:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਨੇਡਾ ਨੇ ਜੀ-20 ਸੰਮੇਲਨ ਚ ਕੀਤਾ ਵਾਅਦਾ- ਮੰਦੀ ਝੱਲ ਰਹੇ ਗਰੀਬ ਦੇਸ਼ਾਂ ਦੀ ਕਰਾਂਗੇ ਮਦਦ PRINT ਈ ਮੇਲ
trudeau joins g20 promising covid19 aid poor nationsਓਟਾਵਾ-23-ਨਵੰਬਰ-(ਮੀਡੀਆਦੇਸਪੰਜਾਬ) ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਜੀ-20 ਸੰਮੇਲਨ ਵਿਚ ਗਰੀਬ ਦੇਸ਼ਾਂ ਦੀ ਮਦਦ ਕਰਨ ਲਈ ਸਹਿਮਤੀ ਬਣਾਈ ਹੈ। 20 ਅਮੀਰ ਰਾਸ਼ਟਰਾਂ ਵਲੋਂ ਕੀਤੀ ਗਈ ਇਕ ਵਰਚੁਅਲ ਮੀਟਿੰਗ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਹਿੱਸਾ ਲਿਆ। ਐਤਵਾਰ ਨੂੰ ਹੋਈ ਇਸ ਬੈਠਕ ਵਿਚ ਸਾਰੇ ਰਾਸ਼ਟਰਾਂ ਨੇ ਵਾਅਦਾ ਕੀਤਾ ਕਿ ਕੋਰੋਨਾ ਕਾਰਨ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਗਰੀਬ ਦੇਸ਼ਾਂ ਦੀ ਉਹ ਮਦਦ ਕਰਨ ਲਈ ਵਚਨਬੱਧ ਹਨ।

ਇਸ ਬੈਠਕ ਨੂੰ ਸਾਊਦੀ ਅਰਬ ਨੇ ਹੋਸਟ ਕੀਤਾ ਸੀ। ਇਸ ਦੌਰਾਨ ਅਫਰੀਕਾ ਨੂੰ ਕੋਰੋਨਾ ਵੈਕਸੀਨ ਪਹੁੰਚਾਉਣ ਦੀ ਮਦਦ ਲਈ ਪੇਸ਼ਕਸ਼ ਕੀਤੀ ਗਈ। ਹਾਲਾਂਕਿ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਟਰੂਡੋ ਨੇ ਰਾਸ਼ਟਰਾਂ ਅੱਗੇ ਮਨੁੱਖੀ ਅਧਿਕਾਰਾਂ ਦਾ ਮੁੱਦਾ ਚੁੱਕਿਆ ਅਤੇ ਉਨ੍ਹਾਂ ਜਲਵਾਯੂ ਪਰਿਵਰਤਨ, ਮੁਫਤ ਵਪਾਰ ਅਤੇ ਟੀਕਿਆਂ ਦੀ ਬਰਾਬਰ ਪਹੁੰਚ ਅਤੇ ਹੋਰ ਲੋਕਾਂ ਦੇ ਲਈ ਕੋਰੋਨਾ ਸਹਾਇਤਾ 'ਤੇ ਵੀ ਜ਼ੋਰ ਦਿੱਤਾ।

PunjabKesari

ਟਰੂਡੋ ਨੇ ਕਿਹਾ ਕਿ ਅਸੀਂ ਇਕੱਠੇ ਮਿਲ ਕੇ ਅੱਜ ਅਤੇ ਕੱਲ ਦੀਆਂ ਵੱਡੀਆਂ ਚੁਣੌਤੀਆਂ ਨਾਲ ਨਜਿੱਠ ਸਕਦੇ ਹਾਂ, ਅਤੇ ਇਕ ਵਧੇਰੇ ਲਚਕੀਲਾ ਸੰਸਾਰ ਸਿਰਜ ਸਕਦੇ ਹਾਂ ਜੋ ਹਰ ਕਿਸੇ ਲਈ ਕੰਮ ਕਰੇ।
ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਹਰ ਦੇਸ਼ ਦੀ ਅਰਥ ਵਿਵਸਥਾ ਨੂੰ ਭਾਰੀ ਧੱਕਾ ਪੁੱਜਿਆ ਹੈ ਪਰ ਕੁਝ ਬਹੁਤ ਗਰੀਬ ਦੇਸ਼ਾਂ ਦੀ ਹਾਲਤ ਤਰਸਯੋਗ ਹੈ ਜਿਸ ਕਾਰਨ ਅਮੀਰ ਦੇਸ਼ਾਂ ਦਾ ਸਮੂਹ ਇਕੱਠਾ ਹੋ ਕੇ ਕੰਮ ਕਰ ਰਿਹਾ ਹੈ।
 
< Prev   Next >

Advertisements