:: ਜੇ ਮਸਲਾ ਹੱਲ ਕਰਨਾ ਤਾਂ ‘ਪਿੰਜਰੇ ਦੇ ਤੋਤੇ’ ਰਾਜਨਾਥ ਨੂੰ ਆਜ਼ਾਦ ਕਰੇ ਸਰਕਾਰ: ਨਰੇਸ਼ ਟਿਕੈਤ   :: ਅਮਿਤ ਸ਼ਾਹ ਨੇ ਦੱਸਿਆ ਕਿਉਂ ਰੱਖਿਆ ਗਿਆ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਦਾ ਨਾਮ ‘ਨਰਿੰਦਰ ਮੋਦੀ ਸਟੇਡੀਅਮ’   :: PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ   :: ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ   :: ਜੰਮੂ-ਕਸ਼ਮੀਰ: ਕੱਲ ਤੋਂ ਪ੍ਰਾਈਵੇਟ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਧ ਸਕਦੀਆਂ ਹਨ ਮੁਸ਼ਕਲਾਂ   :: ਮਮਤਾ ਦੇ ਭਤੀਜੇ ਤੇ CBI ਦਾ ਸ਼ਿਕੰਜਾ, ਰੁਜਿਰਾ ਬੈਨਰਜੀ ਤੋਂ 1 ਘੰਟੇ ਪੁੱਛਗਿੱਛ   :: ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ, ਕਿਸਾਨ ਅੰਦੋਲਨ ਹੋਵੇਗਾ ਹੋਰ ਮਜਬੂਤ   :: ਪਤੰਜਲੀ ਵੱਲੋਂ ਲਾਂਚ ਕੋਰੋਨਿਲ ਨਹੀਂ ਹੈ WHO ਤੋਂ ਸਰਟੀਫਾਈਡ, IMA ਨੇ ਸਿਹਤ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ   :: ਮਹੰਤ ਪਰਮਹੰਸ ਦਾ ਵੱਡਾ ਬਿਆਨ, ਕਿਹਾ- ਮੁਆਫ਼ ਹੋਵੇ ਸ਼ਬਨਮ ਦੀ ਫਾਂਸੀ ਦੀ ਸਜ਼ਾ, ਨਹੀਂ ਤਾਂ ਆਉਣਗੀਆਂ ‘ਆਫ਼ਤਾਂ’   :: ਕਿਸਾਨੀ ਘੋਲ: ਕੱਲ੍ਹ ਪੱਗੜੀ ਸੰਭਾਲ ਦਿਹਾੜਾ ਮਨਾਉਣਗੇ ਕਿਸਾਨ, ਅਗਲੇ ਪ੍ਰੋਗਰਾਮਾਂ ਦਾ ਵੀ ਕੀਤਾ ਐਲਾਨ   :: 24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ   :: ਖੇਤੀ ਕਾਨੂੰਨਾਂ ਵਿਰੁੱਧ ਛਿੜੀ ਜੰਗ ਚ ਹਾਰ ਨਹੀਂ ਮੰਨਣਗੇ ਰਾਕੇਸ਼ ਟਿਕੈਤ, ਸਮਰਥਨ ਮੰਗਣ ਜਾਣਗੇ ਗੁਜਰਾਤ   :: ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਭਾਰਤ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਅੱਜ ਰਾਤ ਤੋਂ ਨਵੇਂ ਨਿਯਮ ਲਾਗੂ   :: ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ: ਤੋਮਰ   :: ਮੰਗਲ ’ਤੇ ਰੋਵਰ ਉਤਰਾ ਕੇ ਇਤਿਹਾਸ ਰਚਣ ਵਾਲੀ ਭਾਰਤੀ ਮੂਲ ਦੀ ਨਾਸਾ ਵਿਗਿਆਨਕ ‘ਸਵਾਤੀ ਮੋਹਨ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ PRINT ਈ ਮੇਲ
central government farmers meeting agriculture lawਨਵੀਂ ਦਿੱਲੀ --15ਜਨਵਰੀ-(ਮੀਡੀਦੇਸਪੰਜਾਬ)--  ਕੇਂਦਰ ਅਤੇ ਕਿਸਾਨਾਂ ਵਿਚਾਲੇ ਹੋ ਰਹੀ 9ਵੇਂ ਗੇੜ ਦੀ ਬੈਠਕ ਖ਼ਤਮ ਹੋ ਗਈ ਹੈ। ਅੱਜ ਦੀ ਇਹ ਬੈਠਕ ਵੀ ਬੇਸਿੱਟਾ ਰਹੀ ਹੈ। ਹੁਣ 19 ਜਨਵਰੀ ਨੂੰ ਦੁਪਹਿਰ 12 ਵਜੇ ਸਰਕਾਰ ਅਤੇ ਕਿਸਾਨਾਂ ਦੀ ਮੁੜ ਬੈਠਕ ਹੋਵੇਗੀ। ਸਰਕਾਰ ਅਤੇ ਕਿਸਾਨਾਂ ਵਿਚਾਲੇ ਇਸ ਵਾਰ ਵੀ ਆਪਣੇ-ਆਪਣੇ ਰੁਖ ’ਤੇ ਅੜੇ ਰਹਿਣ ਕਾਰਨ ਕੋਈ ਸਹਿਮਤੀ ਨਹੀਂ ਬਣੀ। ਬੈਠਕ ’ਚ ਸਰਕਾਰ ਵਲੋਂ ਕਿਸਾਨਾਂ ਨੂੰ ਮੁੜ ਖੇਤੀ ਕਾਨੂੰਨਾਂ ’ਚ

ਸੋਧ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਸੀ, ਜਿਸ ਨੂੰ ਕਿਸਾਨਾਂ ਵਲੋਂ ਠੁਕਰਾ ਦਿੱਤਾ ਗਿਆ ਸੀ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਬੇਜਿੱਦ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਰੱਦ ਤੋਂ ਘੱਟ ਕੁਝ ਨਹੀਂ ਚਾਹੀਦਾ। ਉੱਥੇ ਹੀ ਬੈਠਕ ’ਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰਟ ਕਾਨੂੰਨਾਂ ’ਤੇ ਰੋਕ ਲਗਾ ਚੁਕੀ ਹੈ, ਹੁਣ ਸਿਰਫ਼ ਕਾਨੂੰਨਾਂ ’ਚ ਸੋਧ ਦੀ ਜ਼ਰੂਰਤ ਹੈ। ਤੋਮਰ ਨੇ ਕਿਸਾਨਾਂ ਤੋਂ ਪੁੱਛਿਆ ਹੈ ਕਿ ਤੁਸੀਂ ਹੀ ਦੱਸੋ ਕਿਵੇਂ ਕੱਢਣਾ ਹੈ ਕਿ ਮਸਲੇ ਦਾ ਹੱਲ। ਤੋਮਰ ਨੇ ਕਿਸਾਨਾਂ ਤੋਂ ਸੁਝਾਅ ਮੰਗੇ ਹਨ। ਪਰ ਕਿਸਾਨ ਸਿਰਫ਼ ਕਾਨੂੰਨ ਰੱਦ ਕਰਨ ਦੀ ਜਿੱਦ ’ਤੇ ਅੜੇ ਹੋਏ ਹਨ। ਨਰੇਂਦਰ ਤੋਮਰ ਵਲੋਂ ਕਿਸਾਨਾਂ ਨੇ ਅੜੀਅਲ ਰਵੱਈਏ ’ਤੇ ਨਾਰਾਜ਼ਗੀ ਜਤਾਈ ਹੈ। ਬੈਠਕ ’ਚ ਕਿਸਾਨਾਂ ਤੋਂ ਸਰਕਾਰ ਨੇ ਪੁੱਛਿਆ ਸੀ ਕਿ ਜੇਕਰ ਐੱਮ.ਐੱਸ.ਪੀ. ’ਤੇ ਸਹਿਮਤੀ ਬਣੀ ਤਾਂ ਕੀ ਉਹ ਅੰਦੋਲਨ ਖ਼ਤਮ ਕਰਨਗੇ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਬਿਨਾਂ ਕਾਨੂੰਨ ਵਾਪਸੀ ਦੇ ਅੰਦੋਲਨ ਖ਼ਤਮ ਨਹੀਂ ਹੋਵੇਗਾ। ਕਿਸਾਨ ਜਥੇਬੰਦੀਆਂ ਸ਼ਨੀਵਾਰ ਨੂੰ ਅਗਲੀ ਰਣਨੀਤੀ ’ਤੇ ਮੰਥਨ ਕਰਨਗੀਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਅਤੇ ਕਿਸਾਨਾਂ ਵਿਚਾਲੇ 8 ਬੈਠਕਾਂ ਹੋ ਚੁਕੀਆਂ ਹਨ। ਜੋ ਬੇਸਿੱਟਾ ਰਹੀਆਂ ਹਨ। ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਕੋਲ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

 
< Prev   Next >

Advertisements

Advertisement

Advertisement
Advertisement
Advertisement