:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੁਸ਼ਖ਼ਬਰੀ! ਆਸਟ੍ਰੇਲੀਆ ਚ ਆਕਸਫੋਰਡ ਦੀ ਕੋਰੋਨਾ ਵੈਕਸੀਨ ਦਾ ਉਤਪਾਦਨ ਸ਼ੁਰੂ PRINT ਈ ਮੇਲ
australia corona vaccineਸਿਡਨੀ :-10-ਨਵੰਬਰ-(ਮੀਡੀਆਦੇਸਪੰਜਾਬ)-  ਕੋਰੋਨਾ ਲਾਗ ਦੀ ਮਹਾਮਾਰੀ ਨਾਲ ਜੂਝ ਰਹੀ ਦੁਨੀਆ ਦੇ ਲਈ ਆਸਟ੍ਰੇਲੀਆ ਤੋਂ ਵੱਡੀ ਰਾਹਤ ਅਤੇ ਆਸ ਭਰੀ ਖ਼ਬਰ ਆਈ ਹੈ। ਆਸਟ੍ਰੇਲੀਆ ਦੀ ਸੀ.ਐੱਸ.ਐੱਲ. ਲਿਮੀਟਿਡ ਕੰਪਨੀ ਨੇ ਆਕਸਫੋਰਡ-ਐਸਟ੍ਰੇਜੇਨੇਕਾ ਦੀ ਕੋਰੋਨਾਵਾਇਰਸ ਵੈਕਸੀਨ ਦਾ ਉਤਪਾਦਨ ਸ਼ੁਰੂ ਕਰ ਦਿੱਤਾ ਹੈ। ਆਸਟ੍ਰੇਲੀਆਈ ਮੀਡੀਆ ਨੇ ਦਾਅਵਾ ਕੀਤਾ ਕਿ ਸੋਮਵਾਰ ਤੱਕ ਕੰਪਨੀ ਵਿਕਟੋਰੀਆ ਵਿਚ ਵੈਕਸੀਨ ਦੀਆਂ 3 ਕਰੋੜ ਖੁਰਾਕਾਂ ਦੇ ਉਤਪਾਦਨ ਦੇ ਦਾਇਰੇ ਵਿਚ ਪਹੁੰਚ ਗਈ ਹੈ।

ਸਿਡਨੀ ਜੇ 2ਜੀ.ਬੀ. ਰੇਡੀਓ ਦੇ ਮੁਤਾਬਕ, ਆਸਟ੍ਰੇਲੀਆ ਦੇ ਸਿਹਤ ਮੰਤਰੀ ਗ੍ਰੇਗ ਹੁੰਟ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹੰਟ ਨੇ ਰੇਡੀਓ ਨੂੰ ਕਿਹਾ,''ਆਕਸਫੋਰਡ-ਐਸਟ੍ਰਾਜੇਨੇਕਾ ਦੀ ਵੈਕਸੀਨ ਨਾਲ ਟੀਕਾਕਰਨ ਸਵੈ ਇਛੁੱਕ ਹੋਵੇਗਾ ਪਰ ਅਸੀਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਨੂੰ ਲੈਣ ਦੇ ਲਈ ਉਤਸ਼ਾਹਿਤ ਕਰਾਂਗੇ।'' ਸਾਨੂੰ ਵਿਸ਼ਵਾਸ ਹੈ ਕਿ ਆਸਟ੍ਰੇਲੀਆਈ ਆਬਾਦੀ ਦੇ ਹਿਸਾਬ ਨਾਲ ਸਾਡੇ ਕੋਲ ਬਹੁਤ ਜ਼ਿਆਦਾ ਵੈਕਸੀਨ ਹਨ। ਸਿਹਤ ਮੰਤਰੀ ਦੇ ਮੁਤਾਬਕ, ਮਾਰਚ ਵਿਚ ਆਮ ਲੋਕਾਂ ਨੂੰ ਇਸ ਦੀ ਖੁਰਾਕ ਮਿਲਣੀ ਸ਼ੁਰੂ ਹੋ ਜਾਵੇਗੀ। 

ਉੱਥੇ ਸਿਡਨੀ ਮੋਰਨਿੰਗ ਹੇਰਾਲਡ ਅਖ਼ਬਾਰ ਨੇ ਦੱਸਿਆ ਕਿ ਟੀਕੇ ਨੂੰ ਪੂਰੀ ਤਰ੍ਹਾਂ ਨਾਲ ਸੰਸਾਧਿਤ ਕਰਨ ਵਿਚ ਸੀ.ਐੱਸ.ਐੱਲ. ਨੂੰ ਲੱਗਭਗ 50 ਦਿਨ ਲੱਗਣਗੇ। ਅਖ਼ਬਾਰ ਦੇ ਮੁਤਾਬਕ, ਵੈਕਸੀਨ ਦੇ ਉਤਪਾਦਨ ਦੇ ਲਈ ਕੰਪਨੀ ਦਾ ਐਸਟ੍ਰਾਜੇਨੇਕਾ ਅਤੇ ਆਸਟ੍ਰੇਲੀਆਈ ਸਰਕਾਰ ਦੇ ਨਾਲ ਵੱਖ-ਵੱਖ ਇਕਰਾਰਨਾਮਾ ਹੈ। ਆਕਸਫੋਰਡ-ਐਸਟ੍ਰਾਜੇਨੇਕਾ ਦੀ ਵੈਕਸੀਨ ਨੂੰ ਹਾਲੇ ਵੀ ਆਸਟ੍ਰੇਲੀਆ ਦੇ ਮੈਡੀਕਲ ਪ੍ਰਸ਼ਾਸਨ ਵੱਲੋ ਮਨਜ਼ੂਰੀ ਦਿੱਤੇ ਜਾਣ ਦੀ ਲੋੜ ਹੈ। ਇਸ ਸਾਲ ਦੇ ਅਖੀਰ ਤੱਕ ਵੈਕਸੀਨ ਦੇ ਤੀਜੇ ਪੜਾਅ ਦਾ ਮੈਡੀਕਲ ਪਰੀਖਣ ਪੂਰਾ ਹੋਣ ਦੀ ਆਸ ਹੈ।
 
< Prev   Next >

Advertisements