:: ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ ਚ ਪਟੀਸ਼ਨ ਦਾਖ਼ਲ   :: ਬ੍ਰਿਟੇਨ : ਭਾਰਤੀ ਅਧਿਆਪਕ ਨੂੰ ਮਿਲਿਆ 7 ਕਰੋੜ ਰੁਪਏ ਦਾ ਗਲੋਬਲ ਟੀਚਰ ਪ੍ਰਾਈਜ਼   :: ਜੰਮੂ-ਕਸ਼ਮੀਰ ਚ DDC ਦੇ ਦੂਜੇ ਪੜਾਅ ਲਈ ਪੈ ਰਹੀਆਂ ਵੋਟਾਂ, 321 ਉਮੀਦਵਾਰ ਮੈਦਾਨ ਚ   :: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ ਤੇ ਲਾਏ ਡੇਰੇ (ਤਸਵੀਰਾਂ)   :: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਓਂਟਾਰੀਓ ਚ ਕੋਰੋਨਾ ਦੇ 1,388 ਮਾਮਲੇ, ਫੋਰਡ ਨੇ ਹਾਈ ਅਲਰਟ ਰਹਿਣ ਲਈ ਕਿਹਾ PRINT ਈ ਮੇਲ
ontarians   high alert    covid 19 casesਟੋਰਾਂਟੋ 11-ਨਵੰਬਰ-(ਮੀਡੀਦੇਸਪੰਜਾਬ)-ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਪਿਛਲੇ 24 ਘੰਟਿਆਂ ਦੌਰਾਨ 1,388 ਨਵੇਂ ਮਾਮਲੇ ਦਰਜ ਹੋਏ ਹਨ ਜਦਕਿ ਇਸ ਦੌਰਾਨ 15 ਲੋਕਾਂ ਦੀ ਮੌਤ ਹੋਈ ਹੈ। ਮ੍ਰਿਤਕਾਂ ਵਿਚੋਂ 11 ਲਾਂਗ ਟਰਮ ਕੇਅਰ ਹੋਮ ਦੇ ਸਨ। ਇਹ ਮਾਮਲੇ ਐਤਵਾਰ ਨਾਲੋਂ ਵੱਧ ਹਨ ਕਿਉਂਕਿ ਉਸ ਦਿਨ 1,328 ਮਾਮਲੇ ਦਰਜ ਹੋਏ ਸਨ।

ਸੂਬੇ ਦੇ ਮੁੱਖ ਮੰਤਰੀ ਡੱਗ ਫੋਰਡ ਨੇ ਲੋਕਾਂ ਨੂੰ ਕਿਹਾ ਹੈ ਕਿ ਕੋਰੋਨਾ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਅਜਿਹੇ ਵਿਚ ਹੁਣ ਆਪਣੀ ਸੁਰੱਖਿਆ ਨੂੰ ਲੈ ਕੇ ਲੋਕਾਂ ਨੂੰ ਹੋਰ ਵੀ ਜ਼ਿਆਦਾ ਚੌਕਸ ਹੋਣ ਦੀ ਜ਼ਰੂਰਤ ਹੈ। 

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੋਰੋਨਾ ਦੇ 1,050 ਮਾਮਲੇ ਦਰਜ ਹੋਏ ਸਨ। 7 ਦਿਨਾਂ ਦੇ ਔਸਤਨ ਮਾਮਲੇ 1,154 ਰਹੇ ਹਨ ਜੋ ਪਿਛਲੇ ਹਫਤੇ ਨਾਲੋਂ 21 ਫ਼ੀਸਦੀ ਵੱਧ ਹਨ। ਅਧਿਕਾਰੀਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ 29,125 ਲੋਕਾਂ ਦੇ ਕੋਰਨਾ ਟੈਸਟ ਕੀਤੇ ਗਏ ਹਨ, ਜਦਕਿ ਉਨ੍ਹਾਂ ਦਾ ਟੀਚਾ 50 ਹਜ਼ਾਰ ਲੋਕਾਂ ਦੀ ਜਾਂਚ ਕਰਨ ਦਾ ਸੀ।

ਸੂਬੇ ਵਿਚ ਬੀਤੇ 24 ਘੰਟਿਆਂ ਦੌਰਾਨ 5.7 ਫ਼ੀਸਦੀ ਲੋਕਾਂ ਦਾ ਟੈਸਟ ਕੋਰੋਨਾ ਪਾਜ਼ੀਟਿਵ ਨਿਕਲਿਆ ਹੈ। 24 ਮਈ ਤੋਂ ਬਾਅਦ ਸਾਕਾਰਤਮਕ ਮਾਮਲਿਆਂ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ। ਦੱਸਿਆ ਜਾ ਰਿਹਾ ਹੈ ਕਿ 80 ਫ਼ੀਸਦੀ ਮਾਮਲੇ ਗ੍ਰੇਟਰ ਟੋਰਾਂਟੋ ਏਰੀਏ ਨਾਲ ਸਬੰਧਤ ਹਨ। ਦੱਸ ਦਈਏ ਕਿ 14 ਨਵੰਬਰ ਤੋਂ 12 ਦਸੰਬਰ ਤੱਕ ਟੋਰਾਂਟੋ ਸ਼ਹਿਰ ਨੂੰ ਰੈੱਡ ਜ਼ੋਨ ਵਿਚ ਰੱਖਿਆ ਜਾਵੇਗਾ।

 
< Prev   Next >

Advertisements

Advertisement
Advertisement

Advertisement