:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਿਹਾਰ ਚੋਣਾਂ: ਚੋਣ ਮੈਦਾਨ ਚ ਉਤਰੇ PM ਮੋਦੀ ਦੇ ਹਮਸ਼ਕਲ, ਵਿਧਾਇਕ ਨਹੀਂ ਮੁੱਖ ਮੰਤਰੀ ਬਣਨ ਦਾ ਹੈ ਸੁਫ਼ਨਾ PRINT ਈ ਮੇਲ
bihar election  pm s lookalike abhinandan pathakਗੋਪਾਲਗੰਜਅਕਤੂਬਰ20(ਮੀਡੀਆਦੇਸਪੰਜਾਬ)- ਬਿਹਾਰ à¨µà¨¿à¨§à¨¾à¨¨à¨¸à¨­à¨¾ ਚੋਣਾਂ ਨੂੰ ਲੈ ਕੇ ਪੂਰਾ ਸਿਆਸੀ ਮੈਦਾਨ ਤਿਆਰ ਹੋ ਰਿਹਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਮੈਦਾਨ 'ਚ ਆਪਣੇ ਉਮੀਦਵਾਰ ਉਤਾਰੇ ਜਾ ਰਹੇ ਹਨ। ਬਿਹਾਰ ਵਿਚ ਗੋਪਾਲਗੰਜ ਜ਼ਿਲ੍ਹੇ ਦੀ ਹਥੁਆ ਵਿਧਾਨਸਭਾ ਸੀਟ 'ਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਮਸ਼ਕਲ ਅਭਿਨੰਦਨ ਪਾਠਕ ਊਰਫ ਨੰਦਨ ਮੋਦੀ ਵੀ
ਵਿਧਾਨਸਭਾ ਚੋਣਾਂ ਵਿਚ ਆਪਣੀ ਕਿਸਮਤ ਅਜਮਾਉਣ ਲਈ ਚੋਣ ਮੈਦਾਨ ਵਿਚ ਉਤਰ ਗਏ ਹਨ। ਨੰਦਨ ਮੋਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਮਸ਼ਕਲ ਤਾਂ ਹੈ ਹੀ ਹਨ, ਉਹ ਚੋਣ ਜਿੱਤ ਕੇ ਵਿਧਾਇਕ ਬਣਨ ਦਾ ਸੁਫ਼ਨਾ ਨਹੀਂ ਸਗੋਂ ਸਿੱਧਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਸੰਜੋ ਕੇ ਬੈਠੇ ਹਨ। 

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਹੀਂ ਸਗੋਂ ਉਨ੍ਹਾਂ ਦੇ ਹਮਸ਼ਕਲ ਅਭਿਨੰਦਨ ਪਾਠਕ ਊਰਫ ਨੰਦਨ ਮੋਦੀ ਹਨ, ਜੋ ਵੇਖਣ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਕਲ ਦੇ ਦਿੱਸਦੇ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਹਥੁਆ ਵਿਧਾਨਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਦੀ ਲੜਾਈ ਹੈ। ਉਹ ਚੋਣ ਜਿੱਤ ਕੇ ਪਟਨਾ ਜਾਣਗੇ ਅਤੇ ਮੁੱਖ ਮੰਤਰੀ ਬਣਨ ਦੀ ਕੋਸ਼ਿਸ਼ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਬਿਹਾਰ ਦਾ ਵਿਕਾਸ ਕਰਨਗੇ। 

ਨੰਦਨ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਿੱਧੀ ਲੜਾਈ ਸਮਾਜ ਕਲਿਆਣ ਮੰਤਰੀ ਰਾਮਸੇਵਕ ਸਿੰਘ ਨਾਲ ਹੈ। ਸਮਾਜ ਕਲਿਆਣ ਮੰਤਰੀ ਰਾਮ ਸੇਵਕ ਸਿੰਘ ਵੀ ਹਥੁਆ ਵਿਧਾਨ ਸਭਾ ਸੀਟ ਤੋਂ ਹੀ 4 ਵਾਰ ਵਿਧਾਇਕ ਬਣਦੇ ਆ ਰਹੇ ਹਨ। ਇਸ ਵਾਰ ਉਹ 5ਵੀਂ ਵਾਰ ਜਿੱਤ ਦਰਜ ਕਰਨ ਲਈ ਚੋਣ ਮੈਦਾਨ ਵਿਚ ਹਨ। ਜਦ (ਯੂ) ਦੀ ਇਹ ਪਰੰਪਰਾਗਤ ਸੀਟ ਰਹੀ ਹੈ। ਇੱਥੇ ਪਿਛਲੀ ਵਾਰ 'ਹਮ' ਤੋਂ ਮਹਾਚੰਦਰ ਸਿੰਘ ਦੂਜੇ ਨੰਬਰ 'ਤੇ ਸਨ। ਪਹਿਲੀ ਵਾਰ ਰਾਸ਼ਟਰੀ ਜਨਤਾ ਦਲ (ਰਾਜਦ) ਅਤੇ ਜਨਤਾ ਦਲ ਯੂਨਾਈਟਿਡ (ਜਦਯੂ) ਵਿਚ ਸਿੱਧੀ ਟੱਕਰ ਹੈ। ਮੋਦੀ ਦੇ ਹਮਸ਼ਕਲ ਨੰਦਨ ਮੋਦੀ ਦੇ ਮੈਦਾਨ ਵਿਚ ਆ ਜਾਣ ਨਾਲ ਇਹ ਸੀਟ ਹੁਣ ਰੋਮਾਂਚਕ ਹੋ ਗਈ ਹੈ। à¨¦à©±à¨¸à¨£à¨¯à©‹à¨— ਹੈ ਕਿ ਬਿਹਾਰ ਵਿਧਾਨਸਭਾ ਚੋਣਾਂ 28 ਅਕਤੂਬਰ ਤੋਂ ਹੋਣਗੀਆਂ। ਦੂਜੇ ਪੜਾਅ ਅਤੇ ਤੀਜੇ ਪੜਾਅ ਲਈ 3 ਨਵੰਬਰ ਅਤੇ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਵੋਟਾਂ ਦੇ ਨਤੀਜੇ 10 ਨਵੰਬਰ ਨੂੰ ਹੋਣਗੇ।

 
< Prev   Next >

Advertisements