:: ਜੇ ਮਸਲਾ ਹੱਲ ਕਰਨਾ ਤਾਂ ‘ਪਿੰਜਰੇ ਦੇ ਤੋਤੇ’ ਰਾਜਨਾਥ ਨੂੰ ਆਜ਼ਾਦ ਕਰੇ ਸਰਕਾਰ: ਨਰੇਸ਼ ਟਿਕੈਤ   :: ਅਮਿਤ ਸ਼ਾਹ ਨੇ ਦੱਸਿਆ ਕਿਉਂ ਰੱਖਿਆ ਗਿਆ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਦਾ ਨਾਮ ‘ਨਰਿੰਦਰ ਮੋਦੀ ਸਟੇਡੀਅਮ’   :: PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ   :: ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ   :: ਜੰਮੂ-ਕਸ਼ਮੀਰ: ਕੱਲ ਤੋਂ ਪ੍ਰਾਈਵੇਟ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਧ ਸਕਦੀਆਂ ਹਨ ਮੁਸ਼ਕਲਾਂ   :: ਮਮਤਾ ਦੇ ਭਤੀਜੇ ਤੇ CBI ਦਾ ਸ਼ਿਕੰਜਾ, ਰੁਜਿਰਾ ਬੈਨਰਜੀ ਤੋਂ 1 ਘੰਟੇ ਪੁੱਛਗਿੱਛ   :: ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ, ਕਿਸਾਨ ਅੰਦੋਲਨ ਹੋਵੇਗਾ ਹੋਰ ਮਜਬੂਤ   :: ਪਤੰਜਲੀ ਵੱਲੋਂ ਲਾਂਚ ਕੋਰੋਨਿਲ ਨਹੀਂ ਹੈ WHO ਤੋਂ ਸਰਟੀਫਾਈਡ, IMA ਨੇ ਸਿਹਤ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ   :: ਮਹੰਤ ਪਰਮਹੰਸ ਦਾ ਵੱਡਾ ਬਿਆਨ, ਕਿਹਾ- ਮੁਆਫ਼ ਹੋਵੇ ਸ਼ਬਨਮ ਦੀ ਫਾਂਸੀ ਦੀ ਸਜ਼ਾ, ਨਹੀਂ ਤਾਂ ਆਉਣਗੀਆਂ ‘ਆਫ਼ਤਾਂ’   :: ਕਿਸਾਨੀ ਘੋਲ: ਕੱਲ੍ਹ ਪੱਗੜੀ ਸੰਭਾਲ ਦਿਹਾੜਾ ਮਨਾਉਣਗੇ ਕਿਸਾਨ, ਅਗਲੇ ਪ੍ਰੋਗਰਾਮਾਂ ਦਾ ਵੀ ਕੀਤਾ ਐਲਾਨ   :: 24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ   :: ਖੇਤੀ ਕਾਨੂੰਨਾਂ ਵਿਰੁੱਧ ਛਿੜੀ ਜੰਗ ਚ ਹਾਰ ਨਹੀਂ ਮੰਨਣਗੇ ਰਾਕੇਸ਼ ਟਿਕੈਤ, ਸਮਰਥਨ ਮੰਗਣ ਜਾਣਗੇ ਗੁਜਰਾਤ   :: ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਭਾਰਤ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਅੱਜ ਰਾਤ ਤੋਂ ਨਵੇਂ ਨਿਯਮ ਲਾਗੂ   :: ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ: ਤੋਮਰ   :: ਮੰਗਲ ’ਤੇ ਰੋਵਰ ਉਤਰਾ ਕੇ ਇਤਿਹਾਸ ਰਚਣ ਵਾਲੀ ਭਾਰਤੀ ਮੂਲ ਦੀ ਨਾਸਾ ਵਿਗਿਆਨਕ ‘ਸਵਾਤੀ ਮੋਹਨ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ PRINT ਈ ਮੇਲ
congress rahul gandhi agriculture law government farmersਨਵੀਂ ਦਿੱਲੀ  --21ਜਨਵਰੀ-(ਮੀਡੀਦੇਸਪੰਜਾਬ)--ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਕਈ ਦੌਰ ਦੀ ਗੱਲਬਾਤ ਤੋਂ ਬਾਅਦ ਵੀ ਗਤੀਰੋਧ ਬਰਕਰਾਰ ਰਹਿਣ ਨੂੰ ਲੈ ਕੇ ਵੀਰਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਕਿਹਾ ਕਿ ਉਸ ਨੂੰ 'ਰੋਜ਼ ਨਵੇਂ ਜੁਮਲੇ' ਬੰਦ ਕਰ ਕੇ 'ਖੇਤੀ ਵਿਰੋਧੀ ਕਾਨੂੰਨਾਂ' ਨੂੰ ਰੱਦ ਕਰਨਾ ਚਾਹੀਦਾ। ਉਨ੍ਹਾਂ ਨੇ ਟਵੀਟ ਕੀਤਾ,''ਰੋਜ਼ ਨਵੇਂ ਜੁਮਲੇ ਅਤੇ ਜ਼ੁਲਮ ਬੰਦ

ਕਰੋ, ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੋ!'' ਦੱਸਣਯੋਗ ਹੈ ਕਿ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਕਰੀਬ 2 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਹ ਨਵੇਂ ਕੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਦੋਸ਼ ਹੈ ਕਿ ਇਨ੍ਹਾਂ ਕਾਨੂੰਨਾਂ 'ਚ ਮੰਡੀ ਵਿਵਸਥਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਖਰੀਦ ਦੀ ਪ੍ਰਣਾਲੀ ਖ਼ਤਮ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਨਿਆਂ ਦੀ 'ਕ੍ਰਿਪਾ' 'ਤੇ ਰਹਿਣਾ ਪਵੇਗਾ।

PunjabKesari

ਹਾਲਾਂਕਿ ਸਰਕਾਰ ਇਨ੍ਹਾਂ ਖ਼ਦਸ਼ਿਆਂ ਨੂੰ ਖਾਰਜ ਕਰ ਚੁਕੀ ਹੈ। ਕਿਸਾਨ ਅੰਦੋਲਨ ਖ਼ਤਮ ਕਰਨ ਦੀ ਇਕ ਕੋਸ਼ਿਸ਼ ਦੇ ਅਧੀਨ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਸਾਹਮਣੇ ਇਕ ਤੋਂ ਡੇਢ ਸਾਲ ਤੱਕ ਇਨ੍ਹਾਂ ਕਾਨੂੰਨਾਂ ਨੂੰ ਮੁਲਤਵੀ ਰੱਖਣ ਅਤੇ ਹੱਲ ਦਾ ਰਸਤਾ ਕੱਢਣ ਲਈ ਇਕ ਕਮੇਟੀ ਦੇ ਗਠਨ ਦਾ ਪ੍ਰਸਤਾਵ ਰੱਖਿਆ। ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਤੁਰੰਤ ਤਾਂ ਸਵੀਕਾਰ ਨਹੀਂ ਕੀਤਾ ਪਰ ਕਿਹਾ ਕਿ ਉਹ ਆਪਸੀ ਗੱਲਬਾਤ ਤੋਂ ਬਾਅਦ ਸਰਕਾਰ ਦੇ ਸਾਹਮਣੇ ਆਪਣੀ ਰਾਏ ਰੱਖਣਗੇ। ਹੁਣ 11ਵੇਂ ਦੌਰ ਦੀ ਬੈਠਕ 22 ਜਨਵਰੀ ਨੂੰ ਹੋਵੇਗੀ।

 
< Prev   Next >

Advertisements

Advertisement
Advertisement
Advertisement
Advertisement