਹਾਂ ਕੋਲ ਜ਼ਰੂਰ ਕੋਈ ਨਾ ਕੋਈ ਠੋਸ ਸਬੂਤ ਹੋਣਗੇ।

ਸੱਚ ਦਾ ਦਿਖਾਵਾ ਹੋਇਆ ਬੇਪਰਦਾ
ਸੰਜੇ ਰਾਉਤ ਨੇ ਕਿਹਾ ਹੈ ਕਿ ਇਹ ਟੀ.ਆਰ.ਪੀ. ਦਾ ਵੱਡਾ ਘਪਲਾ ਹੈ। ਮੁੰਬਈ ਪੁਲਸ ਦੇ ਅੰਦਾਜੇ ਮੁਤਾਬਕ ਘਪਲਾ 30 ਹਜ਼ਾਰ ਕਰੋੜ ਦਾ ਹੋ ਸਕਦਾ ਹੈ। ਜੋ ਚੈਨਲ ਮਹਾਰਾਸ਼ਟਰ ਦੇ ਨੇਤਾਵਾਂ 'ਤੇ ਹਮਲਾ ਕਰ ਰਿਹਾ ਸੀ ਅਤੇ ਸੱਚ ਦੀ ਗੱਲ ਕਰ ਰਿਹਾ ਸੀ ਉਸਦੇ ਪਿੱਛੇ ਕਿੰਨਾ ਵੱਡਾ ਦਿਖਾਵਾ ਹੈ ਇਹ ਸਾਹਮਣੇ ਆ ਗਿਆ ਹੈ। ਮੁੰਬਈ ਪੁਲਸ ਨੇ ਪਰਦੇ ਪਿੱਛੇ ਦੀ ਹਕੀਕਤ ਪੇਸ਼ ਕਰ ਦਿੱਤੀ ਹੈ।

 
< Prev   Next >

Advertisements