:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ PRINT ਈ ਮੇਲ
oxford covid19 vaccine university of oxfordਨਵੀਂ ਦਿੱਲੀ ਅਕਤੂਬਰ20(ਮੀਡੀਦੇਸਪੰਜਾਬ)-  ਦੁਨੀਆ ਭਰ 'ਚ ਕੋਰੋਨਾ ਵਾਇਰਸ (ਕੋਵਿਡ-19) ਦੇ ਲਾਗ ਕਾਰਨ ਮਚੇ ਕੋਹਰਾਮ ਦਰਮਿਆਨ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਇਹ ਹੈ ਕਿ ਬ੍ਰਿਟੇਨ ਦੀ ਆਕਸਫੋਰਡ ਯੂਨੀਵਰਸਿਟੀ ਅਤੇ ਦਵਾਈ ਕੰਪਨੀ ਐਸਟ੍ਰਾਜੈਨੇਕਾ ਵਲੋਂ ਵਿਕਸਿਤ ਕੀਤੀ ਜਾ ਰਹੀ ਕੋਰੋਨਾ ਵੈਕਸੀਨ ਬਜ਼ੁਰਗਾਂ ਅਤੇ ਬਾਲਗਾਂ ਦੋਹਾਂ 'ਤੇ ਚੰਗਾ ਅਸਰ ਵਿਖਾ ਰਹੀ ਹੈ। ਇਹ ਵੈਕਸੀਨ ਜੋ ਕੰਮ ਕਰਦੀ ਹੈ, ਉਸ ਨੂੰ

ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿਚ ਗੇਮ ਚੇਂਜਰ ਦੇ ਰੂਪ ਵਿਚ ਵੇਖਿਆ ਜਾਂਦਾ ਹੈ। ਵਿਦੇਸ਼ੀ ਮੀਡੀਆ 'ਚ ਆਈ ਰਿਪੋਰਟ ਮੁਤਾਬਕ ਆਕਸਫੋਰਡ ਦੀ ਕੋਰੋਨਾ ਵੈਕਸੀਨ ਦੇਣ ਤੋਂ ਬਾਅਦ ਬਜ਼ੁਰਗਾਂ ਵਿਚ ਐਂਟੀਬੌਡੀਜ਼ ਅਤੇ ਟੀ ਸੈਲ ਬਣੇ, ਜੋ ਕੋਰੋਨਾ ਵਾਇਰਸ ਨੂੰ ਮਾਤ ਦੇਣ 'ਚ ਵਿਅਕਤੀ ਨੂੰ ਸਮਰੱਥ ਬਣਾਉਂਦੇ ਹਨ।

ਕੋਰੋਨਾ ਵੈਕਸੀਨ ਦੇ ਪਰੀਖਣ ਵਿਚ ਸ਼ਾਮਲ ਬਜ਼ੁਰਗ ਵਾਲੰਟੀਅਰਜ਼ ਦੀ ਬੀਤੀ ਜੁਲਾਈ 'ਚ ਜਾਰੀ ਬਲੱਡ ਰਿਪੋਰਟ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਇਹ ਤੱਥ ਸਾਹਮਣੇ ਆਇਆ ਹੈ ਕਿ ਵੈਕਸੀਨ ਦੇਣ ਤੋਂ ਬਾਅਦ ਉਨ੍ਹਾਂ 'ਚ ਚੰਗੀ ਮਾਤਰਾ 'ਚ ਰੋਗ ਪ੍ਰਤੀਰੋਧਕ (ਇਮਿਊਨਿਟੀ ਸਿਸਟਮ) ਵਿਕਸਿਤ ਹੋਇਆ ਹੈ। ਇਸ ਤੋਂ ਇਲਾਵਾ 18 ਤੋਂ 55 ਸਾਲ ਦੀ ਉਮਰ ਵਰਗ ਦੇ ਵਲੰਟੀਅਰਜ਼ 'ਚ ਵੀ ਇਸ ਦਾ ਚੰਗਾ ਪ੍ਰਭਾਵ ਵਿਖਾਈ ਦਿੱਤਾ। ਐਸਟ੍ਰਾਜੈਨੇਕਾ ਨੇ ਅੱਜ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਬਜ਼ੁਰਗਾਂ ਅਤੇ ਬਾਲਗਾਂ ਦੋਹਾਂ ਵਿਚ ਕੋਰੋਨਾ ਵਾਇਰਸ ਖ਼ਿਲਾਫ਼ ਚੰਗੀ ਪ੍ਰਤੀਰੋਧਕ ਸਮਰੱਥਾ ਵਿਕਸਿਤ ਹੋਈ ਹੈ ਅਤੇ ਬਜ਼ੁਰਗਾਂ 'ਤੇ ਇਸ ਵੈਕਸੀਨ ਦਾ ਮਾੜਾ ਪ੍ਰਭਾਵ ਘੱਟ ਵੇਖਿਆ ਗਿਆ। ਇਹ ਅੰਕੜਾ ਸਾਡੀ ਕੰਪਨੀ ਦੇ ਕੋਰੋਨਾ ਵੈਕਸੀਨ ਦੀ ਸੁਰੱਖਿਆ ਨੂੰ ਦਰਸਾਉਂਦਾ ਹੈ। 

ਦੱਸ ਦੇਈਏ ਕਿ  ਕੋਰੋਨਾ ਮਹਾਮਾਰੀ ਨੇ ਵਿਸ਼ਵ ਵਿਆਪੀ ਅਰਥਚਾਰੇ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਪੂਰੀ ਦੁਨੀਆ ਵਿਚ ਆਮ ਜੀਵਨ ਨੂੰ ਠੱਪ ਕਰ ਦਿੱਤਾ ਹੈ। ਦੁਨੀਆ ਭਰ ਦੇ ਤਮਾਮ ਦੇਸ਼ਾਂ 'ਚ ਇਸ ਵਾਇਰਸ ਨੇ ਆਪਣਾ ਕਹਿਰ ਵਰ੍ਹਾਇਆ ਅਤੇ ਵੱਡੀ ਗਿਣਤੀ 'ਚ ਲੋਕ ਵਾਇਰਸ ਕਾਰਨ ਜਾਨ ਗੁਆ ਬੈਠੇ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement