:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ PRINT ਈ ਮੇਲ
ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦਾ ਦਾਅਵਾ ਨਵੀਂ ਦਿੱਲੀ --19ਜਨਵਰੀ-(ਮੀਡੀਦੇਸਪੰਜਾਬ)-- ਜੇਕਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਂਦਾ ਹੈ ਤਾਂ ਅਗਲੇ ਪੰਜਾਹ ਸਾਲਾਂ ਤੱਕ ਕੋਈ ਵੀ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਛੂਹਣ ਦੀ ਹਿੰਮਤ ਨਹੀਂ ਕਰ ਸਕੇਗੀ ਅਤੇ ਕਿਸਾਨ ਮਰਦਾ ਰਹੇਗਾ। ਸੁਪਰੀਮ ਕੋਰਟ ਵੱਲੋਂ ਖੇਤੀਬਾੜੀ ਕਾਨੂੰਨਾਂ ਬਾਰੇ ਗਠਿਤ ਕਮੇਟੀ ਦੇ ਮੈਂਬਰ ਅਨਿਲ ਘਨਵਤ ਨੇ ਇਹ ਵੱਡਾ ਬਿਆਨ ਦਿੱਤਾ ਹੈ। ਅੱਜ ਹੋਈ ਕਮੇਟੀ ਦੀ ਪਹਿਲੀ ਮੀਟਿੰਗ ਵਿੱਚ 21 ਜਨਵਰੀ ਤੋਂ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ।


ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਪਹਿਲੀ ਬੈਠਕ ਮੰਗਲਵਾਰ ਨੂੰ ਹੋਈ। ਚਾਰ ਮੈਂਬਰੀ ਕਮੇਟੀ ਦੇ ਇਕ ਮੈਂਬਰ ਨੇ ਆਪਣਾ ਨਾਮ ਵਾਪਸ ਲੈ ਲਿਆ ਸੀ, ਇਸ ਲਈ ਬਾਕੀ ਤਿੰਨ ਮੈਂਬਰ ਮੀਟਿੰਗ 'ਚ ਸ਼ਾਮਲ ਹੋਏ। ਕਮੇਟੀ ਮੈਂਬਰ ਅਤੇ ਕਿਸਾਨ ਆਗੂ ਅਨਿਲ ਘਨਵਤ ਨੇ ਮੀਟਿੰਗ ਤੋਂ ਬਾਅਦ ਵੱਡਾ ਬਿਆਨ ਦਿੱਤਾ। ਘਨਵਤ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਕਿਸਾਨਾਂ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ, ਸਾਰੇ ਹੀ ਇਸ ਗੱਲ ਨੂੰ ਮੰਨਦੇ ਹਨ ਅਤੇ ਇਸ ਲਈ ਕਾਨੂੰਨ ਨੂੰ ਬਦਲਣ ਦੀ ਲੋੜ ਹੈ। ਘਨਵਤ ਨੇ ਕਿਹਾ ਕਿ ਉਹ ਵੀ ਕਾਨੂੰਨਾਂ ਨੂੰ ਪੂਰਾ ਠੀਕ ਨਹੀਂ ਮੰਨਦੇ, ਪਰ ਕਿਸਾਨਾਂ ਨੂੰ ਆਪਣੀਆਂ ਸ਼ਿਕਾਇਤਾਂ ਕਮੇਟੀ ਸਾਹਮਣੇ ਰੱਖਣੀਆਂ ਚਾਹੀਦੀਆਂ ਹਨ।ਅਨਿਲ ਘਨਵਤ ਨੇ ਕਿਹਾ, “ਇਹ ਨਿਸ਼ਚਤ ਹੈ ਕਿ ਹੁਣ ਤੱਕ ਕਿਸਾਨਾਂ ਨਾਲ ਸਬੰਧਤ ਨੀਤੀਆਂ ਅਤੇ ਕਾਨੂੰਨ ਨਾਕਾਫੀ ਹਨ ਕਿਉਂਕਿ ਜੇ ਅਜਿਹਾ ਹੁੰਦਾ ਤਾਂ 4.5 ਲੱਖ ਕਿਸਾਨ ਖੁਦਕੁਸ਼ੀ ਨਹੀਂ ਕਰਦੇ। ਕੁਝ ਤਬਦੀਲੀਆਂ ਦੀ ਲੋੜ ਹੈ। ਜੇ ਇਹ ਕਾਨੂੰਨ ਵਾਪਸ ਹੁੰਦੇ ਹਨ ਤਾਂ, ਅਗਲੇ 50 ਸਾਲਾਂ ਤੱਕ ਕੋਈ ਵੀ ਸਰਕਾਰ ਜਾਂ ਪਾਰਟੀ ਹਿੰਮਤ ਅਤੇ ਸਬਰ ਨਹੀਂ ਦਿਖਾ ਸਕੇਗੀ ਅਤੇ ਕਿਸਾਨ ਮਰਦਾ ਰਹੇਗਾ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 21 ਜਨਵਰੀ ਤੋਂ ਕਮੇਟੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰੇਗੀ। ਕਿਸਾਨਾਂ ਤੋਂ ਇਲਾਵਾ ਕੇਂਦਰ ਅਤੇ ਰਾਜ ਸਰਕਾਰਾਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਗੱਲਬਾਤ ਕੀਤੀ ਜਾਵੇਗੀ। ਕਮੇਟੀ ਇਕ ਪੋਰਟਲ ਬਣਾ ਰਹੀ ਹੈ, ਜਿਸ 'ਤੇ ਕੋਈ ਵੀ ਵਿਅਕਤੀ ਆਪਣੀ ਰਾਏ ਨਿੱਜੀ ਤੌਰ 'ਤੇ ਦੇ ਸਕਦਾ ਹੈ। ਕਮੇਟੀ ਦਿੱਲੀ ਤੋਂ ਬਾਹਰ ਖੇਤਰ-ਅਨੁਸਾਰ ਦੌਰਾ ਵੀ ਕਰੇਗੀ, ਤਾਂ ਜੋ ਵਧੇਰੇ ਲੋਕਾਂ ਤੱਕ ਪਹੁੰਚ ਕੀਤੀ ਜਾ ਸਕੇ।
 
< Prev   Next >

Advertisements


Advertisement
Advertisement
Advertisement
Advertisement