:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੱਤਵਾਦ ਨੂੰ ਲੈ ਕੇ ਭਾਰਤ ਨੇ ਪਾਕਿ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ, ਕਿਹਾ- ਪੂਰਾ ਵਿਸ਼ਵ ਜਾਣਦਾ ਹੈ ਤੁਹਾਡੀ ਸੱਚਾਈ PRINT ਈ ਮੇਲ
india pakistan terrorism world truth external affairsਨੈਸ਼ਨਲ ਡੈਸਕ-ਅਕਤੂਬਰ20(ਮੀਡੀਆਦੇਸਪੰਜਾਬ)- ਭਾਰਤ ਨੇ ਕਿਹਾ ਕਿ ਅੱਤਵਾਦ ਦਾ ਸਮਰਥਨ ਕਰਨ 'ਚ ਪਾਕਿਸਤਾਨ ਦੀ ਭੂਮਿਕਾ ਬਾਰੇ ਪੂਰਾ ਵਿਸ਼ਵ ਜਾਣਦਾ ਹੈ ਅਤੇ ਉਹ ਚਾਹੇ ਜਿੰਨਾ ਵੀ ਇਨਕਾਰ ਕਰ ਲਵੇ ਪਰ ਸੱਚਾਈ ਲੁੱਕ ਨਹੀਂ ਸਕਦੀ ਹੈ। ਭਾਰਤ-ਅਮਰੀਕਾ ਦਰਮਿਆਨ 'ਟੂ ਪਲਸ ਟੂ' ਵਾਰਤਾ ਤੋਂ ਬਾਅਦ ਜਾਰੀ ਸੰਯੁਕਤ ਬਿਆਨ 'ਚ ਪਾਕਿਸਤਾਨ ਬਾਰੇ ਅਤੇ ਸਰਹੱਦ ਪਾਰ ਤੋਂ ਅੱਤਵਾਦ ਦਾ ਜ਼ਿਕਰ ਕੀਤੇ ਜਾਣ 'ਤੇ ਇਸਲਾਮਾਬਾਦ ਦੀ ਨਾਰਾਜ਼ਗੀ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਭਾਰਤ ਨੇ ਇਹ ਕਿਹਾ।

ਪੂਰੀ ਦੁਨੀਆ ਜਾਣਦੀ ਹੈ ਪਾਕਿਸਤਾਨ ਦੀ ਸੱਚਾਈ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਜੋ ਦੇਸ਼ ਸੰਯੁਕਤ ਰਾਸ਼ਟਰ ਵਲੋਂ ਅੱਤਵਾਦੀ ਐਲਾਨ ਕੀਤੇ ਗਏ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਪਨਾਹ ਦਿੰਦਾ ਹੈ, ਉਸ ਨੂੰ ਖ਼ੁਦ ਨੂੰ ਪੀੜਤ ਦੱਸਣ ਦੀ ਕੋਸ਼ਿਸ਼ ਕਦੇ ਨਹੀਂ ਕਰਨੀ ਚਾਹੀਦੀ। ਉਨ੍ਹਾਂ ਨੇ ਭਾਰਤ-ਅਮਰੀਕਾ ਸੰਯੁਕਤ ਬਿਆਨ ਨੂੰ ਲੈ ਕੇ ਪਾਕਿਸਤਾਨ ਦੀ ਪ੍ਰਤੀਕਿਰਿਆ 'ਤੇ ਪੁੱਛੇ ਗਏ ਸਵਾਲਾਂ ਦੇ ਜਵਾਬ 'ਚ ਪ੍ਰੈੱਸ ਵਾਰਤਾ 'ਚ ਕਿਹਾ ਕਿ ਅੱਵਤਾਦ ਦਾ ਸਮਰਥਨ ਕਰਨ 'ਚ ਪਾਕਿਸਤਾਨ ਦੀ ਭੂਮਿਕਾ ਬਾਰੇ ਪੂਰਾ ਵਿਸ਼ਵ ਸੱਚਾਈ ਨੂੰ ਜਾਣਦਾ ਹੈ। ਇੱਥੇ ਤੱਕ ਕਿ ਉਸ ਦੇ ਨੇਤਾਵਾਂ ਨੇ ਵੀ ਅੱਤਵਾਦ ਦੇ ਸਿਲਸਿਲੇ 'ਚ ਆਪਣੀ ਭੂਮਿਕਾ ਬਾਰੇ ਵਾਰ-ਵਾਰ ਬੋਲਿਆ ਹੈ।

ਬਿਆਨ 'ਚ ਕੀਤੀ ਗਈ ਅੱਤਵਾਦ ਦੀ ਸਖਤ ਨਿੰਦਾ
ਭਾਰਤ ਅਤੇ ਅਮਰੀਕਾ ਨੇ ਸੰਯੁਕਤ ਬਿਆਨ 'ਚ ਸਰਹੱਦ ਪਾਰ ਤੋਂ ਹੋਣ ਵਾਲੇ ਸਾਰੇ ਤਰ੍ਹਾਂ ਦੇ ਅੱਤਵਾਦ ਦੀ ਸਖਤ ਨਿੰਦਾ ਕੀਤੀ ਸੀ। ਨਾਲ ਹੀ, ਪਾਕਿਸਤਾਨ ਨੂੰ ਕਿਹਾ ਸੀ ਕਿ ਉਹ ਇਸ ਨੂੰ ਯਕੀਨੀ ਕਰਨ ਲਈ ਤੁਰੰਤ ਕਦਮ ਚੁੱਕਣ ਕਿ ਉਸ ਦੇ ਕੰਟਰੋਲ ਵਾਲੇ ਕਿਸੇ ਵੀ ਖੇਤਰ ਦਾ ਇਸਤੇਮਾਲ ਅੱਤਵਾਦੀ ਹਮਲਿਆਂ ਲਈ ਨਹੀਂ ਕੀਤਾ ਜਾਵੇਗਾ। ਸੰਯੁਕਤ ਬਿਆਨ 'ਚ ਆਪਣੇ ਦੇਸ਼ ਦਾ ਜ਼ਿਕਰ ਕੀਤੇ ਜਾਣ ਨੂੰ ਪਾਕਿਸਤਾਨ ਨੇ ਬੁੱਧਵਾਰ ਨੂੰ ਅਣਚਾਹਿਆਂ ਕਰਾਰ ਦਿੱਤਾ ਸੀ। ਵਿਦੇਸ਼ ਦਫ਼ਤਰ ਨੇ ਆਪਣੀ ਪ੍ਰਤੀਕਿਰਿਆ 'ਚ ਕਿਹਾ ਸੀ ਕਿ ਸੰਯੁਕਤ ਬਿਆਨ 'ਚ ਅਸੀਂ ਪਾਕਿਸਤਾਨ ਦਾ ਜ਼ਿਕਰ ਕੀਤੇ ਜਾਣ ਨੂੰ ਅਣਚਾਹਿਆ ਅਤੇ ਉਲਝਾਉਣ ਵਾਲਾ ਕਰਾਰ ਦਿੰਦੇ ਹੋਏ ਖਾਰਜ ਕਰਦੇ ਹਾਂ।

 
< Prev   Next >

Advertisements