:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ PRINT ਈ ਮੇਲ
ਨਵੀਂ ਦਿੱਲੀ:--19ਜਨਵਰੀ-(ਮੀਡੀਦੇਸਪੰਜਾਬ)-- 29 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਬਜਟ ਸੈਸ਼ਨ ਵਿਚ ਪ੍ਰਸ਼ਨਕਾਲ ਨੂੰ ਬਹਾਲ ਕਰ ਦਿੱਤਾ ਗਿਆ ਹੈ। ਰਾਜ ਸਭਾ ਵਿਚ ਸਵੇਰੇ 9 ਵਜੇ ਤੋਂ ਸ਼ਾਮ 10 ਵਜੇ ਤਕ ਅਤੇ ਲੋਕ ਸਭਾ ਵਿਚ ਸ਼ਾਮ 4 ਵਜੇ ਤੋਂ ਸ਼ਾਮ 5 ਵਜੇ ਤਕ ਪ੍ਰਸ਼ਨ ਕਾਲ ਹੋਵੇਗਾ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ।
ਕੇਂਦਰੀ ਬਜਟ 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ ਦੋ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾਵੇਗਾ। ਸੈਸ਼ਨ ਦਾ ਪਹਿਲਾ ਪੜਾਅ 29 ਜਨਵਰੀ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 15 ਫਰਵਰੀ ਨੂੰ ਖ਼ਤਮ ਹੋਵੇਗਾ। ਦੂਜਾ ਪੜਾਅ 8 ਮਾਰਚ ਤੋਂ 8 ਅਪਰੈਲ ਤੱਕ ਚੱਲੇਗਾ ਇਹ ਵੀ ਪੜ੍ਹੋ: ਸੰਸਦ ਮੈਂਬਰਾਂ ਨੂੰ ਹੁਣ ਨਹੀਂ ਮਿਲੇਗੀ 35 ਰੁਪਏ ਦੀ ਪਲੇਟ, ਚੁੱਕਾਉਣੀ ਪਏਗੀ ਖਾਣੇ ਦੀ ਪੂਰੀ ਕੀਮਤ ਖ਼ਬਰ ਏਜੰਸੀ ਪੀਟੀਆਈ ਮੁਤਾਬਕ ਬਿਰਲਾ ਨੇ ਕਿਹਾ ਗਿਆ ਕਿ ਸੰਸਦ ਦੇ ਸੈਸ਼ਨ ਦੌਰਾਨ ਇੱਕ ਘੰਟੇ ਦੇ ਪਹਿਲਾਂ ਤੋਂ ਨਿਰਧਾਰਤ ਸਮੇਂ ਲਈ ਪ੍ਰਸ਼ਨ ਕਾਲ ਦੀ ਇਜਾਜ਼ਤ ਦਿੱਤੀ ਜਾਏਗੀ। ਉਨ੍ਹਾਂ ਨੇ ਕਿਹਾ ਕਿ ਸਦਨ ਦੀ ਸਮਾਂ ਤੈਅ ਹੈ। ਉਨ੍ਹਾਂ ਕਿਹਾ “ਪਿਛਲੀ ਵਾਰ ਵਾਂਗ ਹੀ - ਲੋਕ ਸਭਾ ਸ਼ਾਮ 4 ਵਜੇ ਤੋਂ 9 ਵਜੇ ਅਤੇ ਰਾਜ ਸਭਾ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ।”
 
< Prev   Next >

Advertisements

Advertisement

Advertisement
Advertisement
Advertisement