:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ ਤੇ ਲਾਏ ਡੇਰੇ (ਤਸਵੀਰਾਂ) PRINT ਈ ਮੇਲ
farmers protest against farm laws at singh border in delhiਨਵੀਂ ਦਿੱਲੀ 01ਦਸੰਬਰ-(ਮੀਡੀਦੇਸਪੰਜਾਬ) ਕੇਂਦਰ ਦੇ ਨਵੇਂ 3 ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਅੰਨਦਾਤਾ ਦਿੱਲੀ ਦੀਆਂ ਸੜਕਾਂ 'ਤੇ ਡਟਿਆ ਹੋਇਆ ਹੈ। ਕੇਂਦਰ ਸਰਕਾਰ ਵਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਿੱਲ ਕਿਸਾਨਾਂ ਦੇ ਫਾਇਦੇ ਲਈ ਹਨ ਪਰ ਕਿਸਾਨਾਂ ਨੂੰ ਡਰ ਹੈ ਕਿ ਇਨ੍ਹਾਂ ਕਾਨੂੰਨਾਂ ਕਾਰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖਤਮ ਹੋ ਜਾਵੇਗੀ। ਕਿਸਾਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ

ਹੈ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਅੱਜ ਯਾਨੀ ਕਿ ਮੰਗਲਵਾਰ ਨੂੰ ਕੇਂਦਰ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੀ ਬੈਠਕ ਹੋ ਰਹੀ ਹੈ, ਜੋ ਕਿ ਬਿਨਾਂ ਸ਼ਰਤ 'ਤੇ ਹੋ ਰਹੀ ਹੈ। ਕਿਸਾਨ ਜਥੇਬੰਦੀਆਂ ਵਲੋਂ ਬੈਠਕ 'ਚ ਹਿੱਸਾ ਲੈਣ ਤੋਂ ਪਹਿਲਾਂ ਕਿਹਾ ਗਿਆ ਕਿ ਅਸੀਂ ਜ਼ਰੂਰ ਜਾ ਰਹੇ ਹਾਂ ਪਰ ਆਪਣੀਆਂ ਮੰਗਾਂ ਮੰਨਵਾਏ ਬਿਨਾਂ ਨਹੀਂ ਪਰਤਾਂਗੇ। 

PunjabKesari

ਦੱਸ ਦੇਈਏ ਕਿ ਕਿਸਾਨ ਦਿੱਲੀ ਦੇ ਸਿੰਘੂ-ਟਿਕਰੀ ਬਾਰਡਰ ਅਤੇ ਦਿੱਲੀ-ਯੂ. ਪੀ. ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦੇ ਫ਼ੌਲਾਦੀ ਹੌਂਸਲੇ ਨੂੰ ਵੇਖ ਕੇ ਹਰ ਕੋਈ ਉਨ੍ਹਾਂ ਨਾਲ ਖੜ੍ਹਾ ਹੈ। ਸੜਕਾਂ 'ਤੇ ਡਟੇ ਕਿਸਾਨਾਂ ਕੜਾਕੇ ਦੀ ਠੰਡ 'ਚ ਵੀ ਹਿੰਮਤ ਨਹੀਂ ਹਾਰ ਰਹੇ। ਆਪਣੇ ਹੱਕ ਲਈ ਲੜਣਾ ਗਲਤ ਨਹੀਂ ਹੈ। ਆਪਣੇ ਘਰ-ਬਾਰ ਛੱਡ ਕੇ ਕਿਸਾਨ ਆਪਣੇ ਹੱਕਾਂ ਲਈ ਡਟਿਆ ਹੋਇਆ ਹੈ। ਦਿੱਲੀ ਚਲੋ ਅੰਦੋਲਨ 'ਚ ਸ਼ਾਮਲ ਹੋਣ ਲਈ ਕਿਸਾਨ ਆਪਣੇ ਨਾਲ ਕਰੀਬ-ਕਰੀਬ 6 ਮਹੀਨਿਆਂ ਦਾ ਰਾਸ਼ਨ ਲੈ ਕੇ ਤੁਰੇ ਹਨ।

PunjabKesari
ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਡਟੇ ਹਨ। ਦਿਨ 'ਚ ਧਰਨਾ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ ਕਿ ਆਖ਼ਰਕਾਰ ਸਰਕਾਰ ਸਾਡੀਆਂ ਮੰਗਾਂ ਨੂੰ ਮੰਨੇਗੀ। ਕੜਾਕੇ ਦੀ ਠੰਡ 'ਚ ਵੀ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ। 

PunjabKesari
ਬਾਰਡਰਾਂ 'ਤੇ ਡਟੇ ਕਿਸਾਨ ਸੜਕਾਂ 'ਤੇ ਰੋਟੀ-ਪਾਣੀ ਬਣਾ ਰਿਹਾ ਹੈ, ਬਸ ਇੰਨਾ ਹੀ ਨਹੀਂ ਅੰਨਦਾਤਾ ਸੜਕਾਂ 'ਤੇ ਹੀ ਸੁੱਤਾ ਹੈ। ਲੰਬੀ ਜਦੋ-ਜਹਿੱਦ ਅਤੇ ਕਈ ਮੁਸ਼ਕਲਾਂ ਨੂੰ ਪਾਰ ਕਰਦੇ ਹੋਏ ਕਿਸਾਨਾਂ ਨੇ ਦਿੱਲੀ ਕੂਚ ਕੀਤਾ ਹੈ।

PunjabKesari
ਹੱਕਾਂ ਦੀ ਲੜਾਈ ਲਈ ਡਟੇ ਕਿਸਾਨ ਖੁਦ ਹੀ ਆਪਣੇ ਹੱਥਾਂ ਨਾਲ ਲੰਗਰ ਪਕਾ ਰਹੇ ਹਨ ਪਰ ਚਿਹਰੇ 'ਤੇ ਮੁਸਕਰਾਹਟ ਨਹੀਂ ਗਈ, ਇਹ ਵੱਡੇ ਜਿਗਰੇ ਵਾਲੀ ਗੱਲ ਹੈ।
PunjabKesari
ਪ੍ਰਦਰਸ਼ਨ ਕਰ ਰਹੇ ਕਿਸਾਨ ਆਪਣੇ ਟਰੈਕਟਰਾਂ-ਟਰਾਲੀਆਂ ਨਾਲ ਪੁੱਜੇ ਹਨ ਅਤੇ ਚਿੰਤਾਵਾਂ ਨੂੰ ਲਾਂਭੇ ਕਰ ਕਿਸਾਨ ਆਪਣੀਆਂ ਗੱਡੀਆਂ ਅਤੇ ਸੜਕਾਂ 'ਤੇ ਆਰਾਮ ਕਰ ਰਹੇ ਹਨ। 

PunjabKesari
ਦੁੱਖ ਦੀ ਗੱਲ ਇਹ ਵੀ ਹੈ ਕਿ ਕੁਝ ਲੋਕ ਉਨ੍ਹਾਂ ਨੂੰ ਖਾਲਿਸਤਾਨੀ ਅਤੇ ਅੱਤਵਾਦੀ ਵੀ ਕਰਾਰ ਦੇ ਰਹੇ ਹਨ, ਜੋ ਕਿ ਗਲਤ ਗੱਲ ਹੈ। ਜਿਸ ਕਾਰਨ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਟਰੈਕਟਰਾਂ 'ਤੇ ਸਵਾਰ ਹੋ ਕੇ ਇਹ ਨਾਅਰਾ ਦਿੱਤਾ ਅਤੇ ਬਕਾਇਦਾ ਤਖ਼ਤੀਆਂ ਫੜੀਆਂ ਹਨ ਕਿ ਅਸੀਂ ਕਿਸਾਨ ਹਾਂ, ਅੱਤਵਾਦੀ ਨਹੀਂ।

PunjabKesari

 
< Prev   Next >

Advertisements

Advertisement
Advertisement
Advertisement
Advertisement