:: ਜੇ ਮਸਲਾ ਹੱਲ ਕਰਨਾ ਤਾਂ ‘ਪਿੰਜਰੇ ਦੇ ਤੋਤੇ’ ਰਾਜਨਾਥ ਨੂੰ ਆਜ਼ਾਦ ਕਰੇ ਸਰਕਾਰ: ਨਰੇਸ਼ ਟਿਕੈਤ   :: ਅਮਿਤ ਸ਼ਾਹ ਨੇ ਦੱਸਿਆ ਕਿਉਂ ਰੱਖਿਆ ਗਿਆ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਦਾ ਨਾਮ ‘ਨਰਿੰਦਰ ਮੋਦੀ ਸਟੇਡੀਅਮ’   :: PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ   :: ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ   :: ਜੰਮੂ-ਕਸ਼ਮੀਰ: ਕੱਲ ਤੋਂ ਪ੍ਰਾਈਵੇਟ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਧ ਸਕਦੀਆਂ ਹਨ ਮੁਸ਼ਕਲਾਂ   :: ਮਮਤਾ ਦੇ ਭਤੀਜੇ ਤੇ CBI ਦਾ ਸ਼ਿਕੰਜਾ, ਰੁਜਿਰਾ ਬੈਨਰਜੀ ਤੋਂ 1 ਘੰਟੇ ਪੁੱਛਗਿੱਛ   :: ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ, ਕਿਸਾਨ ਅੰਦੋਲਨ ਹੋਵੇਗਾ ਹੋਰ ਮਜਬੂਤ   :: ਪਤੰਜਲੀ ਵੱਲੋਂ ਲਾਂਚ ਕੋਰੋਨਿਲ ਨਹੀਂ ਹੈ WHO ਤੋਂ ਸਰਟੀਫਾਈਡ, IMA ਨੇ ਸਿਹਤ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ   :: ਮਹੰਤ ਪਰਮਹੰਸ ਦਾ ਵੱਡਾ ਬਿਆਨ, ਕਿਹਾ- ਮੁਆਫ਼ ਹੋਵੇ ਸ਼ਬਨਮ ਦੀ ਫਾਂਸੀ ਦੀ ਸਜ਼ਾ, ਨਹੀਂ ਤਾਂ ਆਉਣਗੀਆਂ ‘ਆਫ਼ਤਾਂ’   :: ਕਿਸਾਨੀ ਘੋਲ: ਕੱਲ੍ਹ ਪੱਗੜੀ ਸੰਭਾਲ ਦਿਹਾੜਾ ਮਨਾਉਣਗੇ ਕਿਸਾਨ, ਅਗਲੇ ਪ੍ਰੋਗਰਾਮਾਂ ਦਾ ਵੀ ਕੀਤਾ ਐਲਾਨ   :: 24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ   :: ਖੇਤੀ ਕਾਨੂੰਨਾਂ ਵਿਰੁੱਧ ਛਿੜੀ ਜੰਗ ਚ ਹਾਰ ਨਹੀਂ ਮੰਨਣਗੇ ਰਾਕੇਸ਼ ਟਿਕੈਤ, ਸਮਰਥਨ ਮੰਗਣ ਜਾਣਗੇ ਗੁਜਰਾਤ   :: ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਭਾਰਤ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਅੱਜ ਰਾਤ ਤੋਂ ਨਵੇਂ ਨਿਯਮ ਲਾਗੂ   :: ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ: ਤੋਮਰ   :: ਮੰਗਲ ’ਤੇ ਰੋਵਰ ਉਤਰਾ ਕੇ ਇਤਿਹਾਸ ਰਚਣ ਵਾਲੀ ਭਾਰਤੀ ਮੂਲ ਦੀ ਨਾਸਾ ਵਿਗਿਆਨਕ ‘ਸਵਾਤੀ ਮੋਹਨ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ PRINT ਈ ਮੇਲ
when will modi government ministers be vaccinated against corona infection ਨਵੀਂ ਦਿੱਲੀ --17ਜਨਵਰੀ-(ਮੀਡੀਦੇਸਪੰਜਾਬ)--   ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੋਰੋਨਾ ਦੇ ਟੀਕਾਕਰਣ ਦੀ ਸ਼ੁਰੂਆਤ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਕੋਰੋਨਾ ਟੀਕਾ ਕਦੋਂ ਲਗਾਇਆ ਜਾਵੇਗਾ ਇਕ ਚੈਨਲ ਨੂੰ ਦਿੱਤੇ ਇੰਟਰਵਿੳੂ ਵਿਚ ਰਾਜਨਾਥ ਸਿੰਘ ਨੇ ਕਿਹਾ, 'ਮੈਂ ਸਮਝਦਾ ਹਾਂ ਕਿ ਕੋਵਿਡ -19 ਦੇ ਮੋਰਚੇ ਤੇ ਯੋਧਿਆਂ ਦਾ ਟੀਕਾਕਰਨ ਜਦੋਂ ਪੂਰਾ ਹੋਵੇਗਾ ਅਤੇ ਜਦੋਂ ਪੰਜਾਹ ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਉਸ ਸਮੇਂ ਰਾਜਨੀਤਿਕ ਖੇਤਰ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਟੀਕਾ ਲਗਵਾਇਆ ਜਾਵੇਗਾ।

ਰਾਜਨਾਥ ਸਿੰਘ ਨੇ ਇਹ ਜਵਾਬ ਇਕ ਪ੍ਰਸ਼ਨ ਦੇ ਜਵਾਬ ਵਿਚ ਦਿੱਤਾ ਜਿਸ ਵਿਚ ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਵਿਦੇਸ਼ ਵਿਚ ਪਹਿਲਾਂ ਰਾਜਨੀਤਿਕ ਸ਼ਖਸੀਅਤਾਂ ਟੀਕਾ ਲਗਵਾ ਰਹੀਆਂ ਹਨ ਪਰ ਸਾਡੇ ਦੇਸ਼ ਵਿਚ ਅਜਿਹਾ ਨਹੀਂ ਹੋ ਰਿਹਾ। ਕੀ ਤੁਹਾਨੂੰ ਨਹੀਂ ਲਗਦਾ ਹੈ ਕਿ ਟੀਕੇ ਦਾ ਵਿਸ਼ਵਾਸ ਵਧਾਉਣ ਲਈ, ਨੇਤਾਵਾਂ ਨੂੰ ਪਹਿਲਾਂ ਇਹ ਟੀਕਾ ਲਗਵਾਉਣਾ ਚਾਹੀਦਾ ਸੀ ਇਸ ’ਤੇ ਰਾਜਨਾਥ ਸਿੰਘ ਨੇ ਕਿਹਾ, ‘ ਮੈਨੂੰ ਨਹੀਂ ਲਗਦਾ ਹੈ ਕਿ ਦੇਸ਼ ਦੇ ਲੋਕ ਇਸ ਨੂੰ ਇਸ ਤਰ੍ਹਾਂ ਲੈਣਗੇ ਕਿਉਂਕਿ ਟ੍ਰਾਇਲ ਹੋ ਚੁੱਕੇ ਹਨ। ਦੇਸ਼ ਦੇ ਵਿਗਿਆਨੀਆਂ ਅਤੇ ਡਾਕਟਰਾਂ ਨੇ ਅਜ਼ਮਾਇਸ਼ਾਂ(ਟ੍ਰਾਇਲ) ਕੀਤੇ ਹਨ। ਜਨਤਾ ਨੂੰ ਦੇਸ਼ ਦੇ ਵਿਗਿਆਨੀਆਂ ਅਤੇ ਡਾਕਟਰਾਂ ਵਿਚ ਵਿਸ਼ਵਾਸ ਹੈ ਅਤੇ ਅਸੀਂ ਵੀ ਜਨਤਾ ਨੂੰ ਭਰੋਸਾ ਦਵਾ ਰਹੇ ਹਾਂ ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ, ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਟੀਕੇ ਦੀ ਭਰੋਸੇਯੋਗਤਾ ’ਤੇ ਸਵਾਲ ਉਠਾਉਂਦਿਆਂ ਕਿਹਾ ਸੀ ਕਿ ਜੇ ਟੀਕਾ ਇੰਨਾ ਸੁਰੱਖਿਅਤ ਅਤੇ ਭਰੋਸੇਮੰਦ ਹੈ ਅਤੇ ਇਸ ਦੀ ਕਾਰਜਕੁਸ਼ਲਤਾ ਪ੍ਰਸ਼ਨ ਤੋਂ ਬਾਹਰ ਹੈ ਤਾਂ ਇਹ ਕਿਵੇਂ ਹੋ ਸਕਦਾ ਹੈ ਸਰਕਾਰ ਨਾਲ ਜੁੜਿਆ ਕੋਈ ਵੀ ਵਿਅਕਤੀ ਟੀਕਾਕਰਨ ਲਈ ਅੱਗੇ ਨਹੀਂ ਆਇਆ, ਜਦੋਂਕਿ ਵਿਸ਼ਵ ਦੇ ਹੋਰ ਦੇਸ਼ਾਂ ਵਿਚ ਅਜਿਹਾ ਹੋ ਰਿਹਾ ਹੈ।

 
< Prev   Next >

Advertisements

Advertisement
Advertisement
Advertisement

Advertisement