:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੇਸ਼ਾਵਰ ਮਦਰਸਾ ਧਮਾਕੇ ਨੇ ਖੋਲ੍ਹ ਦਿੱਤੀ ਇਮਰਾਨ ਦੇ ਅੱਤਵਾਦ ਵਿਰੋਧੀ ਦਾਵਿਆਂ ਦੀ ਪੋਲ: ਰਹਿਮਾਨ PRINT ਈ ਮੇਲ
peshawar madrassa blast opens polls on imran  s anti terrorism claims  rehmanਇਸਲਾਮਾਬਾਦ:ਅਕਤੂਬਰ20(ਮੀਡੀਆਦੇਸਪੰਜਾਬ)- ਪਾਕਿਸਤਾਨ 'ਚ ਵਿਰੋਧੀ ਦਲਾਂ ਦੇ ਗਠਬੰਧਨ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀ.ਡੀ.ਐੱਮ.) ਦੇ ਨੇਤਾ ਅਤੇ ਜ਼ਮੀਅਤ ਓਲੇਮਾ-ਏ-ਇਸਲਾਮ (ਫਜ਼ਲ) ਦੇ ਪ੍ਰਮੁੱਖ ਨੇਤਾ ਮੌਲਾਨਾ ਫਜ਼ਲੁਰ ਰਹਿਮਾਨ ਨੇ ਪੇਸ਼ਾਵਰ ਮਸਜਿਦ ਧਮਾਕੇ ਨੂੰ ਲੈ ਕੇ ਇਮਰਾਨ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਮੌਲਾਨਾ ਫਜ਼ਲੁਰ ਨੇ ਕਿਹਾ ਕਿ ਪੇਸ਼ਾਵਰ ਮਸਜਿਦ ਧਮਾਕੇ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅੱਤਵਾਦੇ ਦੇ ਖ਼ਿਲਾਫ਼ ਚੁੱਕੇ ਜਾ ਰਹੇ ਦਾਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।

ਡਾਨ ਨੇ ਰਹਿਮਾਨ ਦੇ ਹਵਾਲੇ ਨਾਲ ਮੌਲਾਨਾ ਫਜ਼ਲੁਰ ਰਹਿਮਾਨ ਨੇ ਸਾਰੇ ਸੁਰੱਖਿਆ ਬਲਾਂ ਦੇ ਪ੍ਰਸ਼ਾਸਕਾਂ ਨੂੰ ਕਿਹਾ ਕਿ ਉਹ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ) ਸਰਕਾਰ ਦੇ ਆਦੇਸ਼ ਦੀ ਉਡੀਕ ਕਰਨ ਦੀ ਬਜਾਏ ਆਪਣੀ ਸੁਰੱਖਿਆ ਦਾ ਖੁਦ ਇੰਤਜ਼ਾਮ ਕਰ ਲੈਣ। ਰਹਿਮਾਨ ਨੇ ਕਿਹਾ ਕਿ ਹਾਲ ਹੀ 'ਚ ਆਯੋਜਿਤ ਪੀ.ਡੀ.ਐੱਮ. ਦੀਆਂ ਰੈਲੀਆਂ ਨੇ ਸਾਬਤ ਕਰ ਦਿੱਤਾ ਕਿ ਲੋਕ ਸੈਨਾ ਦੀ ਚੁਣੀ ਹੋਈ ਸਰਕਾਰ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ ਦੀ ਆਰਥਿਕ ਸਥਿਤੀ ਇੰਨੀ ਖਤਰਨਾਕ ਹੋ ਗਈ ਹੈ ਕਿ ਲੋਕ ਭੁੱਖ ਨਾਲ ਮਰ ਰਹੇ ਹਨ। 


ਰਹਿਮਾਨ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਇਮਰਾਨ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਨਹੀਂ, ਹਾਲਾਂਕਿ ਉਨ੍ਹਾਂ ਨੇ ਹੋਰ ਦੇ ਨਾਲ ਗੱਲਬਾਤ ਤੋਂ ਮਨ੍ਹਾ ਨਹੀਂ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਸ਼ਟਰੀ ਜਵਾਬਦੇਹੀ ਬਿਊਰੋ ਇਮਰਾਨ ਦੀ ਅਗਵਾਈ ਵਾਲੀ ਸਰਕਾਰ ਦੀ ਹੀ ਬੀ-ਟੀਮ ਹੈ। ਸਿੰਧ ਅਤੇ ਗਿਲਗਿਤ ਦੇ ਮਾਮਲੇ 'ਤੇ ਰਹਿਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਦੀ ਭੂਮੀ 'ਤੇ ਕਿਸੇ ਨੂੰ ਵੀ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਕੇਂਦਰ ਵੱਲੋਂ ਮੀਡੀਆ 'ਤੇ ਲਗਾਏ ਜਾ ਰਹੇ ਪ੍ਰਤੀਬੰਧਾਂ 'ਤੇ ਰਹਿਮਾਨ ਨੇ ਕਿਹਾ ਕਿ ਵਿਰੋਧੀ ਦਲ ਆਪਣੇ ਅਧਿਕਾਰਾਂ ਲਈ ਪੱਤਰਕਾਰਾਂ ਦੀ ਲੜਾਈ ਦਾ ਸਮਰਥਨ ਕਰਦੇ ਹਨ।

 
< Prev   Next >

Advertisements