:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ PRINT ਈ ਮੇਲ
netaji did a lot for the country  did not get proper respect  anita boseਨਵੀਂ ਦਿੱਲੀ -23 ਜਨਵਰੀ-(ਮੀਡੀਦੇਸਪੰਜਾਬ)--ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸਨਮਾਨ ਦੇਣ ਲਈ ਭਾਰਤੀ ਜਨਤਾ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਵਿੱਚ ਭਾਜੜ ਮਚੀ ਹੈ। ਦੋਨਾਂ ਹੀ ਪਾਰਟੀਆਂ ਆਪਣੇ-ਆਪਣੇ ਤਰੀਕੇ ਨਾਲ ਨੇਤਾਜੀ ਨੂੰ ਸਨਮਾਨ ਦੇਣ ਵਿੱਚ ਇਕੱਠੀਆਂ ਹੋਈਆਂ ਹਨ। ਨੇਤਾਜੀ ਦੀ 125ਵੀਂ ਜਯੰਤੀ ਨੂੰ ਬੀਜੇਪੀ ਅਤੇ ਟੀ.ਐੱਮ.ਸੀ. ਸ਼ਾਨਦਾਰ ਰੂਪ

ਨਾਲ ਮਨਾ ਰਹੀ ਹੈ। ਸੁਭਾਸ਼ ਚੰਦਰ ਬੋਸ ਨੂੰ ਮਿਲ ਰਹੇ ਇਸ ਸਨਮਾਨ ਨਾਲ ਉਨ੍ਹਾਂ ਦੀ ਧੀ ਅਨਿਤਾ ਬੋਸ ਖੁਸ਼ ਤਾਂ ਹਨ, ਪਰ ਨਾਲ ਹੀ ਉਹ ਇਹ ਵੀ ਕਹਿੰਦੀ ਹਨ ਕਿ ਨੇਤਾਜੀ ਨੂੰ ਉਚਿਤ ਸਨਮਾਨ ਨਹੀਂ ਮਿਲਿਆ ਇਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਅਨਿਤਾ ਬੋਸ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਨੇਤਾਜੀ ਨੂੰ ਉਨ੍ਹਾਂ ਦੀ 125ਵੀਂ ਜਯੰਤੀ ਮੌਕੇ ਸਨਮਾਨ ਮਿਲ ਰਿਹਾ ਹੈ। ਪ੍ਰਧਾਨ ਮੰਤਰੀ ਉਨ੍ਹਾਂ ਨੂੰ ਸਨਮਾਨ ਦੇਣ ਕੋਲਕਾਤਾ ਆਏ, ਇਹ ਵੇਖਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ, ਪਰ ਜੋ ਸਨਮਾਨ ਉਨ੍ਹਾਂ ਨੂੰ ਮਿਲਣਾ ਚਾਹੀਦਾ ਸੀ ਉਹ ਨਹੀਂ ਮਿਲਿਆ। ਅਨਿਤਾ ਬੋਸ ਨੇ ਕਿਹਾ ਕਿ ਇਹ ਮੇਰੇ ਪਿਤਾ ਲਈ ਬਹੁਤ ਚੰਗੀ ਗੱਲ ਹੈ ਕਿ ਇੰਨੇ ਸਾਲਾਂ ਬਾਅਦ ਵੀ ਲੋਕ ਉਨ੍ਹਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਨੂੰ ਪਿਆਰ ਕਰਦੇ ਹਨ। ਨੇਤਾਜੀ ਨੇ ਆਪਣੇ ਦੇਸ਼ ਲਈ ਬਹੁਤ ਕੁੱਝ ਕੀਤਾ।

ਨੇਤਾਜੀ ਨੂੰ ਭਾਰਤ ਦੇ ਇਤਹਾਸ ਵਿੱਚ ਉਹ ਜਗ੍ਹਾ ਨਹੀਂ ਮਿਲੀ, ਜਿਸ ਦੇ ਉਹ ਹੱਕਦਾਰ ਸਨ। ਜਿਸ ਤਰ੍ਹਾਂ ਉਨ੍ਹਾਂ ਨੇ ਅੰਗ੍ਰੇਜਾਂ ਦਾ ਸਾਹਮਣਾ ਕੀਤਾ, ਉਨ੍ਹਾਂ ਨੂੰ ਚੁਣੌਤੀ ਦਿੱਤੀ। ਕੀ ਤੁਹਾਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਉਚਿਤ ਸਨਮਾਨ ਨਹੀਂ ਮਿਲਿਆ। ਇਸ ਸਵਾਲ 'ਤੇ ਅਨਿਤਾ ਬੋਸ ਨੇ ਕਿਹਾ ਕਿ ਕੁੱਝ ਹੱਦ ਤੱਕ ਮੈਨੂੰ ਇਹ ਗੱਲ ਸੱਚ ਲੱਗਦੀ ਹੈ। ਆਜ਼ਾਦੀ ਦੇ ਕੁੱਝ ਸਾਲ ਬਾਅਦ ਤੱਕ ਬਹੁਤ ਸਾਰੇ ਕਾਗਜਾਤ ਉਪਲੱਬਧ ਨਹੀਂ ਸਨ। ਬਾਅਦ ਵਿੱਚ ਜਦੋਂ ਉਹ ਮਿਲੇ ਉਦੋਂ ਪਤਾ ਲੱਗਾ ਕਿ ਉਨ੍ਹਾਂ ਦੀ INA ਨੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਈ।

'ਨੇਤਾਜੀ ਦੀ ਵਿਰਾਸਤ ਦਾ ਰਾਜਨੀਤੀਕਰਣ ਹੋ ਰਿਹਾ'
ਬੰਗਾਲ ਵਿੱਚ ਚੋਣਾਂ ਹੋਣ ਵਾਲੀਆਂ ਹਨ ਅਤੇ ਨੇਤਾਜੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਿੱਚ ਜਬਰਦਸਤ ਮੁਕਾਬਲਾ ਹੈ। ਇਸ 'ਤੇ ਅਨਿਤਾ ਬੋਸ ਨੇ ਕਿਹਾ ਕਿ ਦੋਨਾਂ ਹੀ ਪਾਰਟੀਆਂ ਨੇਤਾਜੀ ਦੀ ਵਿਰਾਸਤ ਦਾ ਰਾਜਨੀਤੀਕਰਣ ਕਰ ਰਹੀਆਂ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇਤਾਜੀ ਦੀ ਪ੍ਰਸ਼ੰਸਕ ਹਨ ਅਤੇ ਮੈਨੂੰ ਲੱਗਦਾ ਹੈ ਕਿ ਪੀ.ਐੱਮ. ਮੋਦੀ ਵੀ ਨੇਤਾਜੀ ਦੇ ਪ੍ਰਸ਼ੰਸਕ ਹਨ। ਕੁੱਝ ਹੱਦ ਤੱਕ ਇਹ ਠੀਕ ਵੀ ਹੈ ਕਿ ਉਹ ਨੇਤਾਜੀ 'ਤੇ ਆਪਣਾ ਦਾਅਵਾ ਕਰਦੇ ਹੈ ਪਰ ਇੱਕ ਪਾਸੇ ਮੈਨੂੰ ਇਹ ਵੀ ਲੱਗਦਾ ਹੈ ਕਿ ਚੋਣਾਂ ਤੋਂ ਠੀਕ ਪਹਿਲਾਂ ਅਜਿਹਾ ਕਰਨਾ ਠੀਕ ਨਹੀਂ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement