:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸੁਖਬੀਰ ਸਿੰਘ ਬਾਦਲ ਨੇ ਕੈਪਟਨ ਦੇ ਧਰਨੇ ਨੂੰ ਕਿਹਾ ਮਹਿਜ ਡਰਾਮਾ PRINT ਈ ਮੇਲ
sukhbir singh badal captain s dharnaਸ੍ਰੀ ਮੁਕਤਸਰ ਸਾਹਿਬ :-04-ਨਵੰਬਰ-(ਮੀਡੀਦੇਸਪੰਜਾਬ)- ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਨਾਲ ਕਿਸਾਨੀ ਮੁੱਦੇ 'ਤੇ ਚਰਚਾ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਕਿਸਾਨਾਂ ਦੇ ਸੰਘਰਸ਼ 'ਚ ਨਾਲ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਅਜ ਵਰਕਰਾਂ ਨਾਲ ਮੀਟਿੰਗ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਪਤਰਕਾਰਾਂ ਨਾਲ
ਗਲਬਾਤ ਕਰਦਿਆ ਕਿਹਾ ਕਿ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿਚ ਨਾਲ ਹੈ। ਉਹਨਾਂ ਕਿਹਾ ਕਿ ਰਾਜਘਾਟ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਦਿੱਤਾ ਜਾ ਰਿਹਾ ਧਰਨਾ ਮਹਿਜ ਡਰਾਮਾ ਹੈ। ਉਹਨਾਂ ਕਿਸਾਨ ਜਥੇਬੰਦੀਆਂ ਵਲੋਂ 5 ਨਵੰਬਰ ਦੇ ਪੰਜਾਬ ਬੰਦ ਦਾ ਵੀ ਸਮਰਥਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪ ਪ੍ਰਧਾਨ ਮੰਤਰੀ ਦੇ ਘਰ ਅੱਗੇ ਮਰਨ ਵਰਤ 'ਤੇ ਬੈਠਣ ਫਿਰ ਹੀ ਇਹ ਸੰਘਰਸ਼ ਅੰਜਾਮ ਤਕ ਪਹੁੰਚ ਸਕਦਾ। ਉਹਨਾਂ ਕਿਹਾ ਕਿ ਕਾਂਗਰਸ ਵਲੋਂ ਮਹਿਜ ਡਰਾਮੇ ਕੀਤੇ ਜਾ ਰਹੇ ਹਨ ਅਤੇ ਅਜ ਤਕ ਕਾਂਗਰਸ ਨੇ ਨਾ ਤਾਂ ਕੋਈ ਸੰਘਰਸ਼ ਕੀਤਾ ਅਤੇ ਨਾ ਹੀ ਕਾਂਗਰਸ ਸੰਘਰਸ਼ ਕਰ ਸਕਦੀ ਹੈ । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਵਿਚ ਨਾਲ ਖੜੇ ਹਨ ।
 
< Prev   Next >

Advertisements

Advertisement
Advertisement
Advertisement
Advertisement
Advertisement