:: ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ ਚ ਪਟੀਸ਼ਨ ਦਾਖ਼ਲ   :: ਬ੍ਰਿਟੇਨ : ਭਾਰਤੀ ਅਧਿਆਪਕ ਨੂੰ ਮਿਲਿਆ 7 ਕਰੋੜ ਰੁਪਏ ਦਾ ਗਲੋਬਲ ਟੀਚਰ ਪ੍ਰਾਈਜ਼   :: ਜੰਮੂ-ਕਸ਼ਮੀਰ ਚ DDC ਦੇ ਦੂਜੇ ਪੜਾਅ ਲਈ ਪੈ ਰਹੀਆਂ ਵੋਟਾਂ, 321 ਉਮੀਦਵਾਰ ਮੈਦਾਨ ਚ   :: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ ਤੇ ਲਾਏ ਡੇਰੇ (ਤਸਵੀਰਾਂ)   :: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਕੇ: ਹਫਤਾਵਾਰੀ ਕੋਰੋਨਾਵਾਇਰਸ ਮੌਤਾਂ ਦੀ ਗਿਣਤੀ ਪਹਿਲੀ ਵਾਰ 1000 ਤੋਂ ਪਾਰ PRINT ਈ ਮੇਲ
uk  death tollਗਲਾਸਗੋ/ ਲੰਡਨ :-10-ਨਵੰਬਰ-(ਮੀਡੀਦੇਸਪੰਜਾਬ)-  ਕੋਰੋਨਾਵਾਇਰਸ ਨਾਲ ਹੁੰਦੀਆਂ ਮੌਤਾਂ ਅਜੇ ਵੀ ਇੰਗਲੈਂਡ ਵਿੱਚ ਜਾਰੀ ਹਨ। ਨੈਸ਼ਨਲ ਸਟੈਟਿਸਟਿਕਸ ਆਫਿਸ ਦੇ ਮੁਤਾਬਕ, ਜੂਨ ਤੋਂ ਬਾਅਦ ਪਹਿਲੀ ਵਾਰ ਹਫਤਾਵਾਰੀ ਕੋਰੋਨਾਵਾਇਰਸ ਮੌਤਾਂ ਦੀ ਗਿਣਤੀ 1000 ਤੋਂ ਵੱਧ ਗਈ ਹੈ।

ਅੱਜ ਜਾਰੀ ਕੀਤੇ ਗਏ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ 30 ਅਕਤੂਬਰ ਨੂੰ ਖ਼ਤਮ ਹੋਣ ਵਾਲੇ ਹਫ਼ਤੇ ਵਿਚ ਕੋਵਿਡ-19 ਨਾਲ 1,379 ਮੌਤਾਂ ਹੋਈਆਂ, ਜੋ ਇੰਗਲੈਂਡ ਅਤੇ ਵੇਲਜ਼ ਵਿਚ ਹੋਈਆਂ ਮੌਤਾਂ ਦਾ 12.7% ਹੈ। ਅਧਿਕਾਰੀਆਂ ਮੁਤਾਬਕ ਇਹ ਗਿਣਤੀ 5 ਜੂਨ ਨੂੰ ਖਤਮ ਹੋਏ ਹਫ਼ਤੇ ਤੋਂ ਬਾਅਦ ਸਭ ਤੋਂ ਜਿਆਦਾ ਗਿਣਤੀ ਹੈ। ਜੂਨ ਮਹੀਨੇ ਵਿੱਚ ਹੋਈਆਂ 1,922 ਮੌਤਾਂ ਵਿਚੋਂ 289 (15.0%) ਇਨਫਲੂਐਨਜ਼ਾ ਅਤੇ ਨਿਮੋਨੀਆ  ਆਦਿ ਬਿਮਾਰੀਆਂ ਵਜੋਂ ਦਰਜ ਕੀਤੀਆਂ ਗਈਆਂ ਸਨ।

 
< Prev   Next >

Advertisements

Advertisement
Advertisement
Advertisement