:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ PRINT ਈ ਮੇਲ
farmers protest at delhi borders day 52thਨਵੀਂ ਦਿੱਲੀ --16ਜਨਵਰੀ-(ਮੀਡੀਆਦੇਸਪੰਜਾਬ)-- ਦਿੱਲੀ ਦੀਆਂ ਸਰਹੱਦਾਂ ’ਤੇ ਕੜਾਕੇ ਦੀ ਠੰਡ ’ਚ ਕਿਸਾਨ ਵਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਅੰਦੋਲਨ ਅੱਜ 52ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 9ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਬੀਤੇ ਕੱਲ੍ਹ ਹੋਈ ਬੈਠਕ ’ਚ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਆਪਣੇ-ਆਪਣੇ ਰੁਖ਼ ’ਤੇ ਅੜੇ ਰਹੇ, ਜਿਸ ਕਾਰਨ ਕੋਈ ਸਹਿਮਤੀ ਨਹੀਂ ਬਣੀ। ਬੈਠਕ ’ਚ ਸਰਕਾਰ ਵਲੋਂ ਕਿਸਾਨਾਂ ਨੂੰ ਕਾਨੂੰਨਾਂ ’ਚ ਸੋਧ ਦਾ ਪ੍ਰਸਤਾਵ ਦਿੱਤਾ ਗਿਆ, ਜਿਸ ਨੂੰ ਕਿਸਾਨਾਂ ਵਲੋਂ ਠੁਕਰਾ ਦਿੱਤਾ ਗਿਆ। ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ।

ਦੱਸ ਦੇਈਏ ਕਿ ਦਿੱਲੀ ਦੀਆਂ ਸਰਹੱਦਾਂ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਕਿਸਾਨ ਡਟੇ ਹੋਏ ਹਨ। ਕਿਸਾਨਾਂ ਦੀਆਂ ਮੰਗਾਂ ਹਨ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਬਣਾਇਆ ਜਾਵੇ। ਕਿਸਾਨ ਵਲੋਂ ਇਨ੍ਹਾਂ ਮੁੱਦਿਆਂ ’ਤੇ ਗੱਲਬਾਤ ਰਾਹੀਂ ਵੀ ਕੋਈ ਸਿੱਟਾ ਨਿਕਲਦਾ ਨਜ਼ਰ ਨਹੀਂ ਆ ਰਿਹਾ ਹੈ, ਕਿਉਂਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ’ਤੇ ਅੜੇ ਹੋਏ ਹਨ। ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ ਰਾਜਸਥਾਨ-ਹਰਿਆਣਾ ਸਰਹੱਦ ’ਤੇ ਚੱਲ ਰਹੇ ਅੰਦੋਲਨ ’ਚ ਕੇਰਲ ਦੀ ਕਿਸਾਨਾਂ ਦਾ ਇਕ ਜੱਥਾ ਵੀ ਪਹੁੰਚਿਆ ਹੈ। ਇਹ ਕਿਸਾਨ ਅਲਵਰ ਦੇ ਸ਼ਾਹਜਹਾਂਪੁਰ ਕੋਲ ਨੈਸ਼ਨਲ ਹਾਈਵੇਅ ਨੰਬਰ-8 ’ਤੇ ਅੰਦੋਲਨ ’ਤੇ ਬੈਠੇ ਹਨ। ਸਾਬਕਾ ਵਿਧਾਇਕ ਅਤੇ ਮਾਕਪਾ ਨੇਤਾ ਅਮਰਾ ਰਾਮ ਨੇ ਦੱਸਿਆ ਕਿ ਕੇਰਲ ਤੋਂ ਲੱਗਭਗ 400 ਕਿਸਾਨਾਂ ਦਾ ਇਕ ਸਾਂਝਾ ਜੱਥਾ ਕਿਸਾਨ ਮੋਰਚਾ ਦੀ ਅਗਵਾਈ ਵਾਲੇ ਅੰਦੋਲਨ ’ਚ ਸ਼ਾਮਲ ਹੋਣ ਲਈ ਸ਼ੁੱਕਰਵਾਰ ਨੂੰ ਇੱਥੇ ਪਹੁੰਚਿਆ। ਉਨ੍ਹਾਂ ਦੱਸਿਆ ਕਿ ਕੇਰਲ ਦੇ ਵੱਖ-ਵੱਖ ਹਿੱਸਿਆਂ ਤੋਂ ਇਹ ਕਿਸਾਨ ਬੱਸਾਂ ਤੋਂ ਇੱਥੇ ਪਹੁੰਚੇ ਹਨ। ਅਮਰਾ ਰਾਮ ਨੇ ਦੋਸ਼ ਲਾਇਆ ਕਿ ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਅੰਦੋਲਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ।

 
< Prev   Next >

Advertisements