:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਨੂੰ ਲੰਚ ਤੇ ਸੱਦਣ ਦੇ ਮਾਇਨੇ PRINT ਈ ਮੇਲ
captain amarinder singh lunch navjot sidhuਚੰਡੀਗੜ੍ਹ 24-ਨਵੰਬਰ-(ਮੀਡੀਦੇਸਪੰਜਾਬ) ਪਿਛਲੇ ਲੰਬੇ ਸਮੇਂ ਤੋਂ ਮੁੱਖ ਮੰਤਰੀ ਨਾਲ ਖਫ਼ਾ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਭੇਜਿਆ ਹੈ। ਭਾਵੇਂ ਇਸ ਸੱਦੇ ਬਾਰੇ ਆਖਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਸੂਬਾਈ ਅਤੇ ਕੌਮੀ ਸਿਆਸਤ ਬਾਰੇ ਚਰਚਾ ਹੋ ਸਕਦੀ ਹੈ ਪਰ ਇਸ ਲੰਚ ਡਿਪਲੋਮੈਸੀ ਰਾਹੀਂ ਮੁੱਖ ਮੰਤਰੀ ਜਿੱਥੇ ਨਵਜੋਤ ਸਿੱਧੂ ਨੂੰ ਮਨਾਉਣ

ਦੀ ਕੋਸ਼ਿਸ਼ 'ਚ ਹਨ, ਉਥੇ ਹੀ ਇਸ ਸੱਦੇ ਤੋਂ ਲੱਗਦਾ ਹੈ ਕਿ ਦੋਵਾਂ ਵਿਚਾਲੇ ਤਲਖ਼ੀ ਭਰਿਆ ਮਾਹੌਲ ਹੁਣ ਸੌਖਾਵਾਂ ਬਣ ਸਕਦਾ ਹੈ। ਇਸੇ ਦਾ ਨਤੀਜਾ ਹੈ ਕਿ ਲੰਚ ਦੇ ਸੱਦੇ ਦੀ ਪਹਿਲ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਪ੍ਰਤੀ ਨਰਮ ਹੋਣ ਦੇ ਵੀ ਸੰਕੇਤ ਦਿੱਤੇ ਹਨ।

ਸਿਆਸੀ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਇਸ ਮੀਟਿੰਗ ਦੌਰਾਨ ਨਵਜੋਤ ਸਿੱਧੂ ਨੂੰ ਮਿਲਣ ਵਾਲੇ ਪੰਜਾਬ ਕੈਬਨਿਟ ਦੇ ਅਹੁਦੇ ਬਾਰੇ ਵੀ ਸਹਿਮਤੀ ਬਣ ਸਕਦੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਸਭ ਕੁੱਝ ਠੀਕ ਹੋਣ ਦੇ ਨਾਲ-ਨਾਲ ਇਕਜੁੱਟ ਹੋਣ ਦਾ ਵੀ ਸੰਕੇਤ ਦੇਣਾ ਚਾਹੁੰਦੇ ਹਨ।

ਇਸ ਮਿਲਣੀ ਤੋਂ ਬਾਅਦ ਜਿੱਥੇ ਕੈਪਟਨ ਵਿਰੋਧੀ ਖੇਮੇ ਵਿਚ ਸਾਕਾਰਾਤਮਕ ਸੰਦੇਸ਼ ਜਾਵੇਗਾ, ਉਥੇ ਹੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਵੀ ਨਵਜੋਤ ਸਿੱਧੂ 'ਚ ਨਰਮੀ ਆਉਣੀ ਸੁਭਾਵਕ ਹੈ। ਇਸ ਲੰਚ ਡਿਪਲੋਮੈਸੀ ਸਿੱਧੂ ਦੀ ਸਿਆਸੀ ਭੂਮਿਕਾ 'ਤੇ ਵੀ ਆਖਰੀ ਮੋਹਰ ਲੱਗ ਜਾਵੇਗੀ।

 
< Prev   Next >

Advertisements

Advertisement
Advertisement
Advertisement
Advertisement