:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਮੂ-ਕਸ਼ਮੀਰ ਚ DDC ਦੇ ਦੂਜੇ ਪੜਾਅ ਲਈ ਪੈ ਰਹੀਆਂ ਵੋਟਾਂ, 321 ਉਮੀਦਵਾਰ ਮੈਦਾਨ ਚ PRINT ਈ ਮੇਲ
jammu  district development council electionsਸ਼੍ਰੀਨਗਰ 01ਦਸੰਬਰ-(ਮੀਡੀਦੇਸਪੰਜਾਬ)  ਜੰਮੂ-ਕਸ਼ਮੀਰ ਵਿਚ ਕੜਾਕੇ ਦੀ ਠੰਡ ਅਤੇ ਸਖਤ ਸੁਰੱਖਿਆ ਇੰਤਜ਼ਾਮ ਦਰਮਿਆਨ ਜ਼ਿਲ੍ਹਾ ਵਿਕਾਸ ਪਰੀਸ਼ਦ (ਡੀ. ਡੀ. ਸੀ.) ਦੇ ਦੂਜੇ ਪੜਾਅ ਲਈ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਸ਼ੁਰੂਆਤੀ ਸੂਚਨਾ ਮੁਤਾਬਕ ਸਵੇਰੇ ਕੜਾਕੇ ਦੀ ਠੰਡ ਕਾਰਨ ਬਹੁਤ ਘੱਟ ਲੋਕ ਵੋਟਿੰਗ ਕੇਂਦਰਾਂ ਵਿਚ ਪਹੁੰਚੇ ਹਨ। ਤਾਪਮਾਨ ਵਧਣ ਦੇ ਨਾਲ-ਨਾਲ ਵੋਟਿੰਗ 'ਚ ਤੇਜ਼ੀ ਆਉਣ ਦੀ ਸੰਭਾਵਨਾ ਹੈ।

ਡੀ. ਡੀ. ਸੀ. ਦੇ ਦੂਜੇ ਪੜਾਅ ਦੀਆਂ ਚੋਣਾਂ ਲਈ 321 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ ਇਸ ਪੜਾਅ ਵਿਚ ਰਜਿਸਟਰਡ 7.90 ਲੱਖ ਵੋਟਰਾਂ ਲਈ 2,142 ਵੋਟਿੰਗ ਕੇਂਦਰ ਬਣਾਏ ਗਏ ਹਨ। ਜੰਮੂ-ਕਸ਼ਮੀਰ 'ਚ 280 ਸੀਟਾਂ ਹਨ, ਜਿਨ੍ਹਾਂ 'ਚ ਦੂਜੇ ਪੜਾਅ 'ਚ 43 ਸੀਟਾਂ 'ਤੇ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 'ਚ 25 ਕਸ਼ਮੀਰ 'ਚ ਅਤੇ 18 ਜੰਮੂ ਵਿਚ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ 'ਚ 83 ਸਰਪੰਚ ਅਹੁਦਿਆਂ ਲਈ ਚੋਣਾਂ ਹੋ ਰਹੀਆਂ ਹਨ, ਜਿਸ ਲਈ 223 ਉਮੀਦਵਾਰ ਮੈਦਾਨ ਵਿਚ ਹੈ। ਇਸ ਤੋਂ ਇਲਾਵਾ 331 ਪੰਚ ਅਹੁਦਿਆਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ, ਜਿਸ ਲਈ 700 ਤੋਂ ਵਧੇਰੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਪ੍ਰਸ਼ਾਸਨ ਨੇ ਘਾਟੀ ਦੇ ਸਾਰੇ 1300 ਵੋਟਿੰਗ ਕੇਂਦਰਾਂ ਨੂੰ ਸੰਵੇਦਨਸ਼ੀਲ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਦੇ ਚੋਣ ਕਮਿਸ਼ਨਰ ਕੇ. ਕੇ ਸ਼ਰਮਾ ਨੇ ਸੋਮਵਾਰ ਨੂੰ ਕਿਹਾ ਕਿ ਸੁਰੱਖਿਆ ਦੇ ਨਜ਼ਰ ਤੋਂ ਕਸ਼ਮੀਰ ਦੇ ਲੱਗਭਗ ਸਾਰੇ ਵੋਟਿੰਗ ਕੇਂਦਰ ਸੰਵੇਦਨਸ਼ੀਲ ਹਨ। ਘਾਟੀ ਦੇ ਵੋਟਿੰਗ ਕੇਂਦਰ 'ਤੇ ਵਾਧੂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।

 
< Prev   Next >

Advertisements

Advertisement
Advertisement

Advertisement
Advertisement