:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ PRINT ਈ ਮੇਲ
air pollution  arvind kejriwalਨਵੀਂ ਦਿੱਲੀਅਕਤੂਬਰ20(ਮੀਡੀਦੇਸਪੰਜਾਬ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਵਾ ਪ੍ਰਦੂਸ਼ਣ 'ਤੇ ਕਾਬੂ ਪਾਉਣ ਲਈ ਸੋਮਵਾਰ ਨੂੰ ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਮਹੀਨੇਵਾਰ ਬੈਠਕਾਂ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਇਸ ਮੁੱਦੇ ਦੇ ਹੱਲ ਲਈ ਸੂਬਿਆਂ ਦੇ ਪੱਧਰ 'ਤੇ ਸਿਆਸੀ ਇੱਛਾ ਸ਼ਕਤੀ ਦੀ ਘਾਟ ਹੈ।

ਕੇਜਰੀਵਾਲ ਨੇ ਇਕ ਡਿਜ਼ੀਟਲ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਪਰਾਲੀ ਸਾੜਨ 'ਤੇ ਰੋਕ ਅਤੇ ਹਵਾ ਪ੍ਰਦੂਸ਼ਣ 'ਤੇ ਕਾਬੂ ਲਈ ਪ੍ਰਭਾਵਿਤ ਸੂਬਿਆਂ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਪਰਾਲੀ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ 'ਤੇ ਬਹੁਤ ਘੱਟ ਸਮੇਂ ਵਿਚ ਕਾਬੂ ਪਾਇਆ ਜਾ ਸਕਦਾ ਹੈ। ਕੇਜਰੀਵਾਲ ਨੇ ਅਪੀਲ ਕਰਦੇ ਹੋਏ ਕਿਹਾ ਕਿ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸਿਆਸਤ ਛੱਡ ਕੇ ਵਾਤਾਵਰਣ ਨੂੰ ਬਚਾਉਣ ਲਈ ਇਸ ਸਮੇਂ ਇਕਜੁੱਟ ਹੋਣ ਦੀ ਲੋੜ ਹੈ। 

PunjabKesari

ਕੇਜਰੀਵਾਲ ਨੇ ਹਵਾ ਪ੍ਰਦੂਸ਼ਣ ਖ਼ਿਲਾਫ਼ ਸੰਯੁਕਤ ਸੰਘਰਸ਼ ਦੀ ਅਪੀਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੀਆਂ ਸੂਬਾ ਸਰਕਾਰਾਂ ਇਸ ਸਮੱਸਿਆ ਦੇ ਹੱਲ ਲਈ ਇਕ ਹੋ ਜਾਣ ਤਾਂ 4 ਸਾਲ ਤੋਂ ਘੱਟ ਸਮੇਂ ਵਿਚ ਅਸੀਂ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰ ਸਕਦੇ ਹਾਂ। ਕੇਜਰੀਵਾਲ ਮੁਤਾਬਕ ਚਾਰੋਂ ਸੂਬਿਆਂ ਦੀਆਂ ਸਰਕਾਰਾਂ ਜੇਕਰ ਪ੍ਰਦੂਸ਼ਣ ਨਾਲ ਲੜਾਈ ਲਈ ਸੰਯੁਕਤ ਰੂਪ ਨਾਲ ਇਕ ਹੀ ਮੰਚ 'ਤੇ ਆਉਂਦੀ ਹਨ, ਤਾਂ ਇਸ ਸਮੱਸਿਆ ਤੋਂ ਰਾਜਧਾਨੀ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਨੂੰ ਨਿਜ਼ਾਤ ਮਿਲ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਤੋਂ ਪ੍ਰਦੂਸ਼ਣ ਪੂਰੇ ਉੱਤਰ ਭਾਰਤ ਵਿਚ ਹੁੰਦਾ ਹੈ। 

ਕੇਜਰੀਵਾਲ ਨੇ ਕਿਹਾ ਕਿ ਫ਼ਸਲ ਦੀ ਰਹਿੰਦ-ਖੂੰਹਦ ਨੂੰ ਬਾਇਓ ਕੰਪੋਜ਼ਡ ਕੀਤਾ ਜਾ ਸਕਦਾ ਹੈ ਜਾਂ ਉਸ ਨੂੰ ਬਾਇਓਗੈਸ, ਕੋਲਾ ਅਤੇ ਇੱਥੋਂ ਤੱਕ ਕਿ ਕਾਰਡਬੋਰਡ ਵਿਚ ਵੀ ਬਦਲਿਆ ਜਾ ਸਕਦਾ ਹੈ। ਹਰਿਆਣਾ ਦੇ ਕਰਨਾਲ 'ਚ ਕੁਝ ਕਾਰਖਾਨੇ ਅਜਿਹਾ ਹੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਫ਼ਸਲ ਦੀ ਰਹਿੰਦ-ਖੂੰਹਦ ਨੂੰ ਇਕ ਸਾਲ ਦੇ ਅੰਦਰ 'ਮੌਕੇ' ਵਿਚ ਬਦਲਿਆ ਜਾ ਸਕਦਾ ਹੈ, ਬੇਸ਼ਰਤੇ ਪਰਾਲੀ ਸਾੜਨ 'ਤੇ ਰੋਕ ਲਈ ਇਕ ਨਿਸ਼ਚਿਤ ਸਮੇਂ ਸੀਮਾ ਹੋਵੇ।

 
< Prev   Next >

Advertisements

Advertisement
Advertisement

Advertisement