:: ਜੇ ਮਸਲਾ ਹੱਲ ਕਰਨਾ ਤਾਂ ‘ਪਿੰਜਰੇ ਦੇ ਤੋਤੇ’ ਰਾਜਨਾਥ ਨੂੰ ਆਜ਼ਾਦ ਕਰੇ ਸਰਕਾਰ: ਨਰੇਸ਼ ਟਿਕੈਤ   :: ਅਮਿਤ ਸ਼ਾਹ ਨੇ ਦੱਸਿਆ ਕਿਉਂ ਰੱਖਿਆ ਗਿਆ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਦਾ ਨਾਮ ‘ਨਰਿੰਦਰ ਮੋਦੀ ਸਟੇਡੀਅਮ’   :: PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ   :: ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ   :: ਜੰਮੂ-ਕਸ਼ਮੀਰ: ਕੱਲ ਤੋਂ ਪ੍ਰਾਈਵੇਟ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਧ ਸਕਦੀਆਂ ਹਨ ਮੁਸ਼ਕਲਾਂ   :: ਮਮਤਾ ਦੇ ਭਤੀਜੇ ਤੇ CBI ਦਾ ਸ਼ਿਕੰਜਾ, ਰੁਜਿਰਾ ਬੈਨਰਜੀ ਤੋਂ 1 ਘੰਟੇ ਪੁੱਛਗਿੱਛ   :: ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ, ਕਿਸਾਨ ਅੰਦੋਲਨ ਹੋਵੇਗਾ ਹੋਰ ਮਜਬੂਤ   :: ਪਤੰਜਲੀ ਵੱਲੋਂ ਲਾਂਚ ਕੋਰੋਨਿਲ ਨਹੀਂ ਹੈ WHO ਤੋਂ ਸਰਟੀਫਾਈਡ, IMA ਨੇ ਸਿਹਤ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ   :: ਮਹੰਤ ਪਰਮਹੰਸ ਦਾ ਵੱਡਾ ਬਿਆਨ, ਕਿਹਾ- ਮੁਆਫ਼ ਹੋਵੇ ਸ਼ਬਨਮ ਦੀ ਫਾਂਸੀ ਦੀ ਸਜ਼ਾ, ਨਹੀਂ ਤਾਂ ਆਉਣਗੀਆਂ ‘ਆਫ਼ਤਾਂ’   :: ਕਿਸਾਨੀ ਘੋਲ: ਕੱਲ੍ਹ ਪੱਗੜੀ ਸੰਭਾਲ ਦਿਹਾੜਾ ਮਨਾਉਣਗੇ ਕਿਸਾਨ, ਅਗਲੇ ਪ੍ਰੋਗਰਾਮਾਂ ਦਾ ਵੀ ਕੀਤਾ ਐਲਾਨ   :: 24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ   :: ਖੇਤੀ ਕਾਨੂੰਨਾਂ ਵਿਰੁੱਧ ਛਿੜੀ ਜੰਗ ਚ ਹਾਰ ਨਹੀਂ ਮੰਨਣਗੇ ਰਾਕੇਸ਼ ਟਿਕੈਤ, ਸਮਰਥਨ ਮੰਗਣ ਜਾਣਗੇ ਗੁਜਰਾਤ   :: ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਭਾਰਤ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਅੱਜ ਰਾਤ ਤੋਂ ਨਵੇਂ ਨਿਯਮ ਲਾਗੂ   :: ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ: ਤੋਮਰ   :: ਮੰਗਲ ’ਤੇ ਰੋਵਰ ਉਤਰਾ ਕੇ ਇਤਿਹਾਸ ਰਚਣ ਵਾਲੀ ਭਾਰਤੀ ਮੂਲ ਦੀ ਨਾਸਾ ਵਿਗਿਆਨਕ ‘ਸਵਾਤੀ ਮੋਹਨ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ PRINT ਈ ਮੇਲ
amit shah agriculture law farmers congressਬੈਂਗਲੁਰੂ --17ਜਨਵਰੀ-(ਮੀਡੀਦੇਸਪੰਜਾਬ)--  ਕਰਨਾਟਕ ਦੌਰੇ 'ਤੇ ਗਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਇਕ ਵਾਰ ਫ਼ਿਰ ਖੇਤੀ ਕਾਨੂੰਨਾਂ ਦੀ ਪੈਰਵੀ ਕਰਦੇ ਹੋਏ ਉਨ੍ਹਾਂ ਨੂੰ ਕਿਸਾਨਾਂ ਦੇ ਹਿੱਤ 'ਚ ਦੱਸਿਆ। ਅਮਿਤ ਸ਼ਾਹ ਨੇ ਕਿਹਾ,''ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੇ ਕਲਿਆਣ ਲਈ ਕੰਮ ਕਰਨ ਲਈ ਵਚਨਬੱਧ ਹੈ। ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ ਨੂੰ ਕਈ ਗੁਣਾ ਵਧਾਉਣ 'ਚ ਮਦਦ ਕਰਨਗੇ। ਹੁਣ ਕਿਸਾਨ ਦੇਸ਼ ਅਤੇ ਦੁਨੀਆ 'ਚ ਕਿਤੇ ਵੀ ਖੇਤੀ ਉਤਪਾਦ ਵੇਚ ਸਕਦੇ ਹਨ।''

ਸ਼ਾਹ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੈਂ ਉਨ੍ਹਾਂ ਕਾਂਗਰਸ ਨੇਤਾਵਾਂ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਜੋ ਕਿਸਾਨਾਂ ਦੇ ਪੱਖ 'ਚ ਗੱਲ ਕਰ ਰਹੇ ਹਨ, ਤੁਸੀਂ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਸਾਲ ਕਿਉਂ ਨਹੀਂ ਦਿੱਤੇ। ਜਾਂ ਜਦੋਂ ਤੁਸੀਂ ਸੱਤਾ 'ਚ ਸੀ, ਉਦੋਂ ਪ੍ਰਧਾਨ ਮੰਤਰੀ ਰਿਹਾਇਸ਼ ਬੀਮਾ ਯੋਜਨਾ ਜਾਂ ਸੋਧ ਇਥੈਨਾਲ ਨੀਤੀ ਕਿਉਂ ਨਹੀਂ ਬਣਾਈ? ਕਿਉਂਕਿ ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ।'' ਸ਼ਾਹ ਨੇ ਅੱਗੇ ਕਿਹਾ ਕਿ ਕਸ਼ਮੀਰ ਤੋਂ ਧਾਰਾ 370 ਹਟਾਉਣ ਦੀ ਹਿੰਮਤ ਕਾਂਗਰਸ 'ਚ ਨਹੀਂ ਸੀ। 5 ਅਗਸਤ 2019 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕਸ਼ਮੀਰ ਤੋਂ ਧਾਰਾ 370 ਅਤੇ 35ਏ ਨੂੰ ਖ਼ਤਮ ਕਰ ਕੇ ਕਸ਼ਮੀਰ ਨੂੰ ਹਮੇਸ਼ਾ ਲਈ ਭਾਰਤ ਨਾਲ ਜੋੜਨ ਦਾ ਕੰਮ ਕਰ ਦਿੱਤਾ ਹੈ। ਅੱਜ ਉੱਥੇ ਖੂਨ ਦੀ ਇਕ ਬੂੰਦ ਵਹਾਏ ਬਿਨਾਂ ਚੋਣਾਂ ਹੋਈਆਂ।

 
< Prev   Next >

Advertisements

Advertisement
Advertisement
Advertisement

Advertisement