:: ਜੇ ਮਸਲਾ ਹੱਲ ਕਰਨਾ ਤਾਂ ‘ਪਿੰਜਰੇ ਦੇ ਤੋਤੇ’ ਰਾਜਨਾਥ ਨੂੰ ਆਜ਼ਾਦ ਕਰੇ ਸਰਕਾਰ: ਨਰੇਸ਼ ਟਿਕੈਤ   :: ਅਮਿਤ ਸ਼ਾਹ ਨੇ ਦੱਸਿਆ ਕਿਉਂ ਰੱਖਿਆ ਗਿਆ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਦਾ ਨਾਮ ‘ਨਰਿੰਦਰ ਮੋਦੀ ਸਟੇਡੀਅਮ’   :: PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ   :: ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ   :: ਜੰਮੂ-ਕਸ਼ਮੀਰ: ਕੱਲ ਤੋਂ ਪ੍ਰਾਈਵੇਟ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਧ ਸਕਦੀਆਂ ਹਨ ਮੁਸ਼ਕਲਾਂ   :: ਮਮਤਾ ਦੇ ਭਤੀਜੇ ਤੇ CBI ਦਾ ਸ਼ਿਕੰਜਾ, ਰੁਜਿਰਾ ਬੈਨਰਜੀ ਤੋਂ 1 ਘੰਟੇ ਪੁੱਛਗਿੱਛ   :: ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ, ਕਿਸਾਨ ਅੰਦੋਲਨ ਹੋਵੇਗਾ ਹੋਰ ਮਜਬੂਤ   :: ਪਤੰਜਲੀ ਵੱਲੋਂ ਲਾਂਚ ਕੋਰੋਨਿਲ ਨਹੀਂ ਹੈ WHO ਤੋਂ ਸਰਟੀਫਾਈਡ, IMA ਨੇ ਸਿਹਤ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ   :: ਮਹੰਤ ਪਰਮਹੰਸ ਦਾ ਵੱਡਾ ਬਿਆਨ, ਕਿਹਾ- ਮੁਆਫ਼ ਹੋਵੇ ਸ਼ਬਨਮ ਦੀ ਫਾਂਸੀ ਦੀ ਸਜ਼ਾ, ਨਹੀਂ ਤਾਂ ਆਉਣਗੀਆਂ ‘ਆਫ਼ਤਾਂ’   :: ਕਿਸਾਨੀ ਘੋਲ: ਕੱਲ੍ਹ ਪੱਗੜੀ ਸੰਭਾਲ ਦਿਹਾੜਾ ਮਨਾਉਣਗੇ ਕਿਸਾਨ, ਅਗਲੇ ਪ੍ਰੋਗਰਾਮਾਂ ਦਾ ਵੀ ਕੀਤਾ ਐਲਾਨ   :: 24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ   :: ਖੇਤੀ ਕਾਨੂੰਨਾਂ ਵਿਰੁੱਧ ਛਿੜੀ ਜੰਗ ਚ ਹਾਰ ਨਹੀਂ ਮੰਨਣਗੇ ਰਾਕੇਸ਼ ਟਿਕੈਤ, ਸਮਰਥਨ ਮੰਗਣ ਜਾਣਗੇ ਗੁਜਰਾਤ   :: ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਭਾਰਤ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਅੱਜ ਰਾਤ ਤੋਂ ਨਵੇਂ ਨਿਯਮ ਲਾਗੂ   :: ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ: ਤੋਮਰ   :: ਮੰਗਲ ’ਤੇ ਰੋਵਰ ਉਤਰਾ ਕੇ ਇਤਿਹਾਸ ਰਚਣ ਵਾਲੀ ਭਾਰਤੀ ਮੂਲ ਦੀ ਨਾਸਾ ਵਿਗਿਆਨਕ ‘ਸਵਾਤੀ ਮੋਹਨ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ PRINT ਈ ਮੇਲ
farmers protest agriculture law government meetingਨਵੀਂ ਦਿੱਲੀ --22ਜਨਵਰੀ-(ਮੀਡੀਦੇਸਪੰਜਾਬ)-- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਸ਼ੁੱਕਰਵਾਰ ਨੂੰ ਵਿਗਿਆਨ ਭਵਨ 'ਚ 12.45 ਵਜੇ ਬੈਠਕ ਸ਼ੁਰੂ ਹੋਈ ਸੀ। ਇਸ ਬੈਠਕ ਦੇ ਸਿਰਫ਼ 20 ਮਿੰਟਾਂ ਬਾਅਦ ਹੀ ਬਰੇਕ ਹੋ ਗਿਆ। ਮੀਟਿੰਗ ਸ਼ੁਰੂ ਹੁੰਦੇ ਹੀ ਕਿਸਾਨਾਂ ਨੇ ਕਿਹਾ ਸੀ ਕਿ ਅਸੀਂ ਤੁਹਾਡੇ (ਸਰਕਾਰ) ਵਲੋਂ ਦਿੱਤੀ ਤਜਵੀਜ਼ ਖਾਰਜ ਕਰ ਦਿੱਤੀ ਹੈ। ਜਿਸ 'ਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਇਸ ਤਜਵੀਜ਼

'ਤੇ ਮੁੜ ਵਿਚਾਰ ਕਰਨ ਲਈ ਕਿਹਾ। ਇਸ ਕਾਰਨ ਬੈਠਕ ਦੇ 20 ਮਿੰਟਾਂ ਬਾਅਦ ਹੀ ਬਰੇਕ ਹੋ ਗਿਆ। ਬੈਠਕ ਸ਼ੁਰੂ ਹੋਣ ਤੋਂ ਬਾਅਦ ਨਰੇਂਦਰ ਤੋਮਰ ਨੇ ਕਿਸਾਨਾਂ ਨਾਲ ਨਾਰਾਜ਼ਗੀ ਜਤਾਈ ਕਿ ਆਖ਼ਰ ਉਸ ਵਲੋਂ ਪਿਛਲੀ ਬੈਠਕ 'ਚ ਦਿੱਤੀ ਗਈ ਤਜਵੀਜ਼ ਨੂੰ ਕਿਸਾਨਾਂ ਨੇ ਮੀਡੀਆ ਨਾਲ ਕਿਉਂ ਸਾਂਝਾ ਕੀਤਾ। ਇਸ ਦੇ ਨਾਲ ਹੀ ਤੋਮਰ ਨੇ ਇਹ ਵੀ ਕਿਹਾ ਕਿ ਤਜਵੀਜ਼ 'ਤੇ ਤੁਹਾਡੇ ਫ਼ੈਸਲੇ ਬਾਰੇ ਤੁਸੀਂ ਮੀਡੀਆ ਨੂੰ ਪਹਿਲਾਂ ਕਿਉਂ ਦੱਸਿਆ, ਤੁਹਾਨੂੰ ਇਸ ਬਾਰੇ ਅੱਜ ਦੀ ਬੈਠਕ 'ਚ ਦੱਸਣਾ ਚਾਹੀਦਾ ਸੀ। 3 ਘੰਟਿਆਂ ਦੇ ਬਰੇਕ ਤੋਂ ਬਾਅਦ ਹਾਲੇ ਤੱਕ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਸ਼ੁਰੂ ਨਹੀਂ ਹੋਈ ਹੈ। ਇਹ ਹੁਣ ਤੱਕ ਹੋਈਆਂ ਬੈਠਕਾਂ 'ਚ ਸਭ ਤੋਂ ਲੰਬੀ ਬਰੇਕ ਹੈ ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ 10ਵੇਂ ਦੌਰ ਦੀ ਬੈਠਕ ਹੋਈ ਸੀ ਪਰ ਇਸ ਬੈਠਕ ਵਿੱਚ ਵੀ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਇੱਕ ਨਿਸ਼ਚਿਤ ਸਮੇਂ ਲਈ ਕਾਨੂੰਨ 'ਤੇ ਰੋਕ ਲਗਾ ਦਿੱਤੀ ਜਾਵੇਗੀ ਅਤੇ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿੱਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਸੰਗਠਨ ਇਸ ਪ੍ਰਸਤਾਵ 'ਤੇ ਰਾਜੀ ਨਹੀਂ ਹੋਏ। ਨਾਲ ਹੀ ਸਰਕਾਰ ਵਲੋਂ ਇਹ ਵੀ ਅਪੀਲ ਕੀਤੀ ਗਈ ਸੀ ਕਿ ਇਸ ਪ੍ਰਸਤਾਵ ਦੇ ਨਾਲ-ਨਾਲ ਤੁਹਾਨੂੰ ਅੰਦੋਲਨ ਵੀ ਖ਼ਤਮ ਕਰਨਾ ਹੋਵੇਗਾ।

 
< Prev   Next >

Advertisements

Advertisement
Advertisement

Advertisement
Advertisement