:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ PRINT ਈ ਮੇਲ
3 leaders quit mehbooba mufti  s party  say patriotic sentiments hurtਸ਼੍ਰੀਨਗਰ :-ਅਕਤੂਬਰ20(ਮੀਡੀਆਦੇਸਪੰਜਾਬ)-ਜੰਮੂ-ਕਸ਼ਮੀਰ ਦੀ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (PDP) ਦੇ ਤਿੰਨ ਨੇਤਾਵਾਂ ਨੇ ਆਪਣੀ ਪਾਰਟੀ ਦੀ ਪ੍ਰਮੁੱਖ ਮਹਿਬੂਬਾ ਮੁਫਤੀ ਦੇ ਬਿਆਨ 'ਤੇ ਨਾਰਾਜ਼ਗੀ ਜਤਾਉਂਦੇ ਹੋਏ ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਨੇਤਾਵਾਂ ਦਾ ਕਹਿਣਾ ਹੈ ਕਿ ਮਹਿਬੂਬਾ ਦੇ ਬਿਆਨ ਨਾਲ ਉਨ੍ਹਾਂ ਦੀ ਦੇਸ਼ ਭਗਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੀਡੀਪੀ ਦੇ ਨੇਤਾ ਟੀ.ਐੱਸ. ਬਾਜਵਾ, ਵੇਦ

ਮਹਾਜਨ ਅਤੇ ਹੁਸੈਨ ਏ ਵਫਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਲਿਖੇ ਪੱਤਰ 'ਚ ਕਿਹਾ ਕਿ ਉਹ ਕੁੱਝ ਕੰਮਾਂ ਅਤੇ ਅਣਚਾਹੇ ਬਿਆਨਾਂ ਤੋਂ ਵਿਸ਼ੇਸ਼ ਤੌਰ ’ਤੇ ਬੇਚੈਨ ਮਹਿਸੂਸ ਕਰ ਰਹੇ ਹਨ,  à¨œà©‹ ਦੇਸ਼ ਭਗਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ।ਦਰਅਸਲ ਮਹਿਬੂਬਾ ਮੁਫਤੀ ਨੇ ਕਿਹਾ ਸੀ, ਅਸੀਂ ਰਾਸ਼ਟਰੀ ਝੰਡੇ ਨੂੰ ਉਦੋਂ ਚੁੱਕਾਂਗੇ, ਜਦੋਂ ਸਾਡੇ ਸੂਬੇ ਦੇ ਝੰਡੇ ਨੂੰ ਵਾਪਸ ਲਿਆਇਆ ਜਾਵੇਗਾ। ਰਾਸ਼ਟਰੀ ਝੰਡਾ ਸਿਰਫ ਇਸ (ਜੰਮੂ ਅਤੇ ਕਸ਼ਮੀਰ) ਝੰਡੇ ਅਤੇ ਸੰਵਿਧਾਨ ਦੀ ਵਜ੍ਹਾ ਨਾਲ ਹੈ। ਅਸੀਂ ਇਸ ਝੰਡੇ ਕਾਰਨ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੁੜੇ ਹੋਏ ਹਾਂ।

 
< Prev   Next >

Advertisements