:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨ ਇਸ ਦੇਸ਼ ਦੀ ਰੀੜ੍ਹ ਹਨ, ਮੋਦੀ ਸਰਕਾਰ ਨੂੰ ਵਾਪਸ ਲੈਣੇ ਹੋਣਗੇ ਖੇਤੀ ਕਾਨੂੰਨ : ਰਾਹੁਲ PRINT ਈ ਮੇਲ
farmers modi government rahul gandhi agriculture lawਨਵੀਂ ਦਿੱਲੀ --14ਜਨਵਰੀ-(ਮੀਡੀਆਦੇਸਪੰਜਾਬ)--  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਾਮਿਲਨਾਡੂ ਦੇ ਮੁਦਰੈ 'ਚ ਜੱਲੀਕੱਟੂ ਦੇ ਆਯੋਜਨ ਨੂੰ ਦੇਖਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਵੀ ਸਾਧਿਆ। ਰਾਹੁਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ ਨਹੀਂ ਕਰ ਰਹੀ ਹੈ ਸਗੋਂ ਉਨ੍ਹਾਂ ਨੂੰ ਬਰਬਾਦ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਕਾਨੂੰਨਾਂ ਨੂੰ ਮੋਦੀ ਸਰਕਾਰ ਜ਼ਬਰਦਸਤੀ ਲਿਆਈ ਹੈ, ਤੁਸੀਂ ਮੇਰੀ ਗੱਲ ਨੂੰ ਗੰਢ ਬੰਨ੍ਹ ਲਵੋ, ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ।

ਰਾਹੁਲ ਨੇ ਕਿਹਾ ਕਿ ਕਿਸਾਨ ਇਸ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਜੇਕਰ ਕਿਸੇ ਨੂੰ ਲੱਗਦਾ ਹੈ ਕਿ ਤੁਸੀਂ ਕਿਸਾਨਾਂ ਨੂੰ ਦਬਾ ਸਕਦੇ ਹੋ ਅਤੇ ਇਹ ਦੇਸ਼ ਖ਼ੁਸ਼ਹਾਲ ਹੁੰਦਾ ਰਹੇਗਾ ਤਾਂ ਉਨ੍ਹਾਂ ਨੂੰ ਸਾਡੇ ਇਤਿਹਾਸ ਨੂੰ ਦੇਖਣਾ ਹੋਵੇਗਾ। ਜਦੋਂ ਵੀ ਭਾਰਤੀ ਕਿਸਾਨ ਕਮਜ਼ੋਰ ਹੁੰਦੇ ਹਨ, ਭਾਰਤ ਕਮਜ਼ੋਰ ਹੁੰਦਾ ਹੈ। ਰਾਹੁਲ ਨੇ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਨੂੰ ਇਸ ਲਈ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ ਆਪਣੇ 2-3 ਦੋਸਤਾਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਹਨ ਅਤੇ ਉਨ੍ਹਾਂ ਦੀ ਹਰ ਮੰਗ ਦਾ ਸਮਰਥਨ ਕਰਦੇ ਹਨ। ਜਿਨ੍ਹਾਂ ਕਾਨੂੰਨਾਂ ਨੂੰ ਮੋਦੀ ਸਰਕਾਰ ਜ਼ਬਰਦਸਤੀ ਲਿਆਈ ਹੈ, ਉਨ੍ਹਾਂ ਨੂੰ ਵਾਪਸ ਲੈਣਾ ਹੀ ਹੋਵੇਗਾ। ਪੀ.ਐੱਮ. ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਨੇ ਕਿਹਾ ਕਿ ਚੀਨੀ ਫ਼ੌਜੀ ਭਾਰਤੀ ਖੇਤਰ ਦੇ ਅੰਦਰ ਬੈਠੇ ਹਨ। ਅੱਜ ਚੀਨੀ ਫ਼ੌਜ ਸਾਡੀ ਜ਼ਮੀਨ 'ਚ ਦਾਖ਼ਲ ਹੋਈ ਹੈ ਪਰ ਸਰਕਾਰ ਕੁਝ ਨਹੀਂ ਕਰ ਰਹੀ ਹੈ।

 
< Prev   Next >

Advertisements