:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ PRINT ਈ ਮੇਲ
congress rahul gandhi agriculture law government farmersਨਵੀਂ ਦਿੱਲੀ  --21ਜਨਵਰੀ-(ਮੀਡੀਆਦੇਸਪੰਜਾਬ)--ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਕਈ ਦੌਰ ਦੀ ਗੱਲਬਾਤ ਤੋਂ ਬਾਅਦ ਵੀ ਗਤੀਰੋਧ ਬਰਕਰਾਰ ਰਹਿਣ ਨੂੰ ਲੈ ਕੇ ਵੀਰਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਕਿਹਾ ਕਿ ਉਸ ਨੂੰ 'ਰੋਜ਼ ਨਵੇਂ ਜੁਮਲੇ' ਬੰਦ ਕਰ ਕੇ 'ਖੇਤੀ ਵਿਰੋਧੀ ਕਾਨੂੰਨਾਂ' ਨੂੰ ਰੱਦ ਕਰਨਾ ਚਾਹੀਦਾ। ਉਨ੍ਹਾਂ ਨੇ ਟਵੀਟ ਕੀਤਾ,''ਰੋਜ਼ ਨਵੇਂ ਜੁਮਲੇ ਅਤੇ ਜ਼ੁਲਮ ਬੰਦ

ਕਰੋ, ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੋ!'' ਦੱਸਣਯੋਗ ਹੈ ਕਿ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਕਰੀਬ 2 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਹ ਨਵੇਂ ਕੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਦੋਸ਼ ਹੈ ਕਿ ਇਨ੍ਹਾਂ ਕਾਨੂੰਨਾਂ 'ਚ ਮੰਡੀ ਵਿਵਸਥਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਖਰੀਦ ਦੀ ਪ੍ਰਣਾਲੀ ਖ਼ਤਮ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਨਿਆਂ ਦੀ 'ਕ੍ਰਿਪਾ' 'ਤੇ ਰਹਿਣਾ ਪਵੇਗਾ।

PunjabKesari

ਹਾਲਾਂਕਿ ਸਰਕਾਰ ਇਨ੍ਹਾਂ ਖ਼ਦਸ਼ਿਆਂ ਨੂੰ ਖਾਰਜ ਕਰ ਚੁਕੀ ਹੈ। ਕਿਸਾਨ ਅੰਦੋਲਨ ਖ਼ਤਮ ਕਰਨ ਦੀ ਇਕ ਕੋਸ਼ਿਸ਼ ਦੇ ਅਧੀਨ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਸਾਹਮਣੇ ਇਕ ਤੋਂ ਡੇਢ ਸਾਲ ਤੱਕ ਇਨ੍ਹਾਂ ਕਾਨੂੰਨਾਂ ਨੂੰ ਮੁਲਤਵੀ ਰੱਖਣ ਅਤੇ ਹੱਲ ਦਾ ਰਸਤਾ ਕੱਢਣ ਲਈ ਇਕ ਕਮੇਟੀ ਦੇ ਗਠਨ ਦਾ ਪ੍ਰਸਤਾਵ ਰੱਖਿਆ। ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਤੁਰੰਤ ਤਾਂ ਸਵੀਕਾਰ ਨਹੀਂ ਕੀਤਾ ਪਰ ਕਿਹਾ ਕਿ ਉਹ ਆਪਸੀ ਗੱਲਬਾਤ ਤੋਂ ਬਾਅਦ ਸਰਕਾਰ ਦੇ ਸਾਹਮਣੇ ਆਪਣੀ ਰਾਏ ਰੱਖਣਗੇ। ਹੁਣ 11ਵੇਂ ਦੌਰ ਦੀ ਬੈਠਕ 22 ਜਨਵਰੀ ਨੂੰ ਹੋਵੇਗੀ।

 
< Prev   Next >

Advertisements