:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁਕਤਸਰ : ਕਿਸਾਨਾਂ ਤੇ ਟਿੱਪਣੀ ਕਰਨ ਵਾਲੇ ਭਾਜਪਾ ਨੇਤਾ ਨੇ ਮੰਗੀ ਮੁਆਫ਼ੀ PRINT ਈ ਮੇਲ
bharatiya janata party kisanਮੁਕਤਸਰ :-07-ਨਵੰਬਰ-(ਮੀਡੀਆਦੇਸਪੰਜਾਬ)-   ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਸਾਬਕਾ ਜਨਰਲ ਸਕੱਤਰ ਕੁਲਦੀਪ ਸਿੰਘ ਭੰਗੇਵਾਲਾ ਨੇ ਆਪਣੇ ਵੱਲੋਂ ਦਿੱਤੇ ਉਸ ਬਿਆਨ 'ਤੇ ਮੁਆਫ਼ੀ ਮੰਗ ਲਈ ਹੈ, ਜਿਸ ਵਿਚ ਉਨ੍ਹਾਂ ਧਰਨੇ 'ਤੇ ਬੈਠੇ ਲੋਕਾਂ ਨੂੰ ਵਿਹੜ ਦੱਸਿਆ ਸੀ। ਦਰਅਸਲ ਬੀਤੇ ਦਿਨੀਂ ਇਕ ਪੰਜਾਬੀ ਅਖ਼ਬਾਰ ਵਿਚ ਛਪੇ ਬਿਆਨ ਦਾ ਸੋਸ਼ਲ ਮੀਡੀਆ 'ਤੇ ਲਗਾਤਾਰ ਵਿਰੋਧ ਹੋ ਰਿਹਾ ਹੈ। ਇਸ ਬਿਆਨ ਵਿਚ ਕਿਸਾਨ ਧਰਨਿਆਂ 'ਚ ਸ਼ਾਮਿਲ ਲੋਕਾਂ ਨੂੰ ਵਿਹਲੜ ਕਿਹਾ ਗਿਆ ਸੀ। ਹੁਣ ਭੰਗੇਵਾਲਾ ਨੇ ਜਿਥੇ ਆਪਣੇ ਇਸ ਬਿਆਨ ਸਬੰਧੀ ਕਿਸਾਨਾਂ ਤੋਂ ਮੁਆਫ਼ੀ ਮੰਗੀ ਹੈ, ਉਥੇ ਹੀ ਆਪਣੀ ਪਾਰਟੀ ਹਾਈਕਮਾਨ ਨੂੰ ਵੀ ਨਸੀਹਤ ਦਿੱਤੀ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰੇ।

ਕਿਸਾਨ ਅੰਦੋਲਨ ਦੇ ਚੱਲਦਿਆਂ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਕਿਸਾਨਾਂ ਦੇ ਹੱਕ ਵਿਚ ਜਿਥੇ ਹਾਂਅ ਦਾ ਨਾਅਰਾ ਮਾਰਿਆ ਜਾ ਰਿਹਾ, ਉਥੇ ਹੀ ਭਾਜਪਾ ਦੇ ਕੁਝ ਆਗੂਆਂ ਦੇ ਕਿਸਾਨ ਅੰਦੋਲਨ ਸਬੰਧੀ ਆਏ ਬਿਆਨਾਂ ਕਾਰਨ ਕਿਸਾਨਾਂ ਵਿਚ ਰੋਸ ਦੀ ਲਹਿਰ ਹੈ। ਇਕ ਅਜਿਹਾ ਹੀ ਬਿਆਨ ਭਾਜਪਾ ਕਿਸਾਨ ਮੋਰਚੇ ਦੇ ਪੰਜਾਬ ਦੇ ਜਨਰਲ ਸਕੱਤਰ ਰਹੇ ਕੁਲਦੀਪ ਸਿੰਘ ਭੰਗੇਵਾਲਾ ਦਾ ਸਾਹਮਣੇ ਆਇਆ ਸੀ। ਇਕ ਪੰਜਾਬੀ ਅਖਬਾਰ ਵਿਚ ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲਾ ਦਾ ਬਿਆਨ ਛਪਿਆ ਜਿਸ ਦੇ ਮੁਖ ਟਾਇਟਲ ਹੈ, ਧਰਨਿਆਂ 'ਤੇ ਸਿਰਫ ਵਿਹਲੜ ਲੋਕ ਬੈਠੇ ਹਨ । ਇਸ ਬਿਆਨ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਉਪਰੰਤ ਕਿਸਾਨਾਂ ਅਤੇ ਨੌਜਵਾਨਾਂ ਦਾ ਤਿੱਖਾ ਵਿਰੋਧ ਨਜ਼ਰ ਆਇਆ।

ਕੁਲਦੀਪ ਸਿੰਘ ਭੰਗੇਵਾਲਾ ਨੇ ਇਸ ਸਬੰਧੀ ਮੁਆਫ਼ੀ ਮੰਗ ਲਈ ਹੈ। ਉਥੇ ਹੀ ਹੁਣ ਸਾਬਕਾ ਮੰਤਰੀ ਸੁਰਜੀਤ ਜਿਆਣੀ ਤੋਂ ਬਾਅਦ ਕਿਸਾਨ ਮੋਰਚੇ ਦੇ ਇਸ ਸਾਬਕਾ ਆਗੂ ਨੇ ਵੀ ਭਾਜਪਾ ਹਾਈਕਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ।

 
< Prev   Next >

Advertisements