:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ PRINT ਈ ਮੇਲ
farmers protest continues at shambhu border near ambalaਅੰਬਾਲਾ  26-ਨਵੰਬਰ-(ਮੀਡੀਆਦੇਸਪੰਜਾਬ)   ਖੇਤੀ ਬਿੱਲਾਂ ਨੂੰ ਲੈ ਕੇ ਦਿੱਲੀ ਕੂਚ ਕਰ ਰਹੇ ਕਿਸਾਨ ਅੰਬਾਲਾ ਨੇੜੇ ਸ਼ੰਭੂ ਬਾਰਡਰ 'ਤੇ ਡਟੇ ਹੋਏ ਹਨ। ਪੁਲਸ ਉਨ੍ਹਾਂ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦੇ ਰਹੀ ਹੈ। ਹਰਿਆਣਾ ਪੁਲਸ ਵਲੋਂ ਕਿਸਾਨਾਂ 'ਤੇ ਪਾਣੀ ਦੀਆਂ ਤੋਪਾਂ ਚਲਾਈਆਂ ਹਨ ਅਤੇ ਹੰਝੂ ਗੈਸ ਦੇ ਗੋਲੇ ਦਾਗ਼ੇ à¨—ਏ à¨¤à¨¾à¨‚ ਕਿ ਕਿਸਾਨ ਅੱਗੇ ਨਾ ਵੱਧ ਸਕਣ। ਕਿਸਾਨ ਵੀ ਦਿੱਲੀ ਜਾਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ 'ਚ ਸੁੱਟ ਦਿੱਤੇ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚਾਹੇ ਜੋ ਮਰਜ਼ੀ ਕਰਨਾ ਪਵੇ ਪਰ à¨‰à¨¹ à¨¦à¨¿à©±à¨²à©€ ਜ਼ਰੂਰ ਜਾਣਗੇ।

PunjabKesari

#WATCH Farmers' protest continues at Shambhu border, near Ambala (Haryana) as police stop them from proceeding to Delhi pic.twitter.com/UtssadGKpU

— ANI (@ANI) November 26, 2020


ਇਹ ਵੀ ਪੜ੍ਹੋ : à¨•à¨¿à¨¸à¨¾à¨¨à¨¾à¨‚ ਦਾ 'ਦਿੱਲੀ ਚਲੋ' ਅੰਦੋਲਨ: ਸ਼ੰਭੂ ਬਾਰਡਰ 'ਤੇ ਹੰਗਾਮਾ, ਪੁਲਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ

ਦੱਸ ਦੇਈਏ ਕਿ ਅੰਬਾਲਾ-ਪਟਿਆਲਾ ਬਾਰਡਰ 'ਤੇ ਦਿੱਲੀ ਪੁਲਸ ਨੇ ਕੁਝ ਟਰੱਕਾਂ ਨੂੰ ਵੀ ਖੜ੍ਹਾ ਕੀਤਾ ਹੈ à¨¤à¨¾à¨‚ ਕਿ ਕਿਸਾਨ ਅੱਗੇ ਨਾ ਜਾ ਸਕਣ à¨ªà¨° ਕਿਸਾਨਾਂ ਨੇ ਉਸ ਨੂੰ ਵੀ ਭੰਨਣਾ à¨¶à©à¨°à©‚ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਸ ਨੇ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਤੋਪਾਂ ਵੀ ਚਲਾਈਆਂ। ਇੱਥੇ ਸਥਿਤੀ ਕਾਫ਼ੀ à¨¤à¨£à¨¾à¨…ਪੂਰਨ ਬਣੀ ਹੋਈ ਹੈ। ਕਿਸਾਨ ਆਪਣੇ ਟਰੈਕਟਰਾਂ 'ਤੇ ਚੜ੍ਹ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : à¨•à¨¿à¨¸à¨¾à¨¨à¨¾à¨‚ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ 'ਤੇ ਪੁੱਜੇ ਪੰਜਾਬ ਦੇ ਕਿਸਾਨ

ਦੱਸਣਯੋਗ ਹੈ ਕਿ 'ਦਿੱਲੀ ਚਲੋ' ਅੰਦਲੋਨ ਲਈ ਕਿਸਾਨ ਰਾਸ਼ਨ-ਪਾਣੀ ਲੈ ਕੇ ਆਏ ਹਨ ਅਤੇ ਉਨ੍ਹਾਂ ਦੀ ਯੋਜਨਾ ਹੈ ਕਿ ਜਿੱਥੇ ਵੀ ਪੁਲਸ ਰੋਕੇਗੀ, ਉੱਥੇ ਹੀ ਧਰਨੇ 'ਤੇ ਬੈਠ ਜਾਣਗੇ। ਪੰਜਾਬ ਤੋਂ ਲੱਗਭਗ 3 ਲੱਖ ਕਿਸਾਨ 26 ਨਵੰਬਰ ਤੋਂ 'ਦਿੱਲੀ ਚਲੋ' ਅੰਦੋਲਨ ਤਹਿਤ ਦਿੱਲੀ ਰਵਾਨਾ ਹੋਣ ਲਈ ਤਿਆਰ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਥਾਵਾਂ 'ਤੇ ਭਾਰੀ ਜਾਮ ਹਨ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਰਮਿਆਨ ਰੋਹ ਹੈ। ਉਨ੍ਹਾਂ ਦੇ ਮਨਾਂ 'ਚ ਖ਼ਦਸ਼ਾ ਹੈ ਕਿ ਘੱਟ ਤੋਂ ਘੱਟ ਸਮਰਥਨ ਮੁੱਲ ਦੀ ਵਿਵਸਥਾ ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ ਕਾਰੋਬਾਰੀਆਂ ਦੇ à¨°à¨¹à¨¿à¨® 'ਤੇ ਨਿਰਭਰ ਹੋ ਜਾਣਗੇ।

 
< Prev   Next >

Advertisements