:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਕੇ: ਨਹੀਂ ਰੁਕ ਰਿਹਾ ਕੋਰੋਨਾ ਦਾ ਪ੍ਰਕੋਪ, 1820 ਹੋਰ ਮੌਤਾਂ ਹੋਈਆਂ ਦਰਜ਼ PRINT ਈ ਮੇਲ
uk death tollਗਲਾਸਗੋ/ਲੰਡਨ --21ਜਨਵਰੀ-(ਮੀਡੀਆਦੇਸਪੰਜਾਬ)--  ਯੂਕੇ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਵਾਇਰਸ ਨਾਲ ਪੀੜਤ ਹੋ ਕੇ ਮਰਨ ਵਾਲਿਆਂ ਦੀ ਗਿਣਤੀ ਹਰ ਦਿਨ ਰਿਕਾਰਡ ਪੱਧਰ ਵੱਲ ਵੱਧ ਰਹੀ ਹੈ, ਜਿਸ ਦੇ ਤਹਿਤ ਦੇਸ਼ ਵਿੱਚ 24 ਘੰਟਿਆਂ ਦੀ ਮਿਆਦ ਵਿੱਚ 1,820 ਨਵੀਆਂ ਕੋਰੋਨਾ ਵਾਇਰਸ ਮੌਤਾਂ ਦੀ ਰਿਪੋਰਟ ਦਰਜ਼ ਕੀਤੀ ਗਈ ਹੈ। ਇਸ ਦੇ ਇਲਾਵਾ ਵਾਇਰਸ ਦੇ ਪੁਸ਼ਟੀ ਕੀਤੇ ਹੋਏ ਨਵੇਂ ਕੇਸਾਂ ਦੀ ਗਿਣਤੀ ਵੀ 38,905 ਦਰਜ਼ ਹੋਈ ਹੈ।

ਇਹਨਾਂ ਨਵੀਆਂ ਦਰਜ਼ ਹੋਈਆਂ ਮੌਤਾਂ ਨਾਲ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੱਕ ਤਕਰੀਬਨ 93,290 ਮੌਤਾਂ ਹੋ ਚੁੱਕੀਆਂ ਹਨ, ਜਦਕਿ ਪਿਛਲੇ ਸੱਤ ਦਿਨਾਂ ਦੌਰਾਨ ਹੀ ਸਰਕਾਰੀ ਅੰਕੜਿਆਂ ਅਨੁਸਾਰ 8,523 ਮੌਤਾਂ ਹੋਈਆਂ ਹਨ। ਇਨ੍ਹਾਂ ਅੰਕੜਿਆਂ ਵਿੱਚ ਸਿਰਫ ਉਹ ਲੋਕ ਸ਼ਾਮਿਲ ਹਨ ਜੋ ਸਕਾਰਾਤਮਕ ਟੈਸਟ ਦੇ ਨਤੀਜੇ ਦੇ 28 ਦਿਨਾਂ ਅੰਦਰ ਮਰ ਗਏ ਹਨ ਪਰ ਵੱਖਰੇ ਅੰਕੜੇ 101,880 ਲੋਕਾਂ ਦੀ ਮੌਤ ਦਰਸਾਉਦੇ ਹਨ ਜਿਹਨਾਂ ਦੇ ਮੌਤ ਸਰਟੀਫਿਕੇਟ 'ਤੇ ਕੋਰੋਨਾ ਵਾਇਰਸ ਦਾ ਜ਼ਿਕਰ ਕੀਤਾ ਗਿਆ ਹੈ। ਇੰਗਲੈਂਡ ਦੇ ਹਸਪਤਾਲਾਂ ਵਿੱਚ ਵੀ 1027 ਵਾਇਰਸ ਪੀੜਤ ਮਰੀਜ਼ਾਂ ਦੀ ਮੌਤ ਹੋ ਜਾਣ ਕਾਰਨ ਹਸਪਤਾਲਾਂ ਵਿੱਚ ਪੁਸ਼ਟੀ ਕੀਤੀਆਂ ਮੌਤਾਂ ਦੀ ਕੁੱਲ ਗਿਣਤੀ ਲੱਗਭਗ 63,322 ਹੋ ਗਈ ਹੈ ਉੱਤਰੀ ਆਇਰਲੈਂਡ ਵਿੱਚ ਵੀ 905 ਨਵੇਂ ਕੇਸ ਅਤੇ 22 ਮੌਤਾਂ ਹੋਈਆਂ ਹਨ ਜਦਕਿ ਸਕਾਟਲੈਂਡ ਵਿੱਚ ਕੋਰੋਨਾ ਦੇ 1,656 ਨਵੇਂ ਮਾਮਲਿਆਂ ਦੇ ਨਾਲ 92 ਨਵੀਆਂ ਮੌਤਾਂ ਵੀ ਦਰਜ਼ ਹੋਈਆਂ ਹਨ। ਇਹਨਾਂ ਦੇ ਨਾਲ ਹੀ ਵੇਲਜ਼ ਵਿੱਚ ਵੀ 1,283 ਨਵੇਂ ਕੇਸਾਂ ਦੇ ਸਾਹਮਣੇ ਆਉਣ ਨਾਲ 44 ਮਰੀਜ਼ ਆਪਣੀ ਜਾਨ ਵਾਇਰਸ ਦੀ ਵਜ੍ਹਾ ਨਾਲ ਗਵਾ ਬੈਠੇ ਹਨ। ਇਸ ਦੌਰਾਨ, ਕੋਰੋਨਾ ਟੀਕੇ ਦੀਆਂ ਤਕਰੀਬਨ 4,609,740 ਖੁਰਾਕਾਂ ਇੰਗਲੈਂਡ ਵਿੱਚ ਲਗਾਈਆਂ ਗਈਆਂ ਹਨ, ਜਿਹਨਾਂ ਵਿੱਚੋਂ 343,163 ਖੁਰਾਕਾਂ ਦਾ ਵਾਧਾ 24 ਘੰਟਿਆਂ ਦੀ ਮਿਆਦ ਦੌਰਾਨ ਹੋਇਆ ਹੈ।

 
< Prev   Next >

Advertisements