:: ਜੇ ਮਸਲਾ ਹੱਲ ਕਰਨਾ ਤਾਂ ‘ਪਿੰਜਰੇ ਦੇ ਤੋਤੇ’ ਰਾਜਨਾਥ ਨੂੰ ਆਜ਼ਾਦ ਕਰੇ ਸਰਕਾਰ: ਨਰੇਸ਼ ਟਿਕੈਤ   :: ਅਮਿਤ ਸ਼ਾਹ ਨੇ ਦੱਸਿਆ ਕਿਉਂ ਰੱਖਿਆ ਗਿਆ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਦਾ ਨਾਮ ‘ਨਰਿੰਦਰ ਮੋਦੀ ਸਟੇਡੀਅਮ’   :: PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ   :: ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ   :: ਜੰਮੂ-ਕਸ਼ਮੀਰ: ਕੱਲ ਤੋਂ ਪ੍ਰਾਈਵੇਟ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਧ ਸਕਦੀਆਂ ਹਨ ਮੁਸ਼ਕਲਾਂ   :: ਮਮਤਾ ਦੇ ਭਤੀਜੇ ਤੇ CBI ਦਾ ਸ਼ਿਕੰਜਾ, ਰੁਜਿਰਾ ਬੈਨਰਜੀ ਤੋਂ 1 ਘੰਟੇ ਪੁੱਛਗਿੱਛ   :: ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ, ਕਿਸਾਨ ਅੰਦੋਲਨ ਹੋਵੇਗਾ ਹੋਰ ਮਜਬੂਤ   :: ਪਤੰਜਲੀ ਵੱਲੋਂ ਲਾਂਚ ਕੋਰੋਨਿਲ ਨਹੀਂ ਹੈ WHO ਤੋਂ ਸਰਟੀਫਾਈਡ, IMA ਨੇ ਸਿਹਤ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ   :: ਮਹੰਤ ਪਰਮਹੰਸ ਦਾ ਵੱਡਾ ਬਿਆਨ, ਕਿਹਾ- ਮੁਆਫ਼ ਹੋਵੇ ਸ਼ਬਨਮ ਦੀ ਫਾਂਸੀ ਦੀ ਸਜ਼ਾ, ਨਹੀਂ ਤਾਂ ਆਉਣਗੀਆਂ ‘ਆਫ਼ਤਾਂ’   :: ਕਿਸਾਨੀ ਘੋਲ: ਕੱਲ੍ਹ ਪੱਗੜੀ ਸੰਭਾਲ ਦਿਹਾੜਾ ਮਨਾਉਣਗੇ ਕਿਸਾਨ, ਅਗਲੇ ਪ੍ਰੋਗਰਾਮਾਂ ਦਾ ਵੀ ਕੀਤਾ ਐਲਾਨ   :: 24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ   :: ਖੇਤੀ ਕਾਨੂੰਨਾਂ ਵਿਰੁੱਧ ਛਿੜੀ ਜੰਗ ਚ ਹਾਰ ਨਹੀਂ ਮੰਨਣਗੇ ਰਾਕੇਸ਼ ਟਿਕੈਤ, ਸਮਰਥਨ ਮੰਗਣ ਜਾਣਗੇ ਗੁਜਰਾਤ   :: ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਭਾਰਤ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਅੱਜ ਰਾਤ ਤੋਂ ਨਵੇਂ ਨਿਯਮ ਲਾਗੂ   :: ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ: ਤੋਮਰ   :: ਮੰਗਲ ’ਤੇ ਰੋਵਰ ਉਤਰਾ ਕੇ ਇਤਿਹਾਸ ਰਚਣ ਵਾਲੀ ਭਾਰਤੀ ਮੂਲ ਦੀ ਨਾਸਾ ਵਿਗਿਆਨਕ ‘ਸਵਾਤੀ ਮੋਹਨ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’ PRINT ਈ ਮੇਲ
resignations will be mps  ministers and mlas from house to house  bkuਹਿਸਾਰ --17ਜਨਵਰੀ-(ਮੀਡੀਦੇਸਪੰਜਾਬ)-- ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਹੁਣ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਅਸਤੀਫ਼ੇ ਮੰਗੇ ਜਾਣਗੇ। ਇਹ ਫ਼ੈਸਲਾ ਭਾਰਤੀ ਕਿਸਾਨ ਯੂਨੀਅਨ ਗੁਰਨਾਮ ਸਿੰਘ ਚਢੂਨੀ ਧਿਰ ਵਲੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਲਾ ਕਨੋਹ ਦੀ ਪ੍ਰਧਾਨਗੀ ਵਿਚ ਅੱਜ ਯਾਨੀ ਕਿ ਐਤਵਾਰ ਨੂੰ ਹੋਈ ਬੈਠਕ ’ਚ ਲਿਆ ਗਿਆ।
ਕਨੋਹ ਨੇ ਕਿਹਾ ਕਿ ਮੰਤਰੀਆਂ ਤੋਂ ਅਸਤੀਫ਼ੇ ਮੰਗਣ ਦੀ ਕੜੀ ’ਚ 21 ਜਨਵਰੀ ਤੋਂ ਰਾਜ ਮੰਤਰੀ ਅਤੇ ਉਕਲਾਨਾ ਤੋਂ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਵਿਧਾਇਕ ਅਨੂਪ ਧਾਨਕ ਦੇ ਕੈਮਰੀ ਰੋਡ ਹਿਸਾਰ ਸਥਿਤ ਆਵਾਸ ’ਤੇ ਕਿਸਾਨ ਪਹੁੰਚਣਗੇ ਅਤੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਸ ਤੋਂ ਬਾਅਦ ਜ਼ਿਲ੍ਹੇ ਦੇ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੋਂ ਅਸਤੀਫ਼ੇ ਮੰਗੇ ਜਾਣਗੇ ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦਾ ਅੱਜ 53ਵਾਂ ਦਿਨ ਹੈ। ਕਿਸਾਨਾਂ ਦੀ ਸਰਕਾਰ ਨਾਲ 9 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ। ਕਿਸਾਨਾਂ ਨੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ। 18 ਜਨਵਰੀ ਯਾਨੀ ਕਿ ਭਲਕੇ ਨੂੰ ‘ਮਹਿਲਾ ਦਿਵਸ’ ਅਤੇ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਦਿੱਲੀ ਦੇ ਆਊਟਰ ਰਿੰਗ ਰੋਡ ’ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਕਿਸਾਨ ਸ਼ਾਂਤੀਪੂਰਨ ਢੰਗ ਨਾਲ ਮਾਰਚ ਕੱਢਣਗੇ। ਗਣਤੰਤਰ ਦਿਵਸ ਸਮਾਰੋਹ ’ਚ ਕੋਈ ਵਿਘਨ ਨਹੀਂ ਪਵੇਗਾ।
 
< Prev   Next >

Advertisements

Advertisement
Advertisement

Advertisement
Advertisement