:: ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ ਚ ਪਟੀਸ਼ਨ ਦਾਖ਼ਲ   :: ਬ੍ਰਿਟੇਨ : ਭਾਰਤੀ ਅਧਿਆਪਕ ਨੂੰ ਮਿਲਿਆ 7 ਕਰੋੜ ਰੁਪਏ ਦਾ ਗਲੋਬਲ ਟੀਚਰ ਪ੍ਰਾਈਜ਼   :: ਜੰਮੂ-ਕਸ਼ਮੀਰ ਚ DDC ਦੇ ਦੂਜੇ ਪੜਾਅ ਲਈ ਪੈ ਰਹੀਆਂ ਵੋਟਾਂ, 321 ਉਮੀਦਵਾਰ ਮੈਦਾਨ ਚ   :: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ ਤੇ ਲਾਏ ਡੇਰੇ (ਤਸਵੀਰਾਂ)   :: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਮਿਲੀ ਜ਼ਮਾਨਤ, ਇਸ ਕੇਸ ਚ ਚੱਲ ਰਿਹਾ ਸੀ ਮੁਕੱਦਮਾ PRINT ਈ ਮੇਲ
bjp mp hansraj hans bail manish sisodiaਨਵੀਂ ਦਿੱਲੀ-ਅਕਤੂਬਰ20(ਮੀਡੀਦੇਸਪੰਜਾਬ)-  ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਮਾਣਹਾਨੀ ਮਾਮਲੇ 'ਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਾਇਰ ਮਾਣਹਾਨੀ ਮੁਕੱਦਮੇ 'ਚ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਹੰਸਰਾਜ ਹੰਸ ਨੂੰ 20 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ। ਇਹ ਪਟੀਸ਼ਨ 20 ਜੁਲਾਈ 2019 ਨੂੰ ਦਾਇਰ ਕੀਤੀ ਸੀ। ਦੱਸਣਯੋਗ ਹੈ ਕਿ ਮਨੀਸ਼

ਸਿਸੋਦੀਆ ਨੇ ਦਿੱਲੀ ਦੇ ਸਕੂਲਾਂ 'ਚ ਕਲਾਸ ਰੂਮ ਬਣਵਾਉਣ 'ਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਵਿਰੁੱਧ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ, ਮਨੋਜ ਤਿਵਾੜੀ, ਪ੍ਰਵੇਸ਼ ਵਰਮਾ, ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਵਿਜੇਂਦਰ ਗੁਪਤਾ ਅਤੇ ਭਾਜਪਾ ਬੁਲਾਰੇ ਹਰੀਸ਼ ਖੁਰਾਨਾ ਵਿਰੁੱਧ ਅਪਰਾਧਕ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਸੀ। ਬਾਕੀ ਨੂੰ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਚੁਕੀ ਸੀ ਪਰ ਹੰਸਰਾਜ ਕੋਰਟ 'ਚ ਪੇਸ਼ ਨਹੀਂ ਹੋਏ ਸਨ। ਪਹਿਲੀ ਵਾਰ ਪੇਸ਼ ਹੋਣ 'ਤੇ ਹੰਸਰਾਜ ਨੇ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।

ਸਿਸੋਦੀਆ 'ਤੇ ਲਗਾਇਆ ਸੀ ਘਪਲਾ ਕਰਨ ਦਾ ਦੋਸ਼
ਸਿਸੋਦੀਆ ਦਾ ਦੋਸ਼ ਸੀ ਕਿ ਇਨ੍ਹਾਂ ਨੇਤਾਵਾਂ ਨੇ ਉਨ੍ਹਾਂ ਦੇ ਉੱਪਰ ਸਕੂਲਾਂ ਦੇ ਨਿਰਮਾਣ 'ਚ 2000 ਕਰੋੜ ਰੁਪਏ ਦਾ ਘਪਲਾ ਕਰਨ ਦਾ ਝੂਠਾ ਦੋਸ਼ ਲਗਾਇਆ। ਇਸ ਨਾਲ ਜਨਤਾ ਦਰਮਿਆਨ ਉਨ੍ਹਾਂ ਦੀ ਅਕਸ ਖਰਾਬ ਹੋਈ। ਦਰਅਸਲ ਇਕ ਪ੍ਰੈੱਸ ਕਾਨਫਰੰਸ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਮਨੀਸ਼ ਤਿਵਾੜੀ ਨੇ ਕਿਹਾ ਸੀ ਕਿ ਅਸੀਂ ਇਕ ਅਜਿਹੇ ਘਪਲੇ ਦਾ ਖੁਲਾਸਾ ਕਰਨ ਜਾ ਰਹੇ ਹਾਂ, ਜਿਸ 'ਚ ਦਿੱਲੀ ਦੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਸ਼ਾਮਲ ਹਨ।

 
< Prev   Next >

Advertisements


Advertisement
Advertisement
Advertisement