:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੱਤਵਾਦੀਆਂ ਨੂੰ ਸ਼ਰਨ ਦਿੰਦਾ ਸੀ ਪਾਕਿ, ਟਰੰਪ ਨੇ ਬੰਦ ਕੀਤੀ ਅਰਬਾਂ ਡਾਲਰਾਂ ਦੀ ਮਿਲਟਰੀ ਮਦਦ : ਨਿੱਕੀ ਹੈਲੀ PRINT ਈ ਮੇਲ
nikki haley  pakistanਵਾਸ਼ਿੰਗਟਨ à¨…ਕਤੂਬਰ20(ਮੀਡੀਆਦੇਸਪੰਜਾਬ)- ਭਾਰਤੀ ਮੂਲ ਦੀ ਰੀਪਬਲਿਕਨ ਪਾਰਟੀ ਦੀ ਨੇਤਾ ਨਿੱਕੀ ਹੈਲੀ ਨੇ ਕਿਹਾ ਹੈ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਸ਼ਰਨ ਦਿੰਦਾ ਸੀ। ਇਸ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਰਬਾਂ ਡਾਲਰਾਂ ਦੀ ਮਿਲਟਰੀ ਮਦਦ ਨੂੰ ਰੋਕ ਦਿੱਤਾ ਹੈ। ਸੰਯੁਕਤ ਰਾਸ਼ਟਰ ਵਿਚ ਸਾਬਕਾ ਅਮਰੀਕੀ ਰਾਜਦੂਤ ਨੇ ਕਿਹਾ ਕਿ ਪਾਕਿਸਤਾਨ ਵਿਚ ਸ਼ਰਨ ਪਾਏ ਹੋਏ ਇਹੀ ਅੱਤਵਦੀ ਅਮਰੀਕੀ ਸੈਨਿਕਾਂ ਦਾ ਕਤਲ ਕਰਨ ਦੀ ਕੋਸ਼ਿਸ਼ ਕਰਦੇ ਸਨ।

ਫਿਲਾਡੇਲਫੀਆ ਵਿਚ ਇਕ ਚੁਣਾਵੀ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਨਿੱਕੀ ਹੈਲੀ ਨੇ ਟਰੰਪ ਦੀ ਵਿਦੇਸ਼ ਨੀਤੀ ਦੀ ਜੰਮ ਕੇ ਪ੍ਰਸ਼ੰਸਾ ਕੀਤੀ। ਸਾਊਥ ਕੈਰੋਲੀਨਾ ਦੀ ਦੋ ਵਾਰ ਗਵਰਨਰ ਰਹੀ ਨਿੱਕੀ ਹੈਲੀ ਅਮਰੀਕਾ ਦੇ ਇਤਿਹਾਸ ਵਿਚ ਰਾਸ਼ਟਰਪਤੀ ਪ੍ਰਸ਼ਾਸਨ ਵਿਚ ਪਹਿਲੀ ਕੈਬਨਿਟ ਰੈਂਕ ਦੀ ਮੰਤਰੀ ਰਹਿ ਚੁੱਕੀ ਹੈ। ਨਿੱਕੀ ਹੈਲੀ ਰਾਸ਼ਟਰਪਤੀ ਚੋਣ ਪ੍ਰਚਾਰ ਵਿਚ ਡੋਨਾਲਡ ਟਰੰਪ ਦੇ ਲਈ ਸਮਰਥਨ ਮੰਗ ਰਹੀ ਹੈ। ਨਿੱਕੀ ਹੈਲੀ ਨੇ ਕਿਹਾ,''ਅਸੀਂ ਪਾਕਿਸਤਾਨ ਨੂੰ ਅਰਬਾਂ ਡਾਲਰ ਦੀ ਮਿਲਟਰੀ ਮਦਦ ਦੇ ਰਹੇ ਹਾਂ ਜੋ ਅੱਤਵਾਦੀਆਂ ਨੂੰ ਸ਼ਰਨ ਦੇ ਰਿਹਾ ਹੈ। ਇਹ ਅੱਤਵਾਦੀ ਸਾਡੇ ਅਮਰੀਕੀ ਸੈਨਿਕਾਂ ਦਾ ਕਤਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਉਸ ਅਰਬਾਂ ਡਾਲਰਾਂ ਦੀ ਮਿਲਟਰੀ ਮਦਦ ਨੂੰ ਰੋਕ ਦਿੱਤਾ।'' ਉਹਨਾਂ ਨੇ ਕਿਹਾ ਕਿ ਫੰਡਿੰਗ ਨੂੰ ਰੋਕਣ ਦੇ ਲਈ ਇਕ ਤਰੀਕਾ ਹੈ, ਜਿਸ ਦੀ ਵਰਤੋਂ ਰਾਸ਼ਟਰਪਤੀ ਕਰ ਰਹੇ ਹਨ। ਇੱਥੇ ਦੱਸ ਦਈਏ ਕਿ ਅਮਰੀਕੀ ਅਧਿਕਾਰੀ ਅਕਸਰ ਪਾਕਿਸਤਾਨ ਵੱਲੋਂ ਅੱਤਵਾਦੀਆਂ ਨੂੰ ਸ਼ਰਨ ਦੇਣ 'ਤੇ ਉਸ ਨੂੰ ਚਿਤਾਵਨੀ ਦਿੰਦੇ ਰਹਿੰਦੇ ਹਨ। ਸਾਲ 2018 ਵਿਚ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 30 ਕਰੋੜ ਡਾਲਰ ਦੀ ਫੰਡਿੰਗ ਨੂੰ ਰੋਕ ਦਿੱਤਾ ਸੀ। ਡੋਨਾਲਡ ਟਰੰਪ ਨੇ ਸਾਲ 2018 ਵਿਚ ਟਵੀਟ ਕੀਤਾ ਸੀ ਕਿ ਅਮਰੀਕਾ ਨੇ ਮੂਰਖਤਾਪੂਰਨ ਢੰਗ ਨਾਲ ਪਾਕਿਸਤਾਨ ਨੂੰ ਪਿਛਲੇ 15 ਸਾਲ ਵਿਚ 33 ਅਰਬ ਡਾਲਰ ਦੀ ਮਦਦ ਦੇ ਦਿੱਤੀ। ਇਸ ਦੇ ਬਦਲੇ ਵਿਚ ਪਾਕਿਸਤਾਨ ਨੇ ਸਾਡੇ ਨੇਤਾਵਾਂ ਨੂੰ ਮੂਰਖ ਸਮਝਦੇ ਹੋਏ ਸਾਡੇ ਨਾਲ ਸਿਰਫ ਝੂਠ ਬੋਲਿਆ ਅਤੇ ਧੋਖਾ ਦਿੱਤਾ। ਅਮਰੀਕੀ ਸੈਨਿਕ ਅਫਗਾਨਿਸਤਾਨ ਵਿਚ ਜਿਹੜੇ ਅੱਤਵਾਦੀਆਂ ਦਾ ਸ਼ਿਕਾਰ ਕਰਦੇ ਹਨ, ਉਹਨਾਂ ਨੂੰ ਪਾਕਿਸਤਾਨ ਸੁਰੱਖਿਅਤ ਸ਼ਰਨ ਦਿੰਦਾ ਹੈ।

 
< Prev   Next >

Advertisements