:: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ   :: ਬੈਠਕ ਤੋਂ ਬਾਅਦ ਬੋਲੇ ਰਾਕੇਸ਼ ਟਿਕੈਤ- ਅਸੀਂ ਕੋਰਟ ਦੀ ਕਮੇਟੀ ਕੋਲ ਨਹੀਂ ਜਾਵਾਂਗੇ, ਸਰਕਾਰ ਨਾਲ ਹੀ ਕਰਾਂਗੇ ਗੱਲ   :: ਦਿੱਲੀ ਪੁਲਸ ਨੇ ਪੈਰਾਗਲਾਈਡਿੰਗ, ਪੈਰਾਜੰਪਿੰਗ ਸਮੇਤ ਇਨ੍ਹਾਂ ਗਤੀਵਿਧੀਆਂ ਤੇ ਲਗਾਈ ਰੋਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਦੇ ਕਿਸਾਨਾਂ ਨੇ ਬਾਹਮਣਵਾਲਾ ਬੈਰੀਅਰ ਤੋੜ ਕੇ ਦਿੱਲੀ ਵੱਲ ਕੀਤਾ ਕੂਚ PRINT ਈ ਮੇਲ
farmers of punjab break the barrierਬੁਢਲਾਡਾ/ਬੋਹਾ -26-ਨਵੰਬਰ-(ਮੀਡੀਦੇਸਪੰਜਾਬ)  ਕੇਂਦਰ ਦੇ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਬੋਹਾ ਦੀ ਅਨਾਜ ਮੰਡੀ ਤੋਂ ਹਜ਼ਾਰਾਂ ਦੀ ਤਦਾਦ 'ਚ ਦਿੱਲੀ ਵੱਲ ਕੂਚ ਕਰਦਿਆਂ ਹਰਿਆਣਾ ਦੇ ਬਾਹਮਣਵਾਲਾ ਬਾਰਡਰ ਵਿਖੇ ਪੁਲਸ ਦੇ ਬੈਰੀਗੇਟ ਤੋੜਦਿਆਂ ਹਰਿਆਣਾ 'ਚ ਦਾਖ਼ਲ ਹੋ ਗਏ ਹਨ। ਇਸ ਮੌਕੇ 'ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਸਭਾ ਦੇ ਕਾਮਰੇਡ ਹਰਦੇਵ

ਅਰਸ਼ੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬੁਰਜਗਿੱਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਵਰਨ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਸਵਰਨਜੀਤ ਸਿੰਘ ਦਲਿਓ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਪੰਜਾਬ ਪੁਲਸ ਨੇ ਬਾਰਡਰ ਦੇ ਪਿੰਡ ਲੱਖੀਵਾਲ ਵਿਖੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਸੀ।

PunjabKesari

ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਮਹਿੰਦਰਪਾਲ, ਐੱਸ. ਐੱਸ. ਪੀ. ਸੁਰਿੰਦਰ ਲਾਂਬਾ, ਐੱਸ. ਡੀ. ਐੱਮ. ਸਾਗਰ ਸੇਤੀਆ, ਡੀ. ਐੱਸ. ਪੀ. ਬਲਜਿੰਦਰ ਸਿੰਘ ਪੰਨੂ, ਐੱਸ. ਪੀ. ਸਤਨਾਮ ਸਿੰਘ ਸਮੇਤ ਭਾਰੀ ਪੁਲਸ ਫੋਰਸ ਹਾਜ਼ਰ ਸੀ। ਰੋਸ ਪ੍ਰਦਰਸ਼ਨ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਬੁਢਲਾਡਾ, ਬਰੇਟਾ, ਬੋਹਾ ਸਮੇਤ ਮੈਡੀਕਲ ਪ੍ਰੈਕਟੀਸ਼ਨਰ ਐਸ਼ੋਸ਼ੀਏਸਨ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਆਗੂ ਅਤੇ ਮਜ਼ਦੂਰ ਵਰਗ ਸ਼ਾਮਲ ਸਨ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਸੰਗਠਨਾਂ ਨੇ ਦਿੱਲੀ ਕੂਚ ਦਾ ਐਲਾਨ ਕੀਤਾ ਹੈ।

PunjabKesari

ਕਿਸਾਨਾਂ ਨੂੰ ਰੋਕਣ ਲਈ ਪ੍ਰਦੇਸ਼ ਸਰਕਾਰ ਨੇ ਵੀ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। 

PunjabKesari

 
< Prev   Next >

Advertisements

Advertisement
Advertisement
Advertisement

Advertisement