:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49 PRINT ਈ ਮੇਲ
isro launch of pslvc49 from sriharikotaਆਂਧਰਾ ਪ੍ਰਦੇਸ਼ :-07-ਨਵੰਬਰ-(ਮੀਡੀਦੇਸਪੰਜਾਬ)-  ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਨਾਮ ਇਕ ਹੋਰ ਉਪਲੱਬਧੀ ਦਰਜ ਹੋ ਗਈ ਹੈ। ਸ਼ਨੀਵਾਰ ਯਾਨੀ ਕਿ ਅੱਜ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ PSLV-C49 ਰਾਕੇਟ ਦੀ ਸਫ਼ਲਤਾਪੂਰਵਕ ਲਾਂਚਿੰਗ ਕੀਤੀ ਗਈ। ਇਹ ਆਪਣੇ ਨਾਲ EOS-01 ਅਤੇ 9 ਦੂਜੇ ਕਮਸ਼ਰਲ ਸੈਟੇਲਾਈਟ ਲੈ ਕੇ ਗਿਆ। ਇਕ-ਇਕ ਕਰ ਕੇ ਸਾਰੀਆਂ ਸੈਟੇਲਾਈਟਾਂ

ਆਪਣੇ-ਆਪਣੇ ਪੰਧ 'ਚ ਸਥਾਪਤ ਕਰ ਦਿੱਤੀਆਂ ਗਈਆਂ। ਸ਼ੁਰੂਆਤ 'ਚ ਮੀਂਹ ਦੇ ਚੱਲਦੇ ਲਾਂਚ ਨੂੰ ਕੁਝ ਦੇਰ ਲਈ ਹੋਲਡ 'ਤੇ ਰੱਖਣਾ ਪਿਆ ਸੀ। ਪਰ ਇਕ ਵਾਰ ਮੌਸਮ ਸਾਫ਼ ਹੁੰਦੇ ਹੀ ਇਸਰੋ ਦੇ ਵਿਗਿਆਨੀਆਂ ਨੇ ਆਪਣੇ ਲੋਹ ਮਨਵਾ ਲਿਆ। ਇਹ ਇਸਰੋ ਦਾ 51ਵਾਂ ਮਿਸ਼ਨ ਸੀ। ਦੁਪਹਿਰ 3 ਵਜ ਕੇ 12 ਮਿੰਟ 'ਤੇ 10 ਸੈਟੇਲਾਈਟ ਵਾਲੇ ਰਾਕੇਟ ਨੂੰ ਲਾਂਚ ਕੀਤਾ ਗਿਆ।

PunjabKesari

EOS-01 'ਚ ਕੀ ਹੈ ਖ਼ਾਸ—
PSLV ਆਪਣੇ ਨਾਲ ਪ੍ਰਾਇਮਰੀ ਸੈਟੇਲਾਈਟ EOS-01 ਲੈ ਕੇ ਗਿਆ ਹੈ। ਇਹ ਇਕ ਰਡਾਰ ਇਮੇਜ਼ਿੰਗ ਸੈਟੇਲਾਈਟ ਹੈ। ਇਹ ਐਡਵਾਂਸ ਰਿਸੈੱਟ ਹੈ, ਜਿਸ ਦਾ ਸਿੰਥੈਟਿਕ ਐਪਰਚਰ ਰਡਾਰ ਬੱਦਲਾਂ ਦੇ ਪਾਰ ਵੀ ਵੇਖ ਸਕਦਾ ਹੈ। ਦਿਨ ਹੋਵੇ ਜਾਂ ਰਾਤ ਕੋਈ ਵੀ ਮੌਸਮ ਹੋਵੇ, ਇਹ ਹਰ ਸਮੇਂ ਕਾਰਗਰ ਸਾਬਤ ਹੋਵੇਗਾ। ਇਸ ਨਾਲ ਮਿਲਟਰੀ ਸਰਵਿਲਾਂਸ ਵਿਚ ਮਦਦ ਤਾਂ ਮਿਲੇਗੀ ਹੀ, ਨਾਲ ਹੀ ਖੇਤੀ, ਮਿੱਟੀ ਦੀ ਨਮੀ ਨਾਪਣ, ਭੂ-ਗਰਭ ਸ਼ਾਸਤਰ ਅਤੇ ਤੱਟਾਂ ਦੀ ਨਿਗਰਾਨੀ ਵਿਚ ਵੀ ਇਹ ਸਹਾਇਕ ਸਾਬਤ ਹੋਵੇਗਾ। ਇਹ ਦਿਨ-ਰਾਤ ਦੀਆਂ ਤਸਵੀਰਾਂ ਲੈ ਸਕਦਾ ਹੈ ਅਤੇ ਨਿਗਰਾਨੀ ਕਰਨ ਦੇ ਨਾਲ-ਨਾਲ ਹੀ ਨਾਗਰਿਕ ਗਤੀਵਿਧੀਆਂ ਲਈ ਉਪਯੋਗੀ ਹੈ।

 
< Prev   Next >

Advertisements


Advertisement
Advertisement
Advertisement
Advertisement
Advertisement
Advertisement