:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ PRINT ਈ ਮੇਲ
agriculture law  kisan andolan  immigrant punjabiਟਾਂਡਾ ਉੜਮੁੜ --22ਜਨਵਰੀ-(ਮੀਡੀਆਦੇਸਪੰਜਾਬ)--  ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਦੇਸ਼ ਵਿਆਪੀ ਕਿਸਾਨ ਅੰਦੋਲਨ ਲਈ ਲੋਕ ਆਪੋ-ਆਪਣੇ ਤਰੀਕੇ ਨਾਲ ਸਹਿਯੋਗ ਦੇ ਰਹੇ ਹਨ। ਇਸੇ ਕੜੀ ਵਿਚ ਬਾਬਾ ਬਿਸ਼ਨ ਸਿੰਘ ਜੀ ਦੇ ਸੇਵਾਦਾਰ ਪਿੰਡ ਕੰਧਾਲਾ ਜੱਟਾ ਨਾਲ ਸੰਬੰਧਤ ਪਰਵਾਸੀ ਪੰਜਾਬੀ ਨੌਜਵਾਨ ਵੱਲੋਂ ਦਿੱਲੀ ਜਾਣ ਵਾਲੇ ਟਰੈਕਟਰ-ਟਰਾਲੀਆਂ ਲਈ ਮੁਫ਼ਤ ਡੀਜ਼ਲ ਦੀ ਸੇਵਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ

ਪਰਵਾਸੀ ਪੰਜਾਬੀ ਨੌਜਵਾਨ ਦੇ ਸਹਿਯੋਗੀਆਂ ਬੱਬੀ ਕੰਧਾਲਾ ਜੱਟਾ, ਸੁੱਖਾ ਦਰੀਆਂ, ਸੋਨੀ ਕੰਧਾਲਾ ਅਤੇ ਸੁੱਖਾ ਨੇ ਦੱਸਿਆ ਕਿ ਦਿੱਲੀ ਕਿਸਾਨ ਅੰਦੋਲਨ ਲਈ ਸੈਣੀ ਪੈਟਰੋਲ ਪੰਪ ਢੱਟ ਤੋਂ ਤੇਲ ਪੁਆਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਡਾ ਸਰਾਂ ਇਲਾਕੇ ਤੋਂ ਅੱਜ ਵੀ ਅਨੇਕਾਂ ਕਿਸਾਨ ਦਿੱਲੀ ਵੱਲ ਕੂਚ ਕਰਕੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਵਿਚ ਉਨ੍ਹਾਂ ਦੇ ਪੂਰਨ ਸਹਿਯੋਗ ਹ ਇਥੇ ਇਹ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 58ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਆਊਟਰ ਰਿੰਗ ਰੋਡ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਉੱਥੇ ਹੀ ਕੇਂਦਰ ਸਰਕਾਰ ਅਤੇ ਦਿੱਲੀ ਪੁਲਸ ਕਿਸਾਨਾਂ ਤੋਂ ਰਾਜਧਾਨੀ ਦੇ ਬਾਹਰ ਹੀ ਪਰੇਡ ਦਾ ਆਯੋਜਨ ਕਰਨ ਲਈ ਕਹਿ ਰਹੇ ਹਨ। ਇਸ ਮੁੱਦੇ 'ਤੇ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਸ ਵਿਚਾਲੇ ਵੀਰਵਾਰ ਨੂੰ ਵੀ ਬੈਠਕ ਹੋਈ। ਬੈਠਕ 'ਚ ਕਿਸਾਨਾਂ ਨੇ ਸਾਫ਼ ਕੀਤਾ ਹੈ ਕਿ ਉਹ ਹਰ ਹਾਲ 'ਚ ਦਿੱਲੀ ਦੇ ਆਊਟਰ ਰਿੰਗ ਰੋਡ 'ਚ ਟਰੈਕਟਰ ਮਾਰਚ ਕੱਢਣਗੇ ਉੱਥੇ ਹੀ ਜੁਆਇੰਟ ਸੀ.ਪੀ. (ਟਰੈਫਿਕ) ਮਨੀਸ਼ ਅਗਰਵਾਲ ਨੇ ਕਿਹਾ ਹੈ ਕਿ ਗਣਤੰਤਰ ਪਰੇਡ ਨੂੰ ਬਿਨਾਂ ਕਿਸੇ ਰੁਕਾਵਟ ਦੇ ਕਰਵਾਉਣਾ ਸਾਡਾ ਕਰਤੱਵ ਹੈ ਅਤੇ ਅਸੀਂ ਇਸ ਲਈ ਵਚਨਬੱਧ ਹਾਂ। ਦਿੱਲੀ ਪੁਲਸ ਦਾ ਕਹਿਣਾ ਹੈ ਕਿ ਉਹ ਗਣਤੰਤਰ ਦਿਵਸ ਨੂੰ ਦੇਖਦੇ ਹੋਏ ਆਊਟਰ ਰਿੰਗ ਰੋਡ 'ਚ ਟਰੈਕਟਰ ਮਾਰਚ ਦੀ ਮਨਜ਼ੂਰੀ ਨਹੀਂ ਦੇ ਸਕਦੇ ਹਨ। ਦਿੱਲੀ ਪੁਸ ਨੇ ਸੁਝਾਅ ਦਿੱਤਾ ਹੈ ਕਿ ਕਿਸਾਨ ਕੇ.ਐੱਮ.ਪੀ. (ਕੁੰਡਲੀ-ਮਾਨੇਸਰ-ਪਲਵਲ) ਹਾਈਵੇਅ 'ਤੇ ਆਪਣਾ ਟਰੈਕਟਰ ਮਾਰਚ ਕੱਢਣਗੇ।

 
< Prev   Next >

Advertisements