:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੱਦਾਖ ਨੂੰ ਚੀਨ ਦਾ ਹਿੱਸਾ ਦਿਖਾਉਣ ਦਾ ਮਾਮਲਾ, ਸੰਸਦੀ ਕਮੇਟੀ ਨੇ ਕਿਹਾ- ਟਵਿੱਟਰ ਦਾ ਜਵਾਬ ਕਾਫ਼ੀ ਨਹੀਂ PRINT ਈ ਮੇਲ
ladakh china twitter parliamentary committee reply meenakshi lekhiਨਵੀਂ ਦਿੱਲੀ- ਅਕਤੂਬਰ20(ਮੀਡੀਆਦੇਸਪੰਜਾਬ)-ਲੱਦਾਖ ਨੂੰ ਚੀਨ ਦੇ ਹਿੱਸੇ ਦੇ ਤੌਰ 'ਤੇ ਦਿਖਾਉਣ ਦੇ ਸੰਬੰਧ 'ਚ ਸੰਸਦੀ ਕਮੇਟੀ ਦੇ ਸਾਹਮਣੇ ਟਵਿੱਟਰ ਦਾ ਸਪੱਸ਼ਟੀਕਰਨ ਕਾਫ਼ੀ ਨਹੀਂ ਹੈ ਅਤੇ ਇਹ ਅਪਰਾਧਕ ਕੰਮ ਦੀ ਤਰ੍ਹਾਂ ਹੈ, ਜਿਸ ਲਈ 7 ਸਾਲ ਜੇਲ ਦੀ ਸਜ਼ਾ ਦਾ ਪ੍ਰਬੰਧ ਹੈ। ਕਮੇਟੀ ਦੇ ਪ੍ਰਧਾਨ ਮੀਨਾਕਸ਼ੀ ਲੇਖੀ ਨੇ ਬੁੱਧਵਾਰ ਨੂੰ ਇਹ ਗੱਲ ਕਹੀ। ਲੇਖੀ ਨੇ ਕਹਿਾ ਕਿ ਟਵਿੱਟਰ ਦੇ ਪ੍ਰਤੀਨਿਧੀ ਡਾਟਾ ਸੁਰੱਖਿਆ ਬਿੱਲ, 2019 'ਤੇ ਸੰਸਦੀ

 à¨¦à©€ ਸੰਯੁਕਤ ਕਮੇਟੀ ਦੇ ਸਾਹਮਣੇ ਪੇਸ਼ ਹੋਏ ਅਤੇ ਲੱਦਾਖ ਦੀ ਚੀਨ ਦੇ ਹਿੱਸੇ ਦੇ ਤੌਰ 'ਤੇ ਦਿਖਾਉਣ ਲਈ ਮੈਂਬਰਾਂ ਨੇ ਉਨ੍ਹਾਂ ਤੋਂ ਸਵਾਲ ਪੁੱਛੇ। ਲੇਖੀ ਨੇ ਕਿਹਾ,''ਕਮੇਟੀ ਦੀ ਰਾਏ ਹੈ ਕਿ ਲੱਦਾਖ ਨੂੰ ਚੀਨ ਦੇ ਹਿੱਸੇ ਦੇ ਤੌਰ 'ਤੇ ਦਿਖਾਉਣ ਦੇ ਸੰਬੰਧ 'ਚ ਟਵਿੱਟਰ ਦਾ ਸਪੱਸ਼ਟੀਕਰਨ ਕਾਫ਼ੀ ਨਹੀਂ ਹੈ।'' 

ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਟਵਿੱਟਰ ਦੇ ਪ੍ਰਤੀਨਿਧੀਆਂ ਨੇ ਕਮੇਟੀ ਨੂੰ ਦੱਸਿਆ ਕਿ ਸੋਸ਼ਲ ਮੀਡੀਆ ਕੰਪਨੀ ਭਾਰਤ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੀ ਹੈ। ਲੇਖੀ ਨੇ ਕਿਹਾ,''ਇਹ ਸਿਰਫ਼ ਸੰਵੇਦਨਸ਼ੀਲਤਾ ਦਾ ਮਾਮਲਾ ਨਹੀਂ ਹੈ, ਇਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਦਾ ਮਾਮਲਾ ਹੈ। ਲੱਦਾਖ ਨੂੰ ਚੀਨੀ ਹਿੱਸੇ ਦੇ ਤੌਰ 'ਤੇ ਦਿਖਾਉਣਾ ਅਪਰਾਧ ਦੇ ਸਮਾਨ ਹੈ, ਜਿਸ ਲਈ 7 ਸਾਲ ਜੇਲ ਦੀ ਸਜ਼ਾ ਦਾ ਪ੍ਰਬੰਧ ਹੈ।'' ਟਵਿੱਟਰ ਇੰਡੀਆ ਵਲੋਂ ਕਮੇਟੀ ਦੇ ਸਾਹਮਣੇ ਸੀਨੀਅਰ ਪ੍ਰਬੰਧਕ, ਪਬਲਿਕ ਪਾਲਿਸੀ ਸ਼ਗੁਫਤਾ ਕਾਮਰਾਨ, ਵਕੀਲ ਆਯੂਸ਼ੀ ਕਪੂਰ, ਪਾਲਿਸੀ ਸੰਚਾਰ ਅਧਿਕਾਰੀ ਪਲੱਵੀ ਵਾਲੀਆ ਅਤੇ ਕਾਰਪੋਰੇਟ ਸੁਰੱਖਿਆ ਅਧਿਕਾਰੀ ਮਨਵਿੰਦਰ ਬਾਲੀ ਪੇਸ਼ ਹੋਏ। ਇਲੈਕਟ੍ਰਾਨਿਕਸ, ਸੂਚਨਾ ਅਤੇ ਤਕਨਾਲੋਜੀ ਮੰਤਰਾਲੇ ਅਤੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਅਧਿਕਾਰੀ ਵੀ ਕਮੇਟੀ ਦੇ ਸਾਹਮਣੇ ਹਾਜ਼ਰ ਹੋਏ।

 
< Prev   Next >

Advertisements